ਪੰਜਾਬ
ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਸ਼ੱਕੀ ਹੈਰੋਇਨ BSF ਵਲੋਂ ਬਰਾਮਦ
ਬੋਤਲ ਵਿਚ ਭਰੀ ਹੋਈ ਸੀ ਕਰੀਬ 450 ਗ੍ਰਾਮ ਹੈਰੋਇਨ
ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਬੇੜੇ ’ਚੋਂ ਨਹੀਂ ਬਾਹਰ ਹੋਣਗੀਆਂ ਇਹ ਬੱਸਾਂ; ਵਿਭਾਗ ਨੇ ਡਿਪੂਆਂ ਤੋਂ ਮੰਗੀ ਰੀਪੋਰਟ
ਰੋਡਵੇਜ਼ ਦੇ ਬੇੜੇ ਵਿਚ ਸਿਰਫ਼ 60 ਬੱਸਾਂ ਨੂੰ ਹੀ ਨਕਾਰਾ ਦੀ ਸ਼੍ਰੇਣੀ ਵਿਚ ਰੱਖਿਆ ਗਿਆ
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ; ਪ੍ਰਵਾਰ ਨੇ ਥਾਣੇ ਦੇ ਬਾਹਰ ਲਗਾਇਆ ਧਰਨਾ
ਪੁਲਿਸ ’ਤੇ ਲਗਾਏ ਦੋਸ਼ੀਆਂ ਵਿਰੁਧ ਕਾਰਵਾਈ ਨਾ ਕਰਨ ਦੇ ਇਲਜ਼ਾਮ
ਅੰਮ੍ਰਿਤਸਰ ’ਚ ਲੁੱਟ ਦੀਆਂ ਦੋ ਘਟਨਾਵਾਂ: ਸੁਨਿਆਰੇ ਦੀ ਦੁਕਾਨ 'ਤੇ ਲੁੱਟ; ਦੁਕਾਨਦਾਰ ਦੀ ਗੋਲੀ ਮਾਰ ਕੇ ਹਤਿਆ
ਛੇਹਰਟਾ ਦੀ ਭੱਲਾ ਕਲੋਨੀ ਵਿਚ ਇਕ ਦੁਕਾਨਦਾਰ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ
ਘੜੂਆਂ ’ਚ ਬਦਮਾਸ਼ਾਂ ਨੇ ਨੌਜਵਾਨ ’ਤੇ ਕੀਤੇ 7 ਰਾਊਂਡ ਫਾਇਰ, ਸੋਸ਼ਲ ਮੀਡੀਆ ’ਤੇ ਲਈ ਜ਼ਿੰਮੇਵਾਰੀ
ਮੁਲਜ਼ਮਾਂ ਦਾ ਮੋਟਰਸਾਈਕਲ ਅਤੇ ਇਕ ਮੋਬਾਈਲ ਫ਼ੋਨ ਬਰਾਮਦ
ਹੜ੍ਹਾਂ ਦੇ ਮੁਆਵਜ਼ੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਚੰਡੀਗੜ੍ਹ ਕੂਚ; ਪੁਲਿਸ ਨੇ ਕੀਤੀ ਨਾਕੇਬੰਦੀ
ਪੁਲਿਸ ਵਲੋਂ ਕੀਤੇ ਗਏ ਸਖ਼ਤ ਪ੍ਰਬੰਧ
ਵਿਜੀਲੈਂਸ ਬਿਊਰੋ ਵਲੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਮੁਲਜ਼ਮ ਏ.ਐਸ.ਆਈ. ਸ਼ਿਕਾਇਤ ਦੇ ਨਿਪਟਾਰੇ ਲਈ ਪਹਿਲਾਂ ਵੀ ਲੈ ਚੁੱਕਾ ਸੀ 5000 ਰੁਪਏ
ਅੰਮ੍ਰਿਤਸਰ ਦੇ ਗੁਰੂ ਰਾਮਦਾਸ ਏਅਰਪੋਰਟ ਤੋਂ ਬਰਮਿੰਘਮ ਜਾਣ ਵਾਲੀ ਫਲਾਈਟ 'ਚ ਬੰਬ ਦੀ ਨਿਕਲੀ ਅਫ਼ਵਾਹ
ਸੁਰੱਖਿਆ ਏਜੰਸੀਆਂ ਨੇ ਫਲਾਈਟ ਦੀ ਕੀਤੀ ਪੂਰੀ ਜਾਂਚ
ਖੇਡ ਮੰਤਰੀ ਵਲੋਂ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ 'ਤੇ ਮੁਬਾਰਕਬਾਦ
ਸਿਫ਼ਤ ਨੇ 50 ਮੀਟਰ ਰਾਈਫਲ਼ ਥ੍ਰੀ ਪੁਜ਼ੀਸ਼ਨ ਦੇ ਕੁਆਲੀਫਿਕੇਸ਼ਨ ਰਾਊਂਡ 'ਚ ਚੌਥਾ ਸਥਾਨ ਹਾਸਲ ਕਰਕੇ ਫ਼ਾਈਨਲ ਲਈ ਕੀਤਾ ਕੁਆਲੀਫਾਈ
ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦਾ ਮੁੱਖ ਸਰਗਨਾ ਕੀਤਾ ਗ੍ਰਿਫਤਾਰ, ਪਿਸਤੌਲ ਬਰਾਮਦ
ਮੁਹਾਲੀ ਸਥਿਤ ਸਾਥੀ ਨੂੰ ਹਥਿਆਰਾਂ ਦੀ ਖੇਪ ਦੇਣ ਜਾ ਰਿਹਾ ਸੀ ਸਿੰਮੀ