ਪੰਜਾਬ
Gold price in Pakistan: ਪਾਕਿਸਤਾਨ 'ਚ ਸੋਨੇ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ! 2,14,800 ਰੁਪਏ ਪ੍ਰਤੀ ਤੋਲਾ ਪਹੁੰਚੇ ਰੇਟ
ਭਾਰਤ ਵਿਚ ਸੋਨੇ ਦੀ ਮੌਜੂਦਾ ਕੀਮਤ ਕਰੀਬ 60,723 ਰੁਪਏ ਪ੍ਰਤੀ ਤੋਲਾ ਹੈ।
Shimla-Amritsar flights: ਹੁਣ ਪੰਜਾਬ ਤੋਂ ਸ਼ਿਮਲਾ ਜਾਣਾ ਹੋਇਆ ਆਸਾਨ, ਸਿਰਫ਼ ਇਕ ਘੰਟੇ ਦਾ ਹੋਵੇਗਾ ਸਫ਼ਰ
ਅੱਜ ਤੋਂ ਸ਼ੁਰੂ ਹੋ ਰਹੀਆਂ ਉਡਾਣਾਂ
Punjab Vidhan Sabha: ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਰਾਜਪਾਲ ਨੂੰ ਚਿੱਠੀ ਲਿਖ ਕੇ ਬਜਟ ਸੈਸ਼ਨ ਨੂੰ ਉਠਾ ਦੇਣ ਲਈ ਕਿਹਾ
ਸੂਬਾ ਸਰਕਾਰ ਨੇ ਵਿਧਾਨ ਸਭਾ ਵਲੋਂ ਪਾਸ ਕੀਤੇ ਬਿਲਾਂ ਨੂੰ ਮਨਜ਼ੂਰੀ ਨਾ ਦੇਣ ਲਈ ਰਾਜਪਾਲ ਪੁਰੋਹਿਤ ਵਿਰੁਧ ਸੁਪਰੀਮ ਕੋਰਟ ਤਕ ਪਹੁੰਚ ਕੀਤੀ ਸੀ।
Retreat ceremony timing: ਭਾਰਤ ਅਤੇ ਪਾਕਿਸਤਾਨ ਵਿਚਾਲੇ ਰੀਟਰੀਟ ਸੈਰਮਨੀ ਦਾ ਸਮਾਂ ਬਦਲਿਆ
ਪਹਿਲਾਂ ਇਹ ਰਸਮ ਸ਼ਾਮ ਪੰਜ ਵਜੇ ਸ਼ੁਰੂ ਹੁੰਦੀ ਸੀ।
Stubble Burning: ਪਰਾਲੀ ਸਾੜਨ ਦੇ ਮਾਮਲੇ: ਪੰਜਾਬ 'ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਅਤੇ ਐਸਬੀਐਸ ਨਗਰ ਦਾ ਦੌਰਾ
Laljit Singh Bhullar: ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ
ਬਲਾਕ ਤਲਵਾੜਾ ਦੇ ਪਿੰਡ ਭੰਬੋਤਾੜ ਵਿੱਚ ਸਰਕਾਰੀ ਪੰਚਾਇਤੀ ਜ਼ਮੀਨ ਤੋਂ ਛੁਡਵਾਇਆ ਨਾਜਾਇਜ਼ ਕਬਜ਼ਾ
Punjab News: '22 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਸਮੇਤ 2 ਵਿਅਕਤੀ ਗ੍ਰਿਫਤਾਰ'
ਕਿਹਾ, 'ਅਦਾਲਤ ਵਿਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ'
Army jawan martyred: ਗੋਲੀ ਲੱਗਣ ਕਾਰਨ ਪੰਜਾਬ ਦਾ ਜਵਾਨ ਸ਼ਹੀਦ
ਹੈਦਰਾਬਾਦ ਵਿਖੇ 13 ਪੰਜਾਬ ਰੈਜੀਮੈਂਟ ਵਿਚ ਤਾਇਨਾਤ ਸੀ ਰਾਜਿੰਦਰ ਸਿੰਘ
Punjab News: ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਲਾਭਦਾਇਕ ਹੋਵੇਗੀ-ਚੀਮਾ
ਕਿਹਾ , 'ਯੋਜਨਾ ਤਹਿਤ 6086.25 ਕਰੋੜ ਰੁਪਏ ਦੇ ਕੁੱਲ ਬਕਾਇਆਂ ਨਾਲ ਨਿਜਿੱਠਿਆ ਜਾਵੇਗਾ'