ਪੰਜਾਬ
ਮਹਿਲਾ ਸਰਪੰਚ ਦੇ ਪਤੀ ਨੇ ਸਾਥੀਆਂ ਸਾਹਮਣੇ ਕੀਤੀ ਕੁੱਟਮਾਰ, ਬੇਇੱਜ਼ਤੀ ਨਾ ਸਹਾਰਦਿਆਂ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
ਇਲਜ਼ਾਮ ਹੈ ਕਿ ਰਜਿੰਦਰ ਸਿੰਘ ਨੇ ਦੋ ਦਰਜਨ ਦੇ ਕਰੀਬ ਮਜ਼ਦੂਰਾਂ ਦੀ ਮੌਜੂਦਗੀ ਵਿਚ ਸੁਖਪਾਲ ਸਿੰਘ ਦੀ ਬਾਂਹ ਮਰੋੜਦੇ ਹੋਏ ਥੱਪੜ ਅਤੇ ਮੁੱਕਾ ਮਾਰਿਆ।
ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ - ਕੁਲਦੀਪ ਸਿੰਘ ਧਾਲੀਵਾਲ
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਐਨ.ਆਰ.ਆਈ. ਸਭਾ ਸੂਬੇ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਇੱਕ ਏਜੰਸੀ ਵਜੋਂ ਕੰਮ ਕਰਦੀ ਹੈ
ਨਵਾਂਸ਼ਹਿਰ 'ਚ ਗੋਲੀਬਾਰੀ ਦਾ ਮਾਮਲਾ: ਵਿਦੇਸ਼ ਬੈਠੇ ਸੋਨੂੰ ਖੱਤਰੀ ਨੇ ਦਿੱਤੀ ਸੀ ਕਤਲ ਦੀ ਸੁਪਾਰੀ
ਜਲੰਧਰ ਤੋਂ ਮੁਲਜ਼ਮ ਗ੍ਰਿਫ਼ਤਾਰ
BSF ਦੀ ਕਾਰਵਾਈ: 12 ਪੈਕਟ ਹੈਰੋਇਨ, 19.30 ਲੱਖ ਦੀ ਡਰੱਗ ਮਨੀ ਸਮੇਤ 2 ਕਾਬੂ
ਡਰੋਨ ਮੂਵਮੈਂਟ ਤੋਂ ਬਾਅਦ ਗੁਰਦਾਸਪੁਰ ਪੁਲਿਸ ਤੇ BSF ਨੇ ਸ਼ੁਰੂ ਕੀਤੀ ਸੀ ਤਲਾਸ਼ੀ ਮੁਹਿੰਮ
ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ
• 20 ਟਨ ਪ੍ਰਤੀ ਦਿਨ ਸਮਰੱਥਾ ਵਾਲਾ ਪ੍ਰਾਜੈਕਟ ਸਾਲਾਨਾ 49,350 ਮੀਟਰਕ ਟਨ ਖੇਤੀ ਰਹਿੰਦ-ਖੂੰਹਦ, ਉਦਯੋਗਿਕ/ਮਿਉਂਸਪਲ ਵੇਸਟ ਦੀ ਕਰੇਗਾ ਖਪਤ
ਅਮਿਤ ਸ਼ਾਹ ਅਮ੍ਰਿਤਸਰ ’ਚ ਹੋਣ ਵਾਲੀ ਉੱਤਰੀ ਖੇਤਰੀ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ
ਸੜਕਾਂ ਦੇ ਨਿਰਮਾਣ, ਪੁਨਰਗਠਨ ਸੂਬਿਆਂ ਵਿਚਕਾਰ ਪਾਣੀ ਦੀ ਵੰਡ, ਬੁਨਿਆਦੀ ਢਾਂਚਾ ਵਿਕਾਸ ਸਮੇਤ ਵੱਖੋ-ਵੱਖ ਮੁੱਦਿਆਂ ’ਤੇ ਹੋਵੇਗੀ ਚਰਚਾ
ਫਾਜ਼ਿਲਕਾ 'ਚ ਨਸ਼ਾ ਤਸਕਰ ਦੀ ਜਾਇਦਾਦ ਕੁਰਕ, 16.72 ਲੱਖ ਰੁਪਏ ਦਾ ਮਕਾਨ ਤੇ 51 ਹਜ਼ਾਰ ਰੁਪਏ ਦੀ ਬਾਈਕ ਜ਼ਬਤ
ਕੁੱਲ 17.23 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ
ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੇ ਪੰਜ ਸਾਲਾਂ 'ਚ ਬਣਾਈ ਕਰੋੜਾਂ ਦੀ ਜਾਇਦਾਦ
ਕਾਂਗਰਸ ਦੇ ਰਾਜ ਦੌਰਾਨ ਖਰੀਦੀਆਂ ਮਹਿੰਗੀਆਂ ਕਾਰਾਂ-ਵਿਜੀਲੈਂਸ ਨੇ ਕੀਤਾ ਖੁਲਾਸਾ
ਲੋਕ ਸਭਾ ਚੋਣਾਂ 2024 ਵਿਚ ਭਾਜਪਾ ਦੋ-ਤਿਹਾਈ ਬਹੁਮਤ ਨਾਲ ਸਰਕਾਰ ਬਣਾਵੇਗੀ - ਬੀਬੀ ਰਾਮੂੰਵਾਲੀਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਇਹ ਸੋਚ ਹੈ ਕਿ ਭਾਰਤ ਨੂੰ ਗਰੀਬੀ ਮੁਕਤ ਕਰ ਗਰੀਬਾਂ ਨੂੰ ਸਨਮਾਨ ਦੀ ਜ਼ਿੰਦਗੀ ਤੇ ਹਰੇਕ ਸੁੱਖ ਸਹੂਲਤ ਦਿੱਤੀ ਜਾਵੇ
ਸੰਗਰੂਰ 'ਚ ਮਮਤਾ ਸ਼ਰਮਸਾਰ, ਮਾਂ ਨੇ ਧੀ ਨੂੰ ਖਾਣੇ 'ਚ ਜ਼ਹਿਰ ਦੇ ਕੇ ਮਾਰਿਆ
ਸਿਮਰਨ ਕੌਰ ਵਜੋਂ ਹੋਈ ਲੜਕੀ ਦੀ ਪਹਿਚਾਣ