ਪੰਜਾਬ
Punjab Vigilance Bureau: ਵਣ ਵਿਭਾਗ ਦਾ ਖੇਤਰੀ ਮੈਨੇਜਰ 30,000 ਰੁਪਏ ਰਿਸ਼ਵਤ ਲੈਂਦਾ ਕਾਬੂ
ਫਰਮ ਨੂੰ ਅਲਾਟ ਕੀਤੇ ਟੈਂਡਰ ਤਹਿਤ ਦਰੱਖਤਾਂ ਦੀ ਕਟਾਈ ਬਦਲੇ ਬਦਲੇ ਮੰਗਿਆ ਸੀ ਕਮਿਸ਼ਨ
Ludhiana Chemical Factory Fire: ਲੁਧਿਆਣਾ ਦੀ ਕੈਮੀਕਲ ਫੈਕਟਰੀ ਵਿਚ ਲੱਗੀ ਅੱਗ; ਧੂੰਆਂ ਧੂੰਆਂ ਹੋਇਆ ਆਸਮਾਨ
ਇਹ ਅੱਗ ਫੈਕਟਰੀ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਪ੍ਰਿੰਟਿੰਗ ਪ੍ਰੈਸ ਵਿਚ ਲੱਗੀ।
Review Meeting by DGP Punjab : DGP ਪੰਜਾਬ ਨੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ; ਸੰਗਠਤ ਅਪਰਾਧਾਂ ਵਿਰੁਧ ਕਾਰਵਾਈ ਦਾ ਲਿਆ ਜਾਇਜ਼ਾ
ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼
Guidelines for fire crackers: ਪਟਾਕੇ ਚਲਾਉਣ ਸਬੰਧੀ ਮੁਹਾਲੀ ਪ੍ਰਸ਼ਾਸਨ ਵਲੋਂ ਹਦਾਇਤਾਂ ਜਾਰੀ; ਇਥੇ ਪੜ੍ਹੋ ਹੁਕਮ
ਪੰਜਾਬ ਸਰਕਾਰ ਵਲੋਂ ਰਾਜ ਵਿਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਅਤੇ ਨਿਯਮਨ ਸਬੰਧੀ ਆਦੇਸ਼ ਜਾਰੀ ਕੀਤੇ ਹਨ।
Batala Accident News: ਬਟਾਲਾ 'ਚ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ਵਿਚ ਦੋ ਨੌਜਵਾਨਾਂ ਦੀ ਹੋਈ ਮੌਤ
Batala Accident News: ਹਾਦਸੇ ਵਿਚ ਦੋ ਨੌਜਵਾਨ ਹੋਏ ਗੰਭੀਰ ਜ਼ਖ਼ਮੀ
Chandigarh News: ਮਹਿਲਾ ਨਾਲ ਹੋਈ ਆਨਲਾਈ ਠੱਗੀ ਦਾ ਸ਼ਿਕਾਰ
ਕਿਹਾ, 'ਆਨਲਾਈਨ ਤਰੀਕੇ 30 ਲੱਖ 94 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ'
Punjab Vigilance Bureau: 8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਰੰਗੇ ਹੱਥੀਂ ਕਾਬੂ
ਸਹਿ-ਦੋਸ਼ੀ ਜੂਨੀਅਰ ਇੰਜੀਨੀਅਰ ਵਿਰੁਧ ਵੀ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ
Punjab Weather Update: ਪੰਜਾਬ ਵਿਚ ਭਲਕੇ ਮੀਂਹ ਪੈਣ ਦੇ ਆਸਾਰ
ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
JAPAN SUPER SCIENCE FAIR 2023: ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੀ ਦਿਹਾੜੀਦਾਰ ਦੀ ਧੀ ਅਤੇ ਕਿਸਾਨ ਦਾ ਪੁੱਤਰ ਪਹੁੰਚੇ ਵਿਗਿਆਨ ਮੇਲੇ ਟੋਕਿਓ
ਦੋ ਨੌਜਵਾਨ ਖੋਜਕਰਤਾਵਾਂ ਨੇ ਵਿਸ਼ਵ ਪੱਧਰ 'ਤੇ ਧੂਮ ਮਚਾਈ