ਪੰਜਾਬ
ਰਿਸ਼ਤਿਆਂ ਨਾਲੋਂ ਜ਼ਿਆਦਾ ਪਿਆਰੀ ਹੋਈ ਜ਼ਮੀਨ, ਧੀ ਨੇ ਪਿਓ ਤੋਂ ਧੋਖੇ ਨਾਲ ਹੜੱਪੀ 7 ਕਿੱਲੇ ਜ਼ਮੀਨ ਤੇ ਘਰ
ਬਜ਼ੁਰਗ ਬਾਪ ਨੇ ਕੀਤੀ ਖ਼ੁਦਕੁਸ਼ੀ
ਜ਼ਮਾਨਤ 'ਤੇ ਬਾਹਰ ਆਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਅਕਾਸ਼ਦੀਪ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ
ਪੰਜਾਬ 'ਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਅੱਜ ਤੀਜਾ ਦਿਨ, 203 ਟਰੇਨਾਂ ਪ੍ਰਭਾਵਿਤ, 136 ਰੱਦ
ਯਾਤਰੀਆਂ ਨੂੰ ਆ ਰਹੀਆਂ ਕਈ ਮੁਸ਼ਕਿਲਾਂ
ਗੈਂਗਸਟਰ ਜੈਪਾਲ ਭੁੱਲਰ ਦੀ ਫੋਟੋ ਵਾਲੇ ਹੋਰਡਿੰਗ ਬਣੇ ਚਰਚਾ ਦਾ ਵਿਸ਼ਾ
ਗੈਂਗਸਟਰ ਜੈਪਾਲ ਭੁੱਲਰ ਦਾ ਕੁੱਝ ਮਹੀਨੇ ਪਹਿਲਾਂ ਪੁਲਿਸ ਵੱਲੋਂ ਐਨਕਾਉਂਟਰ ਕੀਤਾ ਗਿਆ ਸੀ।
1 ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ: ਗੁਰਮੀਤ ਖੁੱਡੀਆਂ
• ਖੇਤੀਬਾੜੀ ਮੰਤਰੀ ਵੱਲੋਂ ਮੰਡੀ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਵਿਚਾਰ-ਵਟਾਂਦਰਾ
ਜ਼ਮੀਨਾਂ ਦੀ ਰਜਿਸਟਰੇਸ਼ਨ ਲਈ ਐਨ.ਓ.ਸੀ. ਜਾਰੀ ਕਰਨ ਦੇ ਮੁੱਦੇ ਨੂੰ ਸੂਬਾ ਸਰਕਾਰ ਜਲਦ ਕਰੇਗੀ ਹੱਲ
ਮਾਲ, ਪੁਲਿਸ, ਕਰ, ਸਿਹਤ, ਖੇਤੀਬਾੜੀ ਤੇ ਹੋਰ ਵਿਭਾਗਾਂ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਸ਼ੁਰੂਆਤ ਦਾ ਐਲਾਨ
ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਦੀ ਰੇਡ, ਚੰਡੀਗੜ੍ਹ ਵਾਲੇ ਘਰ 'ਚ ਕੀਤੀ ਛਾਪੇਮਾਰੀ
ਪਰਿਵਾਰਕ ਮੈਂਬਰਾਂ ਤੋਂ ਵੀ ਕੀਤੀ ਪੁਛਗਿੱਛ
ਮੋਗਾ ਵਿਚ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਏ ਪੀਪੀਸੀ ਪ੍ਰਧਾਨ
ਪਰਿਵਾਰ ਨੇ 10 ਦਿਨਾਂ ਤੋਂ ਵੱਧ ਸਮੇਂ ਤੱਕ ਲਾਸ਼ ਦਾ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ
ਸ੍ਰੀ ਮੁਕਤਸਰ ਸਾਹਿਬ ਦੀ ਰਮਨਦੀਪ ਕੌਰ ਨੇ ਨਾਇਬ ਤਹਿਸੀਲਦਾਰ ਪ੍ਰੀਖਿਆ ’ਚ ਹਾਸਲ ਕੀਤਾ ਪਹਿਲਾ ਸਥਾਨ
ਰਮਨਦੀਪ ਕੌਰ ਨੇ ਪ੍ਰੀਖਿਆ ਵਿਚ 205.50 ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।