ਪੰਜਾਬ
ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ ਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਭਾਰਤ ਰਤਨ ਦਿਤਾ ਜਾਵੇ: ਸਾਂਸਦ ਡਾ: ਅਮਰ ਸਿੰਘ
ਕਿਹਾ, 'ਹੈਰਾਨੀਜਨਕ ਹੈ ਕਿ ਅਸੀਂ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲਿਆਂ ਦਾ ਸਨਮਾਨ ਕਰਨਾ ਭੁੱਲ ਗਏ ਹਾਂ'
Vigilance Bureau: ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ
ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਬਿਊਰੋ ਕਰੇਗੀ ਇੱਕ ਹੋਰ ਕੇਸ ਦਰਜ
ਜੌੜਾਮਾਜਰਾ ਵੱਲੋਂ ਸਸਤਾ ਰੇਤਾ-ਬਜਰੀ ਮੁਹੱਈਆ ਕਰਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਤੇ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਦਾ ਅਹਿਦ
ਕਰੱਸ਼ਰ ਮਾਲਕਾਂ, ਮਾਈਨਿੰਗ ਠੇਕੇਦਾਰਾਂ ਅਤੇ ਭੱਠਾ ਮਾਲਕਾਂ ਨਾਲ ਕੀਤੀਆਂ ਹੰਗਾਮੀ ਮੀਟਿੰਗਾਂ
High Court: ਖ਼ਤਰਨਾਕ ਨਸਲ ਦੇ ਕੁੱਤਿਆਂ ’ਤੇ ਪਾਬੰਦੀ ਦਾ ਫੈਸਲਾ 3 ਮਹੀਨਿਆਂ ਦੇ ਅੰਦਰ ਕੀਤਾ ਜਾਵੇ
ਅਦਾਲਤ ਨੇ ਕੁੱਤਿਆਂ ਦੀਆਂ ਸਥਾਨਕ ਨਸਲਾਂ ਨੂੰ ਉਤਸ਼ਾਹਿਤ ਕਰਨ ਦੀ ਜ਼ਰੂਰਤ ’ਤੇ ਵੀ ਜ਼ੋਰ ਦਿਤਾ
OPS ਸੀਲ-V: ਨਸ਼ਾ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਸੀਲ ਕੀਤਾ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
Punjab News: ਮੁੱਖ ਮੰਤਰੀ ਵਲੋਂ ਅਧਿਕਾਰੀਆਂ ਨੂੰ ਆਦੇਸ਼, ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤਕ ਪਹੁੰਚਾਇਆ ਜਾਵੇ
ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕਰਕੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
Qaumi Insaaf morcha: ਕੌਮੀ ਮੋਰਚੇ ਨੂੰ ਲੈ ਕੇ ਹਾਈ ਕੋਰਟ ਦੀ ਟਿੱਪਣੀ, “ਕੀ ਸਰਕਾਰ ਮੋਰਚੇ ਦੀ ਵਰ੍ਹੇਗੰਢ ਮਨਾਉਣ ਦੀ ਤਿਆਰੀ ਕਰ ਰਹੀ ਹੈ?”
ਕੇਂਦਰ ਅਤੇ ਪੰਜਾਬ ਸਰਕਾਰ ਨੇ ਮੰਗਿਆ ਹੋਰ ਸਮਾਂ
Punjab News: ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਤਿਆਰ; ਸੜਕ ਹਾਦਸੇ ਦੇ ਪੀੜਤ ਨੂੰ ਹਸਪਤਾਲ ਲਿਜਾਓ ਤੇ 2000 ਦਾ ਇਨਾਮ ਪ੍ਰਾਪਤ ਕਰੋ
ਵਿੱਤ ਮੰਤਰੀ ਅਤੇ ਸਿਹਤ ਮੰਤਰੀ ਦੀ ਪ੍ਰਧਾਨਗੀ ਹੇਠ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ
Punjab News: ਜਪਾਨ ਫੇਰੀ ‘ਤੇ ਜਾਣਗੀਆਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥਣਾਂ:
10 ਤੋਂ 16 ਦਸੰਬਰ 2023 ਤਕ ਹੋਣ ਵਾਲੇ ਏਸ਼ੀਆ ਯੂਥ ਐਕਸਚੇਂਜ ਪ੍ਰੋਗਰਾਮ ਲਈ ਹੋਈ ਚੋਣ