ਪੰਜਾਬ
Ludhiana News: 12 ਦਿਨ ਪਹਿਲਾਂ ਵਿਆਹੀ ਕੁੜੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Ludhiana News: ਲਕਸ਼ਮੀ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ
SGGS ਕਾਲਜ ਨੇ ਭਾਰਤੀ ਹਵਾਈ ਸੈਨਾ ਵਿਚ ਕਰੀਅਰ ਦੇ ਪਹਿਲੂਆਂ 'ਤੇ ਲੈਕਚਰ ਦਾ ਕੀਤਾ ਆਯੋਜਨ
ਇਸ ਦਾ ਉਦੇਸ਼ ਹਵਾਈ ਸੈਨਾ ਦੇ ਵੱਖ-ਵੱਖ ਪਹਿਲੂਆਂ 'ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਅਤੇ ਪ੍ਰੇਰਿਤ ਕਰਨਾ ਸੀ।
Punjab News: ਅੰਬਾਲਾ 'ਚ ਪੰਜਾਬ ਦੇ ਸੋਨਾ ਵਪਾਰੀ ਨਾਲ ਲੁੱਟ, ਸਨੈਚਰ ਮੋਤੀਆਂ ਨਾਲ ਭਰਿਆ ਬੈਗ ਲੈ ਕੇ ਹੋਇਆ ਫਰਾਰ
ਅੰਮ੍ਰਿਤਸਰ (ਪੰਜਾਬ) ਦੇ ਅਤੁਲ ਵਰਮਾ ਨੇ ਦੱਸਿਆ ਕਿ ਉਹ ਰੇਲ ਗੱਡੀ ਨੰਬਰ 20808 ਹੀਰਾਕੁੜ ਐਕਸਪ੍ਰੈਸ ਰਾਹੀਂ ਅੰਮ੍ਰਿਤਸਰ ਤੋਂ ਗਵਾਲੀਅਰ ਜਾ ਰਿਹਾ ਸੀ।
ਮੰਤਰੀ ਅਮਨ ਅਰੋੜਾ ਨੇ ਸੂਬੇ ਵਿਚ ਨਵੀਨਤਮ ਤਕਨਾਲੋਜੀ ਦੀ ਵਰਤੋਂ ਵਧਾਉਣ ਸਬੰਧੀ ਕੀਤੀ ਅਧਿਕਾਰੀਆਂ ਨਾਲ ਮੀਟਿੰਗ
ਉਹਨਾਂ ਨੇ ਕਿਹਾ ਕਿ ਇਹ ਮੀਟਿੰਗ ਬਹੁਤ ਹੀ ਸੁਚੱਜੇ ਢੰਗ ਨਾਲ ਹੋਈ
TarnTaran Drone News : ਤਰਨਤਾਰਨ ਸਰਹੱਦ ਨੇੜੇ ਡਿੱਗਾ ਪਿਆ ਮਿਲਿਆ ਡਰੋਨ
TarnTaran Drone News : ਪੁਲਿਸ ਨੇ ਕੇਸ ਦਰਜ ਕਰ ਜਾਂਚ ਕੀਤੀ ਸ਼ੁਰੂ
ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ ਸਰਕਾਰ ਵਿਰੁੱਧ ਉਲੀਕੇਗੀ ਤਿੱਖਾ ਸਘੰਰਸ਼
ਆਦਰਸ਼ ਸਕੂਲਾਂ ਦੇ ਅਧਿਆਪਕਾਂ ਦਾ ਸਬਰ ਟੁੱਟ ਚੁੱਕਾ ਹੈ, ਸਰਕਾਰ ਦੇ ਵਾਅਦੇ ਲਾਰਿਆਂ ਵਿਚ ਬਦਲ ਰਹੇ ਹਨ
Punjab News: ਘੱਟ ਗਿਣਤੀ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਬਲਜੀਤ ਕੌਰ
ਕਿਹਾ, ਘੱਟ ਗਿਣਤੀ ਵਰਗ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਜਾਰੀ
Sangrur Farmer News: ਸੰਗਰੂਰ 'ਚ ਖ਼ੇਤ ਵਿਚ ਕਰੰਟ ਲੱਗਣ ਨਾਲ ਕਿਸਾਨ ਦੀ ਹੋਈ ਮੌਤ
Sangrur Farmer News: ਮੋਟਰ ਚਲਾਉਂਦੇ ਸਮੇਂ ਸਟਾਰਟਰ ਤੋਂ ਲੱਗਿਆ ਝਟਕਾ
Patiala Theft News: ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ
ਸੋਸ਼ਲ ਮੀਡੀਆ ਉਤੇ ਕੁੱਝ ਲੋਕਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ।
Fraidkot Doctor Death News: ਫ਼ਰੀਦਕੋਟ ਦੇ ਮੈਡੀਕਲ ਕਾਲਜ ਦੇ ਹੋਸਟਲ 'ਚੋਂ ਮਿਲੀ ਡਾਕਟਰ ਦੀ ਲਾਸ਼
Fraidkot Doctor Death News: ਯਾਦਵਿੰਦਰ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ