ਪੰਜਾਬ
ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
ਆਗਣਵਾੜੀ ਵਰਕਰ ਨੂੰ ਗ੍ਰੇਡ 3 ਅਤੇ ਹੈਲਪਰ ਨੂੰ ਗ੍ਰੇਡ 4 ਦਾ ਦਰਜਾ, 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਰੱਖੇ ਜਾਣ ਦੀ ਮੰਗ ਵੀ ਸ਼ਾਮਲ
ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦਾ ਖਰੀਦ ਸੀਜ਼ਨ ਸਫ਼ਲਤਾਪੂਰਵਕ ਮੁਕੰਮਲ ਹੋਣ ‘ਤੇ ਵਿਭਾਗ ਨੂੰ ਦਿੱਤੀ ਵਧਾਈ
Crime News: ਕਪੂਰਥਲਾ ਦੇ ਮੰਦਰ 'ਚ ਔਰਤ ਦਾ ਕਤਲ, ਨਸ਼ੇੜੀ ਵਿਅਕਤੀ ਨੂੰ ਮੰਦਿਰ ਵਿਚ ਜਾਣ ਤੋਂ ਰੋਕਣ 'ਤੇ ਹੋਈ ਵਾਰਦਾਤ
ਜਦੋਂ ਔਰਤ ਨੇ ਨਸ਼ੇ ਦੀ ਹਾਲਤ 'ਚ ਦੋਸ਼ੀ ਦੇ ਮੰਦਰ 'ਚ ਦਾਖਲ ਹੋਣ ਦਾ ਵਿਰੋਧ ਕੀਤਾ ਤਾਂ ਉਸ ਨੇ ਕਥਿਤ ਤੌਰ 'ਤੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ
Vigilance Bureau: 312 ਮੈਡੀਕਲ ਅਫਸਰਾਂ ਦੀ ਭਰਤੀ ਵਿਚ ਬੇਨਿਯਮੀਆਂ: PPSC ਮੈਂਬਰ ਸਤਵੰਤ ਸਿੰਘ ਮੋਹੀ ਗ੍ਰਿਫ਼ਤਾਰ
PPSC ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
Punjab News: ਭਦੌੜ ਪੁਲਿਸ ਨੇ ਮੋਗਾ ਦੇ 11 ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਾਬੂ
ਭਦੌੜ ਪੁਲਿਸ ਨੇ ਹਸਪਤਾਲ ਨੂੰ ਘੇਰਾ ਪਾ ਕੇ ਸਾਰਿਆਂ ਨੂੰ ਹਥਿਆਰਾਂ ਸਣੇ ਕਾਬੂ ਕਰ ਲਿਆ ਹੈ ਤੇ ਵੱਡੀ ਹੋਣੀ ਟਲ ਗਈ ਹੈ।
Amritsar: ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ NDPS ਐਕਟ ਦੇ ਮੁਕੱਦਮਿਆਂ ਵਿਚ ਬਰਾਮਦ ਮਾਲ ਨਸ਼ਟ
ਨਸ਼ੀਲੇ ਕੈਪਸੂਲ 22,495, ਹੈਰੋਇਨ 18 ਕਿਲੋ 210 ਗ੍ਰਾਮ ਵੀ ਨਸ਼ਟ
Punjab News: MP ਵਿਕਰਮਜੀਤ ਸਿੰਘ ਸਾਹਨੀ ਨੇ ਗ੍ਰਾਂਟਾਂ ਦੀ ਪੂਰਕ ਮੰਗ ਦਾ ਮੁੱਦਾ ਉਠਾਇਆ
- ਸਾਰੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਅਤੇ ਪਰਾਲੀ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਵਾਸਤੇ ਬਜਟ ਰੱਖਣ ਦੀ ਮੰਗ ਕੀਤੀ
Punjab Weather Update: ਪੰਜਾਬ ਵਿਚ ਆਰੇਂਜ ਅਲਰਟ ਜਾਰੀ, 22 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ
22 ਦਸੰਬਰ ਅਤੇ ਉਸ ਤੋਂ ਬਾਅਦ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ
Bikram Majithia: ਡਰੱਗ ਮਾਮਲੇ ’ਚ ਬਿਕਰਮ ਮਜੀਠੀਆ ਨੂੰ ਮੁੜ ਸੰਮਨ ਜਾਰੀ; 27 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ
ਮਜੀਠੀਆ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ।
Punjab News: ਬਾਬਾ ਦਿਆਲ ਦਾਸ ਕਤਲ ਮਾਮਲਾ: ਵਧਣਗੀਆਂ IG ਪ੍ਰਦੀਪ ਕੁਮਾਰ ਯਾਦਵ ਦੀਆਂ ਮੁਸ਼ਕਿਲਾਂ, ਜਾਣੋ ਕਿਉਂ
ਮਲਕੀਤ ਦਾਸ ਨੂੰ ਸਰਕਾਰੀ ਗਵਾਹ ਬਣਨ ਦੀ ਮਿਲੀ ਮਨਜ਼ੂਰੀ