ਪੰਜਾਬ
Punjab CM ਨੇ ਦਿਵਾਈ ਬਜ਼ੁਰਗ ਦੀ ਚੋਰੀ ਹੋਈ ਬਾਈਕ, 6 ਸਾਲਾਂ 'ਚ ਪੁਲਿਸ ਫੇਲ੍ਹ, 2 ਘੰਟਿਆਂ 'ਚ ਮਿਲ ਗਿਆ ਮੋਟਰਸਾਈਕਲ
ਕਈ ਸਾਲ ਇੱਧਰ-ਉੱਧਰ ਘੁੰਮਣ ਤੋਂ ਬਾਅਦ ਬਜ਼ੁਰਗ ਥੱਕ ਕੇ ਆਪਣੇ ਘਰ ਬੈਠ ਗਿਆ ਸੀ
Punjab News: ਭ੍ਰਿਸ਼ਟਾਚਾਰ ਦੇ ਕੇਸ ਵਿਚ ਫਿਰੋਜ਼ਪੁਰ ਸਿਟੀ ਦਾ ਡੀਐੱਸਪੀ ਗ੍ਰਿਫ਼ਤਾਰ
ਪੜਤਾਲ ਵਿਚ ਸਾਹਮਣੇ ਆਇਆ ਕਿ ਬਾਂਸਲ ਦੇ ਬੈਂਕ ਖਾਤੇ ਵਿਚ ਰਿਸ਼ਵਤ ਦੀ ਰਕਮ ਜਮ੍ਹਾਂ ਹੋਈ ਸੀ
Fatehgarh Sahib: ASI ਦੀ ਭਾਖੜਾ ਨਹਿਰ ਕੋਲੋਂ ਮਿਲੀ ਕਾਰ ਤੇ ਸੁਸਾਈਡ ਨੋਟ, ਲਾਪਤਾ
ਸੁਸਾਈਡ ਨੋਟ 'ਚ ਜੀਆਰਪੀ ਦੇ ਐੱਸਐੱਚਓ ਅਤੇ ਮੁਨਸ਼ੀ ਦਾ ਨਾਂ ਵੀ ਲਿਖਿਆ ਹੋਇਆ ਹੈ।
Punjab News: ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ 'ਚ ਚੁੱਕਿਆ ਵਾਹਗਾ ਬਾਰਡਰ ਖੋਲ੍ਹਣ ਦਾ ਮੁੱਦਾ
ਸੰਤ ਸੀਚੇਵਾਲ ਨੇ ਸਦਨ ਵਿੱਚ ਮੰਗ ਉਠਾਉਂਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਸਰਕਾਰ ਵੱਲੋਂ ਮੰਗੀਆਂ ਮੰਗਾਂ ਵੀ ਲਾਗੂ ਨਹੀਂ ਕੀਤੀਆਂ ਜਾ ਰਹੀਆਂ।
ਇਕ ਹਫ਼ਤੇ ਦੌਰਾਨ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
- ਲੰਬੇ ਸਮੇਂ ਤੋਂ ਇੱਕੋ ਸਥਾਨ 'ਤੇ ਤਾਇਨਾਤ ਹੇਠਲੇ ਰੈਂਕ ਦੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਜਾਵੇਗਾ ਤਬਾਦਲਾ
Punjab News: ਕਪੂਰਥਲਾ ਮਾਡਰਨ ਜੇਲ੍ਹ 'ਚ ਲਾਕਅੱਪ 'ਚੋਂ ਮਿਲਿਆ ਨਸ਼ਾ, 26 ਗ੍ਰਾਮ ਨਸ਼ੀਲਾ ਪਦਾਰਥ ਅਤੇ ਮੋਬਾਇਲ ਬਰਾਮਦ
26.23 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ।
Punjab News: ਤਰਨਤਾਰਨ 'ਚ ਮਿਲਿਆ ਪਾਕਿਸਤਾਨੀ ਡਰੋਨ, BSF ਤੇ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਕੀਤਾ ਕਾਬੂ
ਦਸੰਬਰ 'ਚ ਘੁਸਪੈਠ ਦੀਆਂ 13 ਵਾਰਦਾਤਾਂ
Punjab News: ਚੇਤਨ ਜੌੜਾਮਾਜਰਾ ਨੇ BBMB ਤੋਂ ਡੈਮਾਂ ਵਿੱਚ ਚੱਲ ਰਹੇ ਜਲ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਜਾਇਜ਼ਾ ਲਿਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਦੁਹਰਾਈ
ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ
• ਸੀ-ਪਾਈਟ ਵੱਲੋਂ ਨੌਜਵਾਨਾਂ ਨੂੰ ਐਸ.ਐਸ.ਬੀ. ਲਈ ਸਿਖਲਾਈ ਵੀ ਦਿੱਤੀ ਜਾਵੇਗੀ: ਅਮਨ ਅਰੋੜਾ
Bikram Singh Majithia: NDPS ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਭੇਜਿਆ ਸੰਮਨ; 18 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ
ਇਸ ’ਤੇ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦੇ ਹੋਏ ਇਕ ਵੀਡੀਉ ਜਾਰੀ ਕੀਤਾ ਹੈ, ਜਿਸ ’ਚ ਉਨ੍ਹਾਂ ਨੇ ਕਿਹਾ ਕਿ ਮੈਨੂੰ ਜਿਹੜੇ ਇਹ ‘ਲਵ ਲੈਟਰ’ ਦੀ ਉਡੀਕ ਸੀ ਉਹ ਆ ਗਿਆ ਹੈ