ਪੰਜਾਬ
GST ਚੋਰੀ ਕਰਨ ਵਾਲਿਆਂ ਵਿਰੁੱਧ ਜਾਰੀ ਮੁਹਿੰਮ ਤਹਿਤ 12 ਫਰਨੇਸ ਦੀ ਜਾਂਚ, 60 ਵਾਹਨ ਕੀਤੇ ਜ਼ਬਤ
ਪੂਰੀ ਜਾਂਚ ਤੋਂ ਬਾਅਦ ਇਨ੍ਹਾਂ ਵਾਹਨਾਂ ਨੂੰ 2 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।
ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਅੜਿੱਕੇ ਦੂਰ ਹੋਏ: ਮੁੱਖ ਮੰਤਰੀ
ਦੋਆਬਾ ਖਿੱਤੇ ਤੋਂ ਹੋਰ ਰਾਜਾਂ ਵਾਸਤੇ ਕੁਨੈਕਟਿੰਗ ਉਡਾਣਾਂ ਸ਼ੁਰੂ ਹੋਣਗੀਆਂ
ਅੰਮ੍ਰਿਤਸਰ ਦੇ ਰਈਆ 'ਚ ਪੁਲਿਸ-ਤਸਕਰਾਂ ਵਿਚਾਲੇ ਮੁਕਾਬਲਾ, ਬਦਮਾਸ਼ ਦੀ ਲੱਤ 'ਚ ਲੱਗੀ ਗੋਲੀ
ਹੈਰੋਇਨ-ਪਿਸਟਲ ਬਰਾਮਦ
ਜਲ ਸਰੋਤ ਵਿਭਾਗ ਨੇ ਤਰਨਤਾਰਨ ਜ਼ਿਲ੍ਹੇ 'ਚ ਸਤਲੁਜ ‘ਤੇ ਪਏ ਪਾੜ ਨੂੰ ਰਿਕਾਰਡ ਸਮੇਂ ਵਿਚ ਪੂਰਿਆ: ਮੀਤ ਹੇਅਰ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਘੁੜਾਮ ਵਿਖੇ ਸਤਲੁਜ ਦਰਿਆ ‘ਤੇ ਪਏ ਪਾੜ ਨੂੰ ਪੂਰਨ ਸਮੇਂ ਵਿਭਾਗ ਦੀ ਕਾਰਜਕੁਸ਼ਲਤਾ ਸਪੱਸ਼ਟ ਰੂਪ ਵਿੱਚ ਦਿਖਾਈ ਦਿੱਤੀ।
ਨਕਲੀ ਪੁਲਿਸ ਮੁਲਾਜ਼ਮ ਬਣ ਕੇ ਧਮਕਾਉਣ ਵਾਲਾ ਚੜਿਆ ਪੁਲਿਸ ਹੱਥੇ
ਅੱਜ ਵੀ ਪਟਿਆਲਾ ਦੇ ਕੋਤਵਾਲੀ ਥਾਣਾ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਪੁਲਿਸ ਦੀ ਵਰਦੀ ਪਾ ਕੇ ਲੋਕਾਂ ਨੂੰ ਡਰਾ ਧਮਕਾ ਰਿਹਾ ਹੈ
ਗੁਰਦਾਸਪੁਰ ਵਿਚ ਵਿਦਿਆਰਥੀਆਂ ਨਾਲ ਭਰਿਆ ਟੈਂਪੂ ਪਲਟਿਆ, ਕਈ ਜਖ਼ਮੀ
ਮਾਮਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਟੀਆਂ ਦਾ ਹੈ
PSPCL ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਕਰਨ 'ਤੇ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ
ਇੱਕ ਵਧੀਕ ਐਸ.ਈ. ਸੁਖਦਰਸ਼ਨ ਪਾਲ ਸਿੰਘ ਅਤੇ ਦੋ SOD ਗਿਆਨ ਸਿੰਘ ਅਤੇ ਹਰਮਨਦੀਪ ਸਿੰਘ ਨੌਕਰੀ ਤੋਂ ਕੱਢੇ
ਮਾਪਿਆਂ ਦੇ ਇਕਲੌਤੇ ਪੁੱਤ ਦੀ ਭੇਦਭਰੇ ਹਾਲਾਤ 'ਚ ਮੌਤ
ਅਜੇ ਤੱਕ ਗੁਰਪ੍ਰੀਤ ਸਿੰਘ ਦੀ ਮੌਤ ਦੇ ਕਾਰਨ ਸਾਹਮਣੇ ਨਹੀਂ ਆਏ।
ਮੁੱਖ ਮੰਤਰੀ ਦੀ ਲਾਪਰਵਾਹੀ ਪੰਜਾਬ ਨੂੰ ਬਰਬਾਦ ਕਰ ਰਹੀ ਹੈ: ਰਾਜਾ ਵੜਿੰਗ
ਰਾਜਪਾਲ ਨੂੰ ਮੁੱਖ ਮੰਤਰੀ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ ਪਰ ਕਾਂਗਰਸ ਕਦੇ ਵੀ ਰਾਜ ਵਿੱਚ ਰਾਜਪਾਲ ਸ਼ਾਸਨ ਦਾ ਸਮਰਥਨ ਨਹੀਂ ਕਰੇਗੀ: ਵੜਿੰਗ
ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ 34,784 ਪਰਿਵਾਰਾਂ ਨੂੰ ਘਰ ਉਸਾਰ ਕੇ ਸੌਂਪੇ
5559 ਘਰਾਂ ਲਈ ਲਾਭਪਾਤਰੀਆਂ ਨੂੰ 21.23 ਕਰੋੜ ਰੁਪਏ ਦੀ ਰਾਸ਼ੀ ਜਾਰੀ, ਰਹਿੰਦੇ ਮਕਾਨ ਦਸੰਬਰ ਤੱਕ ਕੀਤੇ ਜਾਣਗੇ ਤਿਆਰ