ਪੰਜਾਬ
Winter Session of Punjab Vidhan Sabha: ਮਹੀਨੇ ਦੇ ਅੰਤ 'ਚ ਬੁਲਾਇਆ ਜਾ ਸਕਦਾ ਹੈ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ
ਸੁਪ੍ਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਰਾਹ ਪੱਧਰਾ
Dog Bite Cases in Punjab: ਪੰਜਾਬ ਵਿਚ ਅਵਾਰਾ ਕੁੱਤਿਆਂ ਦਾ ਕਹਿਰ, ਰੋਜ਼ਾਨਾ ਸਾਹਮਣੇ ਆ ਰਹੇ ਇੰਨੇ ਮਾਮਲੇ
Dog Bite Cases in Punjab: 5 ਸਾਲਾਂ 'ਚ ਕੁੱਤਿਆਂ ਦੇ ਕੱਟਣ ਦੀਆਂ 7 ਲੱਖ ਘਟਨਾਵਾਂ ਆਈਆਂ ਸਾਹਮਣੇ
Samana News: ਸਮਾਣਾ ਦੇ ਪਿੰਡ ਦੋਦੜਾ ਦੇ ਸਕੂਲ ਦੇ ਪ੍ਰਿੰਸੀਪਲ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Samana News: ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ ਮ੍ਰਿਤਕ
Mohali Accident News : ਮੁਹਾਲੀ ਵਿਚ ਵਾਪਰਿਆ ਦਰਦਨਾਕ ਹਾਦਸਾ, ਮਾਂ ਤੇ ਢਾਈ ਸਾਲਾ ਪੁੱਤ ਦੀ ਹੋਈ ਮੌਤ
Mohali Accident News :ਹਾਦਸੇ ਵਿਚ ਤਿੰਨ ਲੋਕ ਗੰਭੀਰ ਜ਼ਖ਼ਮੀ
Khanna road accident: ਖੰਨਾ ਸੜਕ ਹਾਦਸੇ ਵਿਚ 2 ਮਜ਼ਦੂਰਾਂ ਦੀ ਮੌਤ
ਮੁਸਕਾਬਾਦ ਨੇੜੇ ਇਕ ਵਾਹਨ ਨਾਲ ਬਾਈਕ ਦੀ ਟੱਕਰ ਹੋ ਗਈ
Moga Fire News: ਮੋਗਾ ਵਿਚ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ; ਧੂੰਆਂ ਧੂੰਆਂ ਹੋਇਆ ਆਸਮਾਨ
ਜਦੋਂ ਟਰਾਲੀ ਬਾਘਾ ਪੁਰਾਣਾ ਸ਼ਹਿਰ ਵਿਚ ਦਾਖਲ ਹੋਈ ਤਾਂ ਸੜਕ ਕਿਨਾਰੇ ਲੱਗੇ ਟਰਾਂਸਫਾਮਰ ਨਾਲ ਟਕਰਾ ਗਈ।
Punjab News: ਫ਼ਿਰੋਜ਼ਪੁਰ ’ਚ ਗੱਡੀ ਨਾਲ 3 ਲੋਕਾਂ ਨੂੰ ਕੁਚਲਣ ਵਾਲੇ ਨਸ਼ਾ ਤਸਕਰ ਕੋਲੋਂ 7 ਕਿਲੋ ਹੈਰੋਇਨ ਬਰਾਮਦ
ਹਾਦਸੇ ਤੋਂ ਬਾਅਦ ਕਾਰ ਸਵਾਰ ਅਰਸ਼ਦੀਪ ਸਿੰਘ ਉਰਫ ਅਰਸ਼ ਨੂੰ ਕਾਬੂ ਕਰ ਲਿਆ ਗਿਆ
Punjab News: 5994 ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 12 ਦਸੰਬਰ ਨੂੰ
ਪੰਜਾਬ ਸਰਕਾਰ ਵਲੋਂ ਮਾਮਲੇ ਦੇ ਨਿਬੇੜੇ ਲਈ ਜ਼ੋਰਦਾਰ ਤਰੀਕੇ ਨਾਲ ਚਾਰਾਜ਼ੋਈ
Punjab Air Quality News: ਪਿਛਲੇ ਸਾਲ ਦੇ ਮੁਕਾਬਲੇ, ਦੀਵਾਲੀ 'ਤੇ ਪੰਜਾਬ ਦਾ AQI 22.8% ਸੁਧਰਿਆ
ਮਾਨ ਸਰਕਾਰ ਦੇ ਲਗਾਤਾਰ ਯਤਨ ਨਾਲ ਪੰਜਾਬ ਅਤੇ ਇਸ ਦੇ ਪਾਣੀ, ਹਵਾ ਅਤੇ ਮਿੱਟੀ ਲਈ ਚੰਗੇ ਨਤੀਜੇ ਦੇ ਰਹੇ ਹਨ: ਆਪ
Nawanshahr News: 8 ਦਿਨਾਂ ਤੋਂ ਲਾਪਤਾ ਵਿਦਿਆਰਥੀ ਦੀ ਸਰਹਿੰਦ ਨਹਿਰ 'ਚੋਂ ਮਿਲੀ ਲਾਸ਼
'ਬੀ -ਫਾਰਮੇਸੀ ਦਾ ਵਿਦਿਆਰਥੀ ਸੀ ਸੰਦੀਪ ਕੁਮਾਰ'