ਪੰਜਾਬ
ਪੰਜਾਬ ਸਰਕਾਰ ਵੱਲੋਂ ਏਸ਼ੀਆਈ ਖੇਡਾਂ ’ਚ ਹਿੱਸਾ ਲੈ ਰਹੇ 58 ਖਿਡਾਰੀਆਂ ਲਈ 4.64 ਕਰੋੜ ਰੁਪਏ ਦੀ ਰਾਸ਼ੀ ਜਾਰੀ
ਨਵੀਂ ਖੇਡ ਨੀਤੀ ਤਹਿਤ ਹਰ ਖਿਡਾਰੀ ਨੂੰ ਦਿੱਤੀ 8-8 ਲੱਖ ਰੁਪਏ ਦੀ ਇਨਾਮ ਰਾਸ਼ੀ
ਹੁਸ਼ਿਆਰਪੁਰ ਦੇ ਰਿਟਾਇਰਡ ਇੰਸਪੈਕਟਰ ਦੇ ਪੁੱਤ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਗ੍ਰਿਫ਼ਤਾਰ
ਪੁਲਿਸ ਨੇ ਮੁਲਜ਼ਮ ਕੋਲੋਂ ਪਿਸਤੌਲ ਵੀ ਕੀਤਾ ਬਰਾਮਦ
ਲੁਧਿਆਣਾ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਕੁੱਤਿਆਂ ਨੇ ਨੋਚ-ਨੋਚ ਖਾਧਾ ਨਵਜੰਮਿਆ ਬੱਚਾ
ਪੁਲਿਸ ਨੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਗਰਮਖਿਆਲੀ ਗੁਰਪਤਵੰਤ ਪੰਨੂ ਦੀਆਂ ਜਾਇਦਾਦਾਂ ਜ਼ਬਤ, ਅੰਮ੍ਰਿਤਸਰ 'ਚ 46 ਕਨਾਲਾਂ ਜਾਇਦਾਦ ਅਟੈਚ
ਕਾਨੂੰਨੀ ਤੌਰ 'ਤੇ ਪੰਨੂ ਹੁਣ ਇਨ੍ਹਾਂ ਜਾਇਦਾਦਾਂ ਦੇ ਮਾਲਕ ਨਹੀਂ ਰਹੇ। ਇਹ ਜਾਇਦਾਦ ਹੁਣ ਸਰਕਾਰ ਦੀ ਹੈ।
ਸਤੰਬਰ ਮਹੀਨੇ ਦੇ 3 ਹਫ਼ਤਿਆਂ ਵਿਚ 7660 ਨੌਜਵਾਨਾਂ ਨੂੰ ਦਿਤੇ ਗਏ ਨਿਯੁਕਤੀ ਪੱਤਰ: ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ 427 ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਜਲੰਧਰ 'ਚ ਗਰਮਖਿਆਲੀ ਹਰਦੀਪ ਨਿੱਝਰ ਦੇ ਘਰ 'ਤੇ ਲਗਾਇਆ ਨੋਟਿਸ, ਜਾਇਦਾਦ ਹੋਵੇਗੀ ਸੀਲ
ਸੂਬਾ-ਕੇਂਦਰੀ ਏਜੰਸੀਆਂ ਦੀ ਮੀਟਿੰਗ ਤੋਂ ਬਾਅਦ ਹੋਈ ਕਾਰਵਾਈ
ਫਰਜ਼ੀ ਪਾਸਪੋਰਟ ਜ਼ਰੀਏ ਕੈਨੇਡਾ, ਅਮਰੀਕਾ ਤੇ ਯੂਰਪ ਪਹੁੰਚੇ 368 ਗੈਂਗਸਟਰ, NIA ਨੇ ਪੰਜਾਬ ਪੁਲਿਸ ਤੋਂ ਮੰਗੇ ਵੇਰਵੇ
ਐਨ.ਆਈ.ਏ. ਨੇ ਪੰਜਾਬ ਪੁਲਿਸ ਨਾਲ ਸਾਂਝਾ ਆਪ੍ਰੇਸ਼ਨ ਚਲਾਉਣ ਦਾ ਫ਼ੈਸਲਾ ਕੀਤਾ ਹੈ।
ਤੇਜ਼ ਰਫ਼ਤਾਰ ਕਾਰ ਨੇ ਦੂਜੀ ਕਾਰ ਨੂੰ ਮਾਰੀ ਟੱਕਰ, ਦਵਾਈ ਲੈਣ ਜਾ ਰਹੀ ਔਰਤ ਦੀ ਹੋਈ ਮੌਤ
ਇਕ ਲੜਕਾ ਹੋਇਆ ਗੰਭੀਰ ਜ਼ਖ਼ਮੀ
ਪੰਜਾਬ 'ਚ ਮੌਸਮ ਹੋਇਆ ਸੁਹਾਵਣਾ, ਕਈ ਇਲਾਕਿਆਂ 'ਚ ਪੈ ਰਿਹਾ ਭਾਰੀ ਮੀਂਹ
ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
ਵਿਦਿਆਰਥਣ ਨੇ ਤੀਸਰੀ ਮੰਜ਼ਿਲ ਤੋਂ ਛਾਲ ਮਾਰੀ, ਪਰਿਵਾਰਕ ਮੈਂਬਰਾਂ ਨੇ ਸਕੂਲ ਪ੍ਰਸ਼ਾਸਨ 'ਤੇ ਲਗਾਏ ਗੰਭੀਰ ਇਲਜ਼ਾਮ
ਸਾਡੀ ਲੜਕੀ ਦੇ ਮੱਥੇ 'ਤੇ ਚੋਰ ਲਿਖ ਕੇ ਸਕੂਲ ਵਿਚ ਘੁੰਮਾਇਆ ਗਿਆ-ਲੜਕੀ ਦਾ ਪ੍ਰਵਾਰ