ਪੰਜਾਬ
Harwant Singh Datewas: ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਵੰਤ ਸਿੰਘ ਦਾਤੇਵਾਸ ਦਾ ਦੇਹਾਂਤ
ਲੰਬੀ ਬਿਮਾਰੀ ਦੇ ਚਲਦਿਆਂ ਤੋੜਿਆ ਦਮ
Traffic Alert: ਏਅਰਪੋਰਟ ਰੋਡ ਵੱਲ ਜਾਣ ਵਾਲੇ ਸਾਵਧਾਨ; ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ
ਚੰਡੀਗੜ੍ਹ ਟ੍ਰੈਫਿਕ ਪੁਲਿਸ ਮੁਤਾਬਕ 25 ਨਵੰਬਰ ਤੋਂ 28 ਨਵੰਬਰ ਤਕ ਅਮਨ-ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਕੁੱਝ ਸੜਕਾਂ ਨੂੰ ਬੰਦ ਰੱਖਿਆ ਜਾਵੇਗਾ
Vehicle collision in Ludhiana: ਲੁਧਿਆਣਾ ਵਿਚ 25 ਤੋਂ 30 ਵਾਹਨਾਂ ਦੀ ਟੱਕਰ; ਵਾਲ-ਵਾਲ ਬਚੇ 40 ਸਕੂਲੀ ਵਿਦਿਆਰਥੀ
ਸੜਕ ਉਤੇ ਸਵੇਰ ਤੋਂ ਹੀ ਕਾਫੀ ਧੁੰਦ ਛਾਈ ਹੋਈ ਸੀ
Accident News: ਧੁੰਦ ਕਾਰਨ ਆਪਸ ਵਿਚ ਟਕਰਾਏ ਕਰੀਬ 6 ਵਾਹਨ; ਅੱਧੀ ਦਰਜਨ ਤੋਂ ਵੱਧ ਲੋਕ ਜ਼ਖ਼ਮੀ
ਕੋਟਕਪੂਰਾ ਦੇ ਸਿਵਲ ਹਸਪਤਾਲ ਵਿਚ ਕਰਵਾਇਆ ਗਿਆ ਦਾਖਲ
Punjab News: ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ 'ਤੇ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ; ਮਾਸਟਰਮਾਈਂਡ ਸਮੇਤ 4 ਗ੍ਰਿਫਤਾਰ
ਫਿਲਹਾਲ ਡੀਆਰਆਈ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।
Punjab News: ਡੀਜੇ ’ਤੇ ਭੰਗੜਾ ਪਾਉਂਦੇ ਨੌਜਵਾਨਾਂ ਦਾ ਹੋਇਆ ਝਗੜਾ; ਤੇਜ਼ਧਾਰ ਹਥਿਆਰਾਂ ਨਾਲ ਇਕ ਦਾ ਕਤਲ
ਮ੍ਰਿਤਕ ਨੌਜਵਾਨ ਦੀ ਪਹਿਚਾਣ ਸ਼ਮਸ਼ੇਰ ਸਿੰਘ (22) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੈਲ ਢਾਏਵਾਲਾ ਵਜੋਂ ਹੋਈ ਹੈ।
Cylinder Blast: ਜਲੰਧਰ ਵਿਚ ਵਾਪਰਿਆ ਵੱਡਾ ਹਾਦਸਾ; ਗੈਸ ਸਿਲੰਡਰ ਫਟਣ ਕਾਰਨ ਇਕ ਵਿਅਕਤੀ ਦੀ ਮੌਤ
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੈਸ ਸਿਲੰਡਰ ਸਪਲਾਈ ਕਰਨ ਦਾ ਕੰਮ ਕਰਦਾ ਸੀ।
Gold recovered at Mohali Airport: ਮੁਹਾਲੀ ਏਅਰਪੋਰਟ 'ਤੇ ਯਾਤਰੀ ਕੋਲੋਂ 98.61 ਲੱਖ ਰੁਪਏ ਦਾ ਸੋਨਾ ਬਰਾਮਦ
ਕੁਵੈਤ ਤੋਂ ਚੰਡੀਗੜ੍ਹ ਪਹੁੰਚਿਆ ਸੀ ਯਾਤਰੀ
Punjab 1000 Rs Guarantee: ਪੰਜਾਬ ਸਰਕਾਰ ਛੇਤੀ ਪੂਰੀ ਕਰੇਗੀ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦੀ ਗਰੰਟੀ
ਪ੍ਰਸਤਾਵ ਮੰਜ਼ੂਰੀ ਲਈ ਤਿਆਰ
Punjab Murder News: ਇੱਟਾਂ ਮਾਰ-ਮਾਰ ਪਿਉ ਦਾ ਕਤਲ ਕਰਨ ਵਾਲਾ ਕਲਯੁਗੀ ਪੁੱਤ ਗ੍ਰਿਫ਼ਤਾਰ
ਸ਼ਰਾਬੀ ਪੁੱਤ ਵਲੋਂ ਅਪਣੇ ਹੀ ਪਿਉ ’ਤੇ ਇੱਟਾ ਨਾਲ ਹਮਲਾ