ਪੰਜਾਬ
Urfi Javed News: ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਉਰਫ਼ੀ ਜਾਵੇਦ, ਸਾਂਝੀ ਕੀਤੀਆਂ ਤਸਵੀਰਾਂ
ਉਰਫ਼ੀ ਜਾਵੇਦ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
Amritsar Breaking News : ਅੰਮ੍ਰਿਤਸਰ 'ਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪ੍ਰਭਜੀਤ ਸਿੰਘ 'ਤੇ ਹੋਈ ਫਾਇਰਿੰਗ
Amritsar Breaking News: ਬੁਲਟ ਪਰੂਫ ਜੈਕਟ ਕਾਰਨ ਹੋਇਆ ਬਚਾਅ
Tarn Taran Triple Murder: ਤਰਨਤਾਰਨ 'ਚ ਵੱਡੀ ਵਾਰਦਾਤ, ਪ੍ਰਵਾਰ ਦੇ ਤਿੰਨਾਂ ਜੀਆਂ ਦਾ ਕੀਤਾ ਕਤਲ
Triple Murder in Tarn Taran: ਤਿੰਨਾਂ ਦੇ ਹੱਥ ਪੈਰ ਹੋਏ ਸਨ ਬੰਨੇ
Dengue cases in Punjab: ਪੰਜਾਬ ਵਿਚ ਡੇਂਗੂ ਦਾ ਕਹਿਰ, ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ
Dengue cases in Punjab: ਮੁਹਾਲੀ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਟਿਆਲਾ ਜ਼ਿਲ੍ਹਿਆਂ ਵਿਚ ਤੇਜ਼ੀ ਨਾਲ ਵੱਧ ਰਹੇ ਕੇਸ
Mining News : ਕੌਮੀ ਸੁਰੱਖਿਆ ਨਾਲ ਸਮਝੌਤਾ ਕਰਕੇ ਮਾਈਨਿੰਗ ਕਿਵੇਂ ਜਾਰੀ ਰੱਖੀ ਜਾ ਸਕਦੀ ਹੈ?- ਹਾਈ ਕੋਰਟ
Mining News: ਹਾਈ ਕੋਰਟ ਰੱਖਿਆ ਮੰਤਰਾਲੇ ਨੂੰ ਪੁੱਛਿਆ ਸਵਾਲ
Earthquake in Punjab: ਪੰਜਾਬ 'ਚ ਆਇਆ ਭੂਚਾਲ, ਸਹਿਮੇ ਲੋਕ ਘਰਾਂ 'ਚੋਂ ਨਿਕਲੇ ਬਾਹਰ
ਰਿਕਟਰ ਪੈਮਾਨੇ 'ਤੇ 3.2 ਮਾਪੀ ਗਈ ਤੀਬਰਤਾ
NIA ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ 'ਚ ਯੂਪੀ, ਉੱਤਰਾਖੰਡ ਅਤੇ ਪੰਜਾਬ 'ਚ 8 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ
ਐਨਆਈਏ ਦੇ ਬੁਲਾਰੇ ਨੇ ਇੱਥੇ ਦੱਸਿਆ ਕਿ ਏਜੰਸੀ ਦੇ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਸ਼ਾਮਲ ਵਿਅਕਤੀਆਂ ਦੇ ਘਰਾਂ ਅਤੇ ਦਫ਼ਤਰਾਂ ਦੀ ਤਲਾਸ਼ੀ ਲਈ।
ਪੰਜਾਬ ਵੱਲੋਂ 7 ਤੋਂ 9 ਨਵੰਬਰ ਤੱਕ ਮਨਾਈ ਜਾ ਰਹੀ “ਜਲ ਦੀਵਾਲੀ-ਵੁਮੈਨ ਫਾਰ ਵਾਟਰ, ਵਾਟਰ ਫਾਰ ਵੁਮੈਨ” ਮੁਹਿੰਮ
ਇਸ ਮੁਹਿੰਮ ਵਲੋਂ ਵੁਮੈਨ ਸੈਲਫ ਹੈਲਪ ਗਰੁੱਪਸ ਵਲੋਂ ਲਿਖੇ ਲੇਖ ਅਤੇ ਯਾਦਗਾਰੀ ਚਿੰਨ੍ਹਾਂ ਰਾਹੀਂ ਔਰਤਾਂ ਦੀ ਭਾਗੀਦਾਰ ਵਧਾਉਣ ’ਤੇ ਜੋਰ ਦਿੱਤਾ ਜਾਵੇਗਾ।
1,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੁਲਿਸ ਮੁਲਾਜ਼ਮ ਪਹਿਲਾਂ ਲੈ ਚੁੱਕਾ ਹੈ 3,000 ਰੁਪਏ
ਪੰਜਾਬ ਦੇ ਬਿਜਲੀ ਮੰਤਰੀ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼
ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ 'ਚ ਕੀਤੀ ਸ਼ਿਰਕਤ