ਪੰਜਾਬ
ਪਟਿਆਲਾ ਦੇ ਪਿੰਡ ਕਛਵੀ ਵਿਚ ਪਹਿਲੀ ਵਾਰ ਪਹੁੰਚੀ ਬੱਸ; PRTC ਸੇਵਾ ਸ਼ੁਰੂ ਹੋਣ ਨਾਲ ਲੋਕਾਂ 'ਚ ਖੁਸ਼ੀ ਦਾ ਮਾਹੌਲ
ਚੇਅਰਮੈਨ ਪੀ.ਆਰ.ਟੀ.ਸੀ. ਰਣਜੋਧ ਸਿੰਘ ਹਡਾਣਾ ਦੇ ਇਤਿਹਾਸਕ ਫੈਸਲੇ ਦੀ ਹਰ ਪਾਸੇ ਸ਼ਲਾਘਾ
ਜ਼ੀਰਕਪੁਰ 'ਚ ਹਰਿਆਣਾ ਰੋਡਵੇਜ਼ ਨੇ ਮੋਟਰਸਾਈਕਲ ਸਵਾਰ ਭਰਾਵਾਂ ਨੂੰ ਮਾਰੀ ਟੱਕਰ, ਇਕ ਭਰਾ ਦੀ ਮੌਤ
ਦੂਜਾ ਭਰਾ ਗੰਭੀਰ ਜ਼ਖ਼ਮੀ
ਢਿੱਲੋਂ ਭਰਾਵਾਂ ਦੇ ਪਿਤਾ ਦਾ ਖੁਲਾਸਾ, ‘ਘਟਨਾ ਤੋਂ ਬਾਅਦ ਕੁੱਝ ਦੇਰ ਲਈ ਚਾਲੂ ਹੋਇਆ ਸੀ ਮੇਰੇ ਪੁੱਤਰ ਦਾ ਫ਼ੌਨ’
ਬਰਖ਼ਾਸਤ ਇੰਸਪੈਕਟਰ ਨਵਦੀਪ ਸਿੰਘ ’ਤੇ ਲਗਾਏ ਵੱਡੇ ਪੁੱਤ ਦੀ ਦੇਹ ਖੁਰਦ-ਬੁਰਦ ਕਰਨ ਦੇ ਇਲਜ਼ਾਮ
ਖੰਨਾ ਪੁਲਿਸ ਨੇ ਮੱਧ ਪ੍ਰਦੇਸ਼ 'ਚ ਨਾਜਾਇਜ਼ ਅਸਲਾ ਬਣਾਉਣ ਵਾਲੀ ਫੈਕਟਰੀ ਫੜੀ
ਅਸਲਾ ਬਣਾਉਣ ਵਾਲੇ ਮੁਲਜ਼ਮ ਸਮੇਤ 2 ਗ੍ਰਿਫ਼ਤਾਰ, 13 ਪਿਸਤੌਲ ਬਰਾਮਦ
ਪੰਜਾਬ ਦੇ ਪਹਿਲੇ ਸੈਰ ਸਪਾਟਾ ਸੰਮੇਲਨ ਦੀ ਸ਼ੁਰੂਆਤ, CM ਬੋਲੇ- ਧਾਰਮਿਕ ਸੈਰ-ਸਪਾਟੇ 'ਚ ਪੰਜਾਬ ਦਾ ਕੋਈ ਮੁਕਾਬਲਾ ਨਹੀਂ
ਕਪਿਲ ਸ਼ਰਮਾ ਨੇ ਵੀ ਕੀਤੀ ਪੰਜਾਬ ਤੇ ਮੁੱਖ ਮੰਤਰੀ ਦੀ ਤਾਰੀਫ਼
PM ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਕੀਤੀ ਮੁਲਾਕਾਤ
ਕਈ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
ਰੂਪਨਗਰ 'ਚ ਪਸ਼ੂਆਂ ਲਈ ਪੱਠੇ ਕੁਤਰ ਰਹੇ ਨੌਜਵਾਨ ਦੀ ਟੋਕਾ ਮਸ਼ੀਨ ਤੋਂ ਕਰੰਟ ਲੱਗਣ ਨਾਲ ਹੋਈ ਮੌਤ
ਘਟਨਾ ਸੀਸੀਟੀਵੀ ਕੈਮਰੇ ਵਿਚ ਹੋਈ ਕੈਦ
ਤਰਨਤਾਰਨ ਸਰਹੱਦ ਨੇੜੇ BSF ਨੇ ਜ਼ਬਤ ਕੀਤੀ 1.3 ਕਿਲੋ ਹੈਰੋਇਨ
ਪਾਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਪਲਾਸਟਿਕ ਦੀ ਬੋਤਲ
ਬਰਨਾਲਾ 'ਚ ਔਰਤ ਸਮੇਤ 3 ਨਸ਼ਾ ਤਸਕਰ ਕਾਬੂ, ਮੁਲਜ਼ਮਾਂ ਕੋਲੋਂ 20 ਗ੍ਰਾਮ ਚੂਰਾ ਪੋਸਤ ਬਰਾਮਦ
ਪੁਲਿਸ ਨੇ ਗੁੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਕਾਰਵਾਈ
ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਨੇ ਇਲਾਜ ਦੌਰਾਨ ਤੋੜਿਆ ਦਮ
ਸੰਤੁਲਨ ਵਿਗੜਨ ਕਾਰਨ ਖੜ੍ਹੇ ਟਰੱਕ ਨਾਲ ਟਕਰਾਇਆ ਮੋਟਰਸਾਈਕਲ