ਪੰਜਾਬ
Diesel Tanker Overturned in Chandigarh: ਚੰਡੀਗੜ੍ਹ 'ਚ ਪਲਟਿਆ ਡੀਜ਼ਲ ਦਾ ਟੈਂਕਰ, ਲੋਕਾਂ ਨੇ ਮਚਾਈ ਲੁੱਟ, ਬਾਲਟੀਆਂ ਭਰ ਕੇ ਲੈ ਕੇ ਡੀਜ਼ਲ
Diesel Tanker Overturned in Chandigarh
Punjab Governor vs Punjab Govt row: ਬਿਲਾਂ ਨੂੰ ਮਨਜ਼ੂਰੀ ਦੇਣ ’ਚ ਰਾਜਪਾਲ ਦੀ ਦੇਰੀ ਦਾ ਮਾਮਲਾ: ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਅੱਜ
ਬਿਲਾਂ ਨੂੰ ਮਨਜ਼ੂਰੀ ਦੇਣ ’ਚ ਕੀਤੀ ਗਈ ਕਥਿਤ ਦੇਰੀ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ।
Moga Accident News: ਮੋਗਾ ਜ਼ਿਲ੍ਹੇ 'ਚ ਕਾਰ ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ, 5 ਲੋਕਾਂ ਦੀ ਹੋਈ ਮੌਤ
Moga Accident News: ਹਾਦਸੇ ਇੰਨਾ ਜ਼ਬਰਦਸਤ ਸੀ ਕਿ ਕਾਰ ਦੇ ਉੱਡੇ ਪਰਖੱਚੇ
Fauji Death in Accident : ਛੁੱਟੀ 'ਤੇ ਆਏ ਫੌਜੀ ਨਾਲ ਵਾਪਰਿਆ ਵੱਡਾ ਹਾਦਸਾ, ਕੰਬਾਈਨ ਦੀ ਟੱਕਰ ਵੱਜਣ ਨਾਲ ਹੋਈ ਦਰਦਨਾਕ ਮੌਤ
Fauji Death in Accident :ਹਾਦਸੇ ਵਿਚ ਔਰਤ ਗੰਭੀਰ ਜ਼ਖ਼ਮੀ
ਸਤਲੁਜ ਦਰਿਆ 'ਚ ਨਹਾਉਣ ਗਏ 3 ਬੱਚੇ ਡੁੱਬੇ, ਲਾਸ਼ਾਂ ਬਰਾਮਦ
ਘਟਨਾ ਤੋਂ ਬਾਅਦ ਪੁਲਿਸ ਅਤੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ।
Mohali News: ਨਦੀ 'ਚੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
ਦੋਸ਼ੀ ਉਥੋਂ ਭੱਜ ਗਏ ਪਰ ਭਗਤ ਸਿੰਘ ਜੇਸੀਬੀ ਮਸ਼ੀਨ ਨੂੰ ਕਾਬੂ ਕਰਨ 'ਚ ਕਾਮਯਾਬ ਹੋ ਗਿਆ
ਬਿਲਾਂ ਨੂੰ ਮਨਜ਼ੂਰੀ ਦੇਣ ’ਚ ਰਾਜਪਾਲ ਦੀ ਦੇਰੀ ਦਾ ਮਾਮਲਾ : ਅਦਾਲਤ ’ਚ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਭਲਕੇ
ਪਟੀਸ਼ਨ ’ਚ ਰਾਜਪਾਲ ਨੂੰ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ ਬਿਲਾਂ ਨੂੰ ਮਨਜ਼ੂਰੀ ਦੇਣ ਲਈ ਹੁਕਮ ਦੇਣ ਦੀ ਬੇਨਤੀ ਕੀਤੀ ਗਈ ਹੈ।
ਪਰਾਲੀ ਦੇ ਧੂੰਏਂ ਕਾਰਨ ਨਹੀਂ ਦਿਖੀ ਸੜਕ, ਮਾਂ-ਪੁੱਤ ਮੋਟਰ-ਸਾਈਕਲ ਸਮੇਤ ਜਲਦੇ ਖੇਤ 'ਚ ਡਿੱਗੇ, ਬੁਰੀ ਤਰ੍ਹਾਂ ਝੁਲਸੇ
ਪੀੜਤ ਔਰਤ ਨੇ ਦੱਸਿਆ ਕਿ ਕੰਮ ਕਰਨ ਤੋਂ ਬਾਅਦ ਉਹ ਆਪਣੇ ਬੇਟੇ ਨਾਲ ਬਾਈਕ 'ਤੇ ਘਰ ਪਰਤ ਰਹੀ ਸੀ
CM Bhagwant Singh Mann: ਮੁੱਖ ਮੰਤਰੀ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ
ਨੌਜਵਾਨਾਂ ਦੀ ਸ਼ਖਸੀਅਤ ਨਿਖਾਰਨ ਲਈ ਯੁਵਕ ਮੇਲੇ ਢੁਕਵਾਂ ਪਲੇਟਫਾਰਮ
Punjab News: CM ਮਾਨ ਦੀ ਸੁਰੱਖਿਆ 'ਚ ਸ਼ਾਮਲ ਅਵਤਾਰ ਸਿੰਘ ਦੀ ਹੋਈ ਅੰਤਿਮ ਅਰਦਾਸ
ਸੀਐਮ ਮਾਨ ਦੀ ਮਾਤਾ, ਪਤਨੀ ਅਤੇ ਭੈਣ ਨੇ ਦਿੱਤੀ ਸ਼ਰਧਾਂਜਲੀ