ਪੰਜਾਬ
Village sarpanch ਅਤੇ ਪੰਚ ਹੁਣ ਬਿਨਾ ਆਗਿਆ ਤੋਂ ਨਹੀਂ ਜਾ ਸਕਣਗੇ ਵਿਦੇਸ਼
ਪੰਜਾਬ ਸਰਕਾਰ ਦੀ ਨਵੀਂ ਨੀਤੀ ਤਹਿਤ ਵਿਦੇਸ਼ ਜਾਣ ਤੋਂ ਪਹਿਲਾਂ ਅਥਾਰਟੀ ਤੋਂ ਲੈਣੀ ਹੋਵੇਗੀ ਮਨਜ਼ੂਰ
ਪੰਜਾਬ 'ਚ ਠੰਢ ਨੇ ਫੜਿਆ ਜ਼ੋਰ, ਕਈ ਸ਼ਹਿਰਾਂ ਦਾ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਡਿੱਗਿਆ
ਫ਼ਰੀਦਕੋਟ 7.1 ਡਿਗਰੀ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ
ਫ਼ਤਿਹਗੜ੍ਹ ਸਾਹਿਬ 'ਚ ਵਾਪਰਿਆ ਭਿਆਨਕ ਹਾਦਸਾ, ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
ਅਣਪਛਾਤੇ ਵਾਹਨ ਵਲੋਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ
ਲਾਲ ਕਿਲ੍ਹੇ ਨੇੜੇ ਕਾਰ ਧਮਾਕੇ ਨੂੰ ਸਰਕਾਰ ਨੇ ਅਤਿਵਾਦੀ ਘਟਨਾ ਕਰਾਰ ਦਿਤਾ
ਇਕੋ ਵਿਅਕਤੀ ਵਲੋਂ ਕਈ ਚੋਣਾਂ 'ਚ ਵੋਟ ਪਾਉਣ ਦਾ ਦਾਅਵਾ ਕਰਨ ਵਾਲੀ ਪੋਸਟ ਸਾਂਝੀ ਕੀਤੀ
ਪੰਜ ਮਹੀਨੇ ਦੇ ਪੁੱਤ ਦਾ ਗਲਾ ਘੁੱਟਣ ਦੇ ਦੋਸ਼ ਵਿੱਚ ਪਿਤਾ ਅਭਿਸ਼ੇਕ ਸ਼ਰਮਾ ਨੂੰ ਉਮਰ ਕੈਦ ਦੀ ਸਜ਼ਾ
10 ਹਜ਼ਾਰ ਰੁਪਏ ਜੁਰਮਾਨਾ ਨਾ ਦੇਣ ਉੱਤੇ ਹੋਵੇਗੀ 6 ਮਹੀਨੇ ਸਖ਼ਤ ਕੈਦ
ਪਾਬੰਦੀ ਦੇ ਬਾਵਜੂਦ, ਵਿਦਿਆਰਥੀਆਂ ਨੂੰ ਪੰਜ ਬੀ.ਐਸ.ਸੀ. ਕੋਰਸਾਂ ਵਿੱਚ ਦਾਖਲਾ ਦਿੱਤਾ ਗਿਆ; ਪੀਟੀਯੂ ਆਪਣਾ ਜਵਾਬ ਦਾਇਰ ਕਰੇ: ਹਾਈ ਕੋਰਟ
ਇੱਕ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ, ਹਾਈ ਕੋਰਟ ਨੇ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਤੋਂ ਜਵਾਬ ਮੰਗਿਆ।
ਆਈਪੀਐਸ ਅਧਿਕਾਰੀ ਦੀ ਮੌਤ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਰੱਦ
ਹਾਈ ਕੋਰਟ ਨੇ ਕਿਹਾ ਕਿ ਜਾਂਚ ਵਿੱਚ ਨਾ ਤਾਂ ਦੇਰੀ ਹੋਈ ਹੈ ਅਤੇ ਨਾ ਹੀ ਲਾਪਰਵਾਹੀ ਹੋਈ ਹੈ
Ferozepur-Patti ਨਵੀਂ ਰੇਲਵੇ ਲਾਈਨ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਵੇਗੀ : ਵਿਕਰਮਜੀਤ ਸਿੰਘ ਸਾਹਨੀ
764 ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗੀ ਫਿਰੋਜ਼ਪੁਰ-ਪੱਟੀ ਰੇਲਵੇ ਲਾਈਨ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ 'ਵ੍ਹਾਈਟ ਸਿਟੀ' ਪ੍ਰੋਜੈਕਟ ਦੀ ਸ਼ੁਰੂਆਤ
ਹਰਜੋਤ ਸਿੰਘ ਬੈਂਸ ਨੇ ਪਵਿੱਤਰ ਨਗਰੀ ਨੂੰ ਸਫੇਦ ਰੰਗ ਵਿੱਚ ਰੰਗਣ ਲਈ ਪੇਂਟ ਕਰਕੇ ਕੀਤੀ ਪ੍ਰਾਜੈਕਟ ਦੀ ਸ਼ੁਰੂਆਤ
ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ
ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ `ਤੇ ਕੰਮ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ : ਡੀਜੀਪੀ ਗੌਰਵ ਯਾਦਵ