ਪੰਜਾਬ
Punjab Vigilance: ਸਾਲ 2023 ਦੌਰਾਨ ਭ੍ਰਿਸ਼ਟਾਚਾਰ ਦੇ 251 ਕੇਸਾਂ ‘ਚ ਵਿਜੀਲੈਂਸ ਵਲੋਂ 288 ਮੁਲਜ਼ਮ ਗ੍ਰਿਫ਼ਤਾਰ
7 ਰਾਜਨੀਤਿਕ ਆਗੂਆਂ ਤੇ 70 ਅਧਿਕਾਰੀਆਂ/ਕਰਮਚਾਰੀਆਂ ਵਿਰੁਧ ਕੇਸ
Harbhajan Singh ETO: ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਸਮੇਂ ਲੋਕ ਨਿਰਮਾਣ ਮੰਤਰੀ ਵੱਲੋਂ ਖੂਨਦਾਨ
Punjab News: ਖਰੜ 'ਚ ਬਜ਼ੁਰਗ ਮਹਿਲਾ ਨੂੰ ਬੰਦੀ ਬਣਾ ਕੇ ਕੀਤੀ ਚੋਰੀ; 25 ਤੋਲੇ ਸੋਨਾ ਅਤੇ 5 ਲੱਖ ਰੁਪਏ ਲੈ ਕੇ ਫਰਾਰ ਹੋਏ ਲੁਟੇਰੇ
ਪੁਲਿਸ ਨੇ ਕੋਰੀਓਗ੍ਰਾਫਰ ਰਜਨੀਸ਼ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।
Republic Day 2024: 26 ਜਨਵਰੀ ਨੂੰ ਨਹੀਂ ਦਿਖਾਈ ਜਾਵੇਗੀ ਪੰਜਾਬ ਦੀ ਝਾਕੀ; ਮੁੱਖ ਮੰਤਰੀ ਨੇ ਕਿਹਾ, “ਕੇਂਦਰ ਨੇ ਪੰਜਾਬ ਨਾਲ ਕੀਤਾ ਧੱਕਾ”
ਪੰਜਾਬ ਨੇ ਕੇਂਦਰ ਨੂੰ ਭੇਜੇ ਸੀ ਝਾਕੀਆਂ ਦੇ ਤਿੰਨ ਨਮੂਨੇ
Punjab News: IAS ਵੀਕੇ ਸਿੰਘ ਦੀ ਹੋਵੇਗੀ ਪੰਜਾਬ ਵਾਪਸੀ, ਬਣ ਸਕਦੇ ਹਨ ਮੁੱਖ ਮੰਤਰੀ ਭਗਵੰਤ ਮਾਨ ਦੇ ਨਵੇਂ ਪ੍ਰਮੁੱਖ ਸਕੱਤਰ
1990 ਬੈਚ ਦੇ ਆਈਏਐਸ ਵੀਕੇ ਸਿੰਘ ਇਸ ਸਮੇਂ ਰੱਖਿਆ ਮੰਤਰਾਲੇ ਵਿਚ ਸਕੱਤਰ ਵਜੋਂ ਕੰਮ ਕਰ ਰਹੇ ਹਨ ਅਤੇ ਸਾਬਕਾ ਸੈਨਿਕਾਂ ਦੇ ਵਿਭਾਗ ਦੀ ਦੇਖਭਾਲ ਕਰ ਰਹੇ ਹਨ।
Punjab News: ਸਾਲ 2023 ਦੌਰਾਨ ਚਰਚਾ 'ਚ ਰਹੀ ਕੇਂਦਰੀ ਜੇਲ ਲੁਧਿਆਣਾ; ਹਰੇਕ ਮਹੀਨੇ ਸਾਹਮਣੇ ਆਏ ਮੋਬਾਇਲ ਬਰਾਮਦਗੀ ਦੇ ਮਾਮਲੇ
ਜਨਵਰੀ ਤੋਂ ਹੁਣ ਤਕ ਲਗਭਗ 1012 ਮੋਬਾਇਲ ਬਰਾਮਦ
Bikram Singh Majithia: ਡਰੱਗ ਮਾਮਲੇ ’ਚ SIT ਅੱਗੇ ਨਹੀਂ ਪੇਸ਼ ਹੋਏ ਬਿਕਰਮ ਮਜੀਠੀਆ, SIT ਨੇ ਦੂਜੀ ਵਾਰ ਭੇਜਿਆ ਸੀ ਸੰਮਨ
ਦਸਿਆ ਜਾ ਰਿਹਾ ਹੈ ਕਿ ਪਿਛਲੀ ਪੇਸ਼ੀ ਦੌਰਾਨ ਮਜੀਠੀਆ ਨੇ ਐਸ.ਆਈ.ਟੀ. ਨੂੰ ਕਿਹਾ ਸੀ ਕਿ ਸ਼ਹੀਦੀ ਹਫ਼ਤੇ ਦੌਰਾਨ ਅਗਲੀ ਤਰੀਕ ਨਾ ਰੱਖੀ ਜਾਵੇ।
Mohali News : 15 ਕਿਲੋ ਦੇਸੀ ਘਿਓ ਲੈ ਕੇ ਨੌਜਵਾਨ ਹੋਇਆ ਫਰਾਰ, ਫੜਨ 'ਤੇ ਦੁਕਾਨਦਾਰ ਨੂੰ ਦਿਤੀ ਜਾਨੋਂ ਮਾਰਨ ਦੀ ਧਮਕੀ
Mohali News: ਗੁਲਮੋਹਰ ਕੰਪਲੈਕਸ ਵਿੱਚ ਸਟੋਰ ਚਲਾਉਂਦਾ ਹੈ ਪੀੜਤ
Punjab News: ਰੂਸ ਦੀ ਜੇਲ ਵਿਚ ਬੰਦ 6 ਨੌਜਵਾਨਾਂ ਦੀ ਹੋਈ ਵਤਨ ਵਾਪਸੀ; ਬਲਬੀਰ ਸਿੰਘ ਸੀਚੇਵਾਲ ਨੇ ਨਿਭਾਈ ਅਹਿਮ ਭੂਮਿਕਾ
ਰੂਸ ਦੀਆਂ ਜੇਲਾਂ ਵਿਚ ਹੋਇਆ ਅਣਮਨੁੱਖੀ ਤਸ਼ੱਦਦ
Mohali News : ਮੁਹਾਲੀ 'ਚ ਨਵੇਂ ਸਾਲ ਦਾ ਜਸ਼ਨ ਮਨਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ, ਪ੍ਰਸ਼ਾਸਨ ਨੇ ਕਰ ਦਿਤੀ ਸਖਤਾਈ
Mohali News :ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ