ਪੰਜਾਬ
Amritsar Murder News: ਅਣਪਛਾਤਿਆਂ ਵਲੋਂ ਦਿਨ ਦਿਹਾੜੇ ਘਰ ਦੇ ਅੰਦਰ ਦਾਖਲ ਹੋ ਕੇ ਨੌਜਵਾਨ ਦਾ ਕਤਲ
Amritsar Murder News: ਕਤਲ ਤੋਂ ਬਾਅਦ ਮ੍ਰਿਤਕ ਦਾ ਨਵਾਂ ਸਪਲੈਂਡਰ ਮੋਟਰਸਾਈਕਲ ਲੈ ਕੇ ਹੋਏ ਫਰਾਰ
Stubble Burning Punjab: ਪਰਾਲੀ ਸਾੜਨ ਦੇ ਮਾਮਲਿਆਂ 'ਚ ਭਾਰੀ ਕਮੀ, 100 ਦੇ ਕਰੀਬ ਮਾਮਲਾ ਦਰਜ
ਹਰਿਆਣਾ ’ਚ ਕਈ ਥਾਵਾਂ ’ਤੇ ਹਵਾ ਦੀ ਕੁਆਲਿਟੀ ਦਰਮਿਆਨੀ ਸ਼੍ਰੇਣੀ 'ਚ
Punjab Murder News: ਰਿਸ਼ਤੇ ਹੋਏ ਤਾਰ-ਤਾਰ, ਜ਼ਮੀਨ ਪਿੱਛੇ ਮਾਮੇ ਵੱਲੋਂ ਭਾਣਜੇ ਦਾ ਗੋਲੀਆਂ ਮਾਰ ਕੇ ਕਤਲ
ਕਾਤਲ ਦੀ ਪਛਾਣ ਕਸ਼ਮੀਰ ਸਿੰਘ ਵਜੋਂ ਹੋਈ ਹੈ।
Punjab News : ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ: ਜਿੰਪਾ
Punjab News : - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਸਹਾਈ ਹੋਵੇਗੀ
Punjab Police Recruitment 2023: ਦੀਵਾਲੀ ਮੌਕੇ ਨੌਜਵਾਨਾਂ ਨੂੰ ਤੋਹਫ਼ਾ, ਪੰਜਾਬ ਪੁਲਿਸ ਵਿਚ ਕੱਢੀ ਭਰਤੀ
ਪੁਲਿਸ ਵਿਭਾਗ 'ਚ 1450 ਨਵੀਆਂ ਅਸਾਮੀਆਂ ਕੱਢ ਕੇ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ
ਯੂਥ ਅਕਾਲੀ ਦਲ ਦੇ 14 ਵਾਲੇ ਸਮਾਗਮ ਪ੍ਰਤੀ ਨੌਜਵਾਨ ਵਰਗ ਵਿਚ ਭਾਰੀ ਉਤਸ਼ਾਹ - ਇੰਦਰਜੀਤ ਕੰਗ
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਲਗਾਤਾਰ ਸਕਾਰਾਤਮਕ ਫੈਸਲੇ ਲਏ ਜਾ ਰਹੇ ਹਨ
ਦੀਵਾਲੀ ਮੌਕੇ ਤੋਹਫ਼ੇ ਵਜੋਂ ਪੰਜਾਬ ਦੇ 12 IPS ਅਫ਼ਸਰਾਂ ਨੂੰ ਮਿਲੀ ਤਰੱਕੀ
ਤਰੱਕੀ ਪ੍ਰਾਪਤ ਸਾਰੇ ਆਈਪੀਐਸ ਅਧਿਕਾਰੀ 2008-09 ਅਤੇ 2010 ਬੈਚ ਦੇ ਹਨ।
Amritsar Breaking News: ਅੰਮ੍ਰਿਤਸਰ 'ਚ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ
Amritsar Breaking News: ਬਦਮਾਸ਼ਾਂ ਨੇ ਘਰ 'ਚ ਦਾਖਲ ਹੋ ਕੇ ਚਲਾਈਆਂ ਗੋਲੀਆਂ
ਤਿਉਹਾਰ ਤੋਂ ਪਹਿਲਾਂ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 20 ਸਾਲਾ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
ਸਿਰ ਅਤੇ ਮੱਥੇ ’ਤੇ ਸੱਟਾਂ ਲੱਗਣ ਕਾਰਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਸੀ ਤੇ ਉਸ ਨੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ
Ludhiana Gold News: ਲੁਧਿਆਣਾ 'ਚ ਵੱਡੀ ਕਾਰਵਾਈ, 2 ਕਿਲੋ ਸੋਨੇ ਸਮੇਤ 2 ਤਸਕਰ ਗ੍ਰਿਫਤਾਰ
ਇਲਾਹਾਬਾਦ ਤੋਂ ਸੋਨਾ ਲਿਆ ਕੇ ਅੰਮ੍ਰਿਤਸਰ 'ਚ ਕਰਨ ਜਾ ਰਹੇ ਸਨ ਸਪਲਾਈ