ਪੰਜਾਬ
Barnala News: ਗੋਬਰ ਗੈਸ ਪਲਾਂਟ ’ਚ ਕੰਮ ਕਰਦੇ 2 ਇੰਜੀਨੀਅਰਾਂ ਦੀ ਦਮ ਘੁੱਟਣ ਕਾਰਨ ਹੋਈ ਮੌਤ
Barnala News: ਇੰਜੀਨੀਅਰ ਅਨਿਲ ਕੁਮਾਰ ਤੇ ਮੋਹਿਤ ਕੁਮਾਰ ਵਜੋਂ ਹੋਈ ਮ੍ਰਿਤਕਾਂ ਦੀ ਪਹਿਚਾਣ
Punjab News: ਪੰਜਾਬ 'ਚ ਸੜਕ ਹਾਦਸਿਆਂ 'ਚ ਜ਼ਖ਼ਮੀ ਘੱਟ, ਮੌਤਾਂ ਹੋਈਆਂ ਜ਼ਿਆਦਾ, ਰਿਪੋਰਟ 'ਚ ਹੋਇਆ ਖੁਲਾਸਾ
Punjab News: ਹਰਿਆਣਾ ਵਿਚ ਮੌਤਾਂ ਨਾਲੋਂ ਜ਼ਖ਼ਮੀਆਂ ਦੀ ਗਿਣਤੀ ਵੱਧ ਹੈ।
Punjab BSF News: BSF ਦੀ ਕਾਰਵਾਈ, ਇਸ ਸਾਲ ਹੁਣ ਤੱਕ 91 ਡਰੋਨ ਕੀਤੇ ਜ਼ਬਤ
Punjab BSF News: ਪਿਛਲੇ ਦੋ ਮਹੀਨਿਆਂ ਦੇ ਅਰਸੇ ਦੌਰਾਨ, 2 ਅਕਤੂਬਰ ਤੋਂ 9 ਦਸੰਬਰ ਤੱਕ 50 ਡਰੋਨ ਕੀਤੇ ਜ਼ਬਤ
Moga News: ਏਐੱਸਆਈ ਦੀ ਹਾਰਟ ਅਟੈਕ ਨਾਲ ਹੋਈ ਮੌਤ
Moga News: ਚੌਕੀ ਦੀਨਾ ਸਾਹਿਬ ਵਿਖੇ ਸੀ ਤਾਇਨਾਤ
Chandigarh PGI News: ਚੰਡੀਗੜ੍ਹ ਪੀਜੀਆਈ 'ਚ ਜ਼ਹਿਰੀਲਾ ਟੀਕਾ ਲੱਗਣ ਤੋਂ 27 ਦਿਨਾਂ ਬਾਅਦ ਔਰਤ ਨੇ ਤੋੜਿਆ ਦਮ
Chandigarh PGI News:ਪ੍ਰੇਮ ਵਿਆਹ ਤੋਂ ਖਫ਼ਾ ਭਰਾ ਨੇ ਬਣਾਈ ਸੀ ਹੱਤਿਆ ਦੀ ਯੋਜਨਾ
Punjab Police Transfer News: ਪੰਜਾਬ ਦੇ 48 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ
Punjab Police Transfer News: ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹੁਕਮ
ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਿਲੱਖਣ ਪਹਿਲਕਦਮੀ ਦੀ ਪੰਜਾਬੀਆਂ ਵੱਲੋਂ ਭਰਵੀਂ ਸ਼ਲਾਘਾ
ਭਵਿੱਖ ਵਿੱਚ ਸਕੀਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣਗੇ
ਅੱਜ ਦਾ ਦਿਨ ਪੰਜਾਬ ਸਣੇ ਪੂਰੇ ਦੇਸ਼ ਲਈ ਕ੍ਰਾਂਤੀਕਾਰੀ ਦਿਨ: ਅਰਵਿੰਦ ਕੇਜਰੀਵਾਲ
ਹੁਣ ਪੰਜਾਬ ਵਿਚ ਖ਼ੁਦ ਸਰਕਾਰ ਤੇ ਸਰਕਾਰੀ ਦਫ਼ਤਰ ਤੁਹਾਡੇ ਘਰ ਆਉਣਗੇ: ਅਰਵਿੰਦ ਕੇਜਰੀਵਾਲ
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਲੁਧਿਆਣਾ ਵਿਖੇ ਨਾਗਰਿਕ ਕੇਂਦਰਿਤ ਸਕੀਮ ਦਾ ਆਗਾਜ਼
'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ 'ਤੇ ਪ੍ਰਦਾਨ ਕਰਨ ਨਾਲ ਸੂਬੇ ਵਿਚ ਨਵੇਂ ਯੁੱਗ ਦੀ ਸ਼ੁਰੂਆਤ
ਸ਼ਹਿਰੀ ਸਥਾਨਕ ਇਕਾਈਆਂ ਵਿਚ ਸਮੁੱਚੀ ਊਰਜਾ ਕੁਸ਼ਲਤਾ ਨੂੰ 35-40 ਫ਼ੀਸਦ ਤੱਕ ਵਧਾਉਣ ਦੇ ਯਤਨ ਜਾਰੀ
ਪੇਡਾ ਨੇ ਮਿਊਂਸੀਪਲ ਡਿਮਾਂਡ ਸਾਈਡ ਮੈਨੇਜਮੈਂਟ ਪ੍ਰੋਗਰਾਮ ਤਹਿਤ "ਊਰਜਾ ਕੁਸ਼ਲ ਇਲੈਕਟ੍ਰੀਕਲ ਉਪਕਰਨਾਂ" ਬਾਰੇ ਤਕਨੀਕੀ ਵਰਕਸ਼ਾਪ ਕਰਵਾਈ