ਪੰਜਾਬ
ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਹਾਈਕੋਰਟ 'ਚ ਹੋਈ ਸੁਣਵਾਈ, ਹਾਈਕੋਰਟ ਨੇ ਮੋਰਚੇ ਨੂੰ 15 ਦਿਨ ਦਾ ਦਿੱਤਾ ਸਮਾਂ
ਹਾਈਕੋਰਟ ਨੇ ਵਾਈਪੀਐੱਸ ਚੌਂਕ ਜਲਦ ਤੋਂ ਜਲਦ ਖਾਲੀ ਕਰਵਾਉਣ ਲਈ ਕਿਹਾ ਹੈ।
ਬਰਸਾਤੀ ਨਾਲੇ ਵਿਚ ਡੁੱਬੇ ਦੋ ਬੱਚੇ, ਦੋਹਾਂ ਦੀਆਂ ਲਾਸ਼ਾਂ ਬਰਾਮਦ
ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇਂ ਰੁੜ੍ਹ ਗਏ
ਸਰਕਾਰੀ ਬਰਜਿੰਦਰਾ ਕਾਲਜ ’ਚ ਮੁੜ ਸ਼ੁਰੂ ਹੋਣਗੇ ਬੀਐੱਸਸੀ ਲਈ ਦਾਖ਼ਲੇ, ਹੁਕਮ ਜਾਰੀ
ਬੀਐੱਸਸੀ ਖੇਤੀਬਾੜੀ ਦੀ ਪੜ੍ਹਾਈ ਲਈ 60 ਵਿਦਿਆਰਥੀਆਂ ਨੂੰ ਦਾਖਲੇ ਦੇਣ ਲਈ ਤੁਰੰਤ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ
ਤੜਕਸਾਰ ਭਰਤਗੜ੍ਹ ’ਚ ਵਾਪਰਿਆ ਹਾਦਸਾ; ਸਿਲੰਡਰ ਫਟਣ ਕਾਰਨ ਦੁਕਾਨਦਾਰ ਦੇ ਇਕਲੌਤੇ ਪੁੱਤ ਸਣੇ 2 ਦੀ ਮੌਤ
ਹਾਦਸੇ ਵਿਚ ਇਕ ਵਿਅਕਤੀ ਗੰਭੀਰ ਜ਼ਖ਼ਮੀ
ਪੰਜਾਬ ਦੇ 6 ਜ਼ਿਲ੍ਹਿਆਂ ਵਿਚ ਹੜ੍ਹ: ਰੂਪਨਗਰ ਜ਼ਿਲ੍ਹੇ ਦੇ 37 ਸਕੂਲਾਂ 'ਚ ਛੁੱਟੀਆਂ ਦਾ ਐਲਾਨ; ਬਚਾਅ ਕਾਰਜ ਜਾਰੀ
ਪੌਂਗ ਡੈਮ ਤੋਂ ਛੱਡੇ ਜਾਣ ਵਾਲੇ ਪਾਣੀ ਦਾ ਅਸਰ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਤੋਂ ਬਾਅਦ ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ 'ਤੇ ਵੀ ਦਿਖਾਈ ਦੇਣਾ ਸ਼ੁਰੂ
ਹੁਣ ਰਾਜਪਾਲ ਨੇ ਭਗਵੰਤ ਮਾਨ ਦੀ ਰਾਜ ਭਵਨ ਦੇ ਐਟ ਹੋਮ ’ਚ ਗ਼ੈਰ ਹਾਜ਼ਰੀ ’ਤੇ ਤਿੱਖਾ ਵਿਅੰਗ ਕਸਿਆ
ਕਿਹਾ, ਸ਼ਾਇਦ ਮੁੱਖ ਮੰਤਰੀ ਰਾਜ ਭਵਨ ਦੇ ਬਾਹਰ ਰਖੀਆਂ ਤੋਪਾਂ ਤੋਂ ਡਰਦੇ ਹਨ
ਔਰਤਾਂ ਨਾ ਤਾਂ ਮਰਦਾਂ ਦੇ ਅਧੀਨ ਹਨ, ਨਾ ਹੀ ਉਨ੍ਹਾਂ ਨੂੰ ਕਿਸੇ ਦੇ ਅਧੀਨ ਰਹਿਣ ਦੀ ਜ਼ਰੂਰਤ ਹੈ : ਸੁਪਰੀਮ ਕੋਰਟ
ਅਦਾਲਤੀ ਭਾਸ਼ਾ ’ਚ ‘ਗ੍ਰਹਿਣੀ’, ‘ਵਿਭਚਾਰਣੀ’, ‘ਛੇੜਛਾੜ’ ਵਰਗੇ ਹੋਰ ਸ਼ਬਦ ਨਹੀਂ: ਸੁਪਰੀਮ ਕੋਰਟ
ਐਸਜੀਜੀਐਸ ਕਾਲਜ ਚੰਡੀਗੜ੍ਹ 'ਚ ਮਨਾਇਆ ਗਿਆ 77ਵਾਂ ਸੁਤੰਤਰਤਾ ਦਿਵਸ
ਪ੍ਰਿੰਸੀਪਲ ਡਾ. ਨਵਜੋਤ ਕੌਰ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਘੁਲਾਟੀਆਂ ਦੀ ਬਹਾਦਰੀ ਅਤੇ ਜਜ਼ਬੇ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ
ਹੜ੍ਹਾਂ ਦੇ ਮੱਦੇਨਜ਼ਰ ਸੂਬੇ ਵਿੱਚ ਹਾਲਾਤ ਕਾਬੂ ਹੇਠ: ਮੁੱਖ ਮੰਤਰੀ
ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਤੋਂ ਸੂਬੇ ਵਿੱਚ ਕੋਈ ਖ਼ਤਰਾ ਨਹੀਂ
ਬਾਜਵਾ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਹੋਰ ਸਾਲ ਦੀ ਮੰਗ ਕਰਨ 'ਤੇ CM ਭਗਵੰਤ ਮਾਨ ਦੀ ਕੀਤੀ ਆਲੋਚਨਾ
'ਭਗਵੰਤ ਮਾਨ ਦਾ ਭਰੋਸਾ ਇਕ ਝੂਠ ਤੋਂ ਇਲਾਵਾ ਕੁਝ ਨਹੀਂ ਹੈ;