ਪੰਜਾਬ
ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ
ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਧਾਰਨ
ਪਹਿਲਗਾਮ ਅੱਤਵਾਦੀ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕਾਂਗਰਸ, ਸਰਕਾਰ ਦੇ ਨਾਲ ਖੜ੍ਹੀ ਹੈ: ਰਾਜਾ ਵੜਿੰਗ
'ਹਰ ਕੋਈ ਚਾਹੁੰਦਾ ਹੈ ਕਿ ਜਾਤ ਧਰਮ ਜਾਂ ਰਾਜਨੀਤਿਕ ਸੰਬੰਧਾਂ ਤੋਂ ਪਰਹੇਜ਼ ਕੀਤਾ ਜਾਵੇ'
Amritsar News : ਭਾਰਤ ਦੀਆਂ ਪਾਬੰਦੀਆਂ ਤੋਂ ਬਾਅਦ ਅਟਾਰੀ ਬਾਘਾ ਬਾਰਡਰ ’ਤੇ ਨਹੀਂ ਖੋਲ੍ਹੇ ਗਏ ਗੇਟ
Amritsar News : ਆਪੋ ਆਪਣੇ ਖੇਤਰਾਂ ਵਿੱਚ ਕੀਤੀ ਗਈ ਪਰੇਡ, ਸੈਲਾਨੀਆਂ ਦੀ ਗਿਣਤੀ 'ਤੇ ਪਿਆ ਪ੍ਰਭਾਵ
Sri Anandpur Sahib : ਹਰਜੋਤ ਬੈਂਸ ਨੇ ਆਨੰਦਪੁਰ ਸਾਹਿਬ ਦੇ 10 ਸਕੂਲਾਂ ’ਚ 76.6 ਲੱਖ ਰੁਪਏ ਦੀ ਲਾਗਤ ਨਾਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
Sri Anandpur Sahib: ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਸਿੱਖਣ ਲਈ ਅਨੁਕੂਲ ਮਾਹੌਲ ਸਿਰਜਣਾ: ਹਰਜੋਤ ਬੈਂਸ
Punjab News : ਡਾ. ਬਲਜੀਤ ਕੌਰ ਵੱਲੋਂ ਕਿਸਾਨਾਂ ਨੂੰ ਸਹਾਇਤਾ, 6 ਲੱਖ ਦੀ ਵਿੱਤੀ ਮਦਦ ਮੁਹੱਈਆ
Punjab News : ਅੱਗ ਪੀੜਤ ਕਿਸਾਨਾਂ ਨਾਲ ਕੀਤੀ ਮੁਲਾਕਾਤ
Delhi News : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੀਤੀ ਸਖ਼ਤ ਨਿੰਦਾ
Delhi News :ਨੇਤਨਯਾਹੂ ਨੇ ਪੀਐਮ ਨਰਿੰਦਰ ਮੋਦੀ ਨਾਲ ਫ਼ੋਨ ’ਤੇ ਕੀਤੀ ਗੱਲਬਾਤ,ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ 'ਐਕਸ' 'ਤੇ ਪੋਸਟ ਪਾ ਦਿੱਤੀ ਜਾਣਕਾਰੀ
ਏਅਰ ਇੰਡੀਆ ਦੇ ਸਟਾਫ ਵੱਲੋ ਸਿੰਘ ਸਾਹਿਬ ਨਾਲ ਕੀਤੇ ਦੁਰਵਿਵਹਾਰ ਦੀ ਕਰਨੈਲ ਸਿੰਘ ਪੀਰਮੁਹੰਮਦ ਨੇ ਕੀਤੀ ਸਖ਼ਤ ਨਿੰਦਾ
ਸ਼ਿਕਾਇਤ ਕੀਤੇ ਜਾਣ ਉੱਤੇ ਏਅਰ ਇੰਡੀਆ ਦੇ ਸਟਾਫ ਮੈਂਬਰਾਂ ਨੇ ਵੀ ਦੁਰਵਿਵਹਾਰ ਕੀਤਾ
ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿੱਚ ਸਾਰੀਆਂ ਸਹੂਲਤਾਂ ਉਪਲੱਬਧ ਹੋਣਗੀਆਂ:ਹਰਜੋਤ ਬੈਂਸ
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਨਾਜ ਮੰਡੀ ਅਗੰਮਪੁਰ ਵਿੱਚ 70 ਲੱਖ ਦੀ ਲਾਗਤ ਨਾਲ ਤਿਆਰ ਸ਼ੈਡ ਕੀਤੀ ਲੋਕ ਅਰਪਣ
ਫ਼ਿਰੋਜ਼ਪੁਰ 'ਚ BSF ਜਵਾਨ ਕਰ ਗਿਆ ਸਰਹੱਦ ਪਾਰ
ਮਮਦੋਟ ਇਲਾਕੇ ਵਿਚ ਗਲਤੀ ਨਾਲ ਪਾਰ ਕੀਤੀ ਸਰਹੱਦ
Sangrur News : ਯੁੱਧ ਨਸ਼ਿਆਂ ਵਿਰੁੱਧ' : ਸੁਨਾਮ ਊਧਮ ਸਿੰਘ ਵਾਲਾ ’ਚ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜਾ
Sangrur News : ਮਾਰਕੀਟ ਕਮੇਟੀ ਦੀ ਜ਼ਮੀਨ 'ਤੇ ਕੀਤੀ ਗਈ ਨਜਾਇਜ਼ ਉਸਾਰੀ, ਮੁਲਜ਼ਮ ਖ਼ਿਲਾਫ਼ ਨਸ਼ਾ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਹਨ 13 ਪਰਚੇ ਦਰਜ