ਪੰਜਾਬ
ਵਿਜੀਲੈਂਸ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਸੀਨੀਅਰ ਕਾਂਸਟੇਬਲ ਅਤੇ ਹੋਮਗਾਰਡ ਗ੍ਰਿਫ਼ਤਾਰ
ਪੁਲਿਸ ਮੁਲਾਜ਼ਮਾਂ ਨੇ ਬੱਸ ਕੰਡਕਟਰ ਤੋਂ ਮੰਗੀ ਸੀ 2.50 ਲੱਖ ਰੁਪਏ ਰਿਸ਼ਵਤ
3 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜੁਆਨ ਦੀ ਭੇਤਭਰੇ ਹਾਲਾਤ ’ਚ ਮੌਤ
ਇਸ ਦੌਰਾਨ ਪ੍ਰਵਾਰ ਦਾ ਰੋ- ਰੋ ਕੇ ਬੁਰਾ ਹਾਲ ਹੈ
ਐਸਜੀਜੀਐਸ ਕਾਲਜ ਨੇ ਆਪਣੀ ਸੰਸਥਾਗਤ ਵਿਸ਼ੇਸ਼ਤਾ ਦੇ ਨਾਲ ਨਵਾਂ ਅਕਾਦਮਿਕ ਸੈਸ਼ਨ ਸ਼ੁਰੂ ਕੀਤਾ
ਗੁਰਮਤਿ ਵਿਚਾਰ ਸਭਾ ਵੱਲੋਂ ਪ੍ਰੋਗਰਾਮ ਕਰਵਾਉਣ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ
ਸਿੱਖ ਨਸਲਕੁਸ਼ੀ ਮਾਮਲਾ: ਜਗਦੀਸ਼ ਟਾਈਟਲਰ ਵਿਰੁਧ ਦਾਖ਼ਲ ਚਾਰਜਸ਼ੀਟ ’ਤੇ ਕਾਰਵਾਈ ਦੇ ਮਾਮਲੇ ’ਚ ਸੁਣਵਾਈ ਟਲੀ
ਅਦਾਲਤ ਦੇ ਬਾਹਰ ਪੀੜਤ ਪ੍ਰਵਾਰਾਂ ਵਲੋਂ ਕੀਤੀ ਗਈ ਨਾਅਰੇਬਾਜ਼ੀ
ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਦਾ ਨਵਾਂ ਆਦੇਸ਼ ਆਇਆ ਸਾਹਮਣੇ
ਦਰਬਾਰ ਸਾਹਿਬ ਤੋਂ ਲਾਈਵ ਗੁਰਬਾਣੀ ਪ੍ਰਸਾਰਣ ਦਾ ਕਾਂਟ੍ਰੈਕਟ ਇਕ ਨਿੱਜੀ ਚੈਨਲ ਨਾਲ 23 ਜੁਲਾਈ ਨੂੰ ਹੋ ਰਿਹਾ ਸਮਾਪਤ
ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ 'ਚੋਂ 18 ਮੋਬਾਈਲ ਫੋਨ ਹੋਏ ਬਰਾਮਦ
ਪੁਲਿਸ ਨੇ ਦੋ ਵੱਖ-ਵੱਖ ਮਾਮਲੇ ਦਰਜ ਕਰਕੇ ਤਿੰਨ ਲੋਕਾਂ ਨੂੰ ਕੀਤਾ ਨਾਮਜ਼ਦ
ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ : ਦੋ ਨੌਜੁਆਨਾਂ ਦੀ ਮੌਤ, 1 ਗੰਭੀਰ ਜ਼ਖ਼ਮੀ
ਹਰਮਨਦੀਪ ਸਿੰਘ ਤੇ ਸਮਸ਼ੇਰ ਸਿੰਘ ਵਜੋਂ ਹੋਈ ਦੋਵਾਂ ਦੀ ਪਛਾਣ
ਪੰਜਾਬ ਸਰਕਾਰ ਵੱਲੋਂ ਸੂਬੇ 'ਚ ਬਾਲ ਮਜ਼ਦੂਰੀ ਦੇ ਖਾਤਮੇ ਲਈ ਚੁੱਕੇ ਅਹਿਮ ਕਦਮ : ਡਾ. ਬਲਜੀਤ ਕੌਰ
ਬਾਲ ਮਜ਼ਦੂਰੀ ਵਰਗੇ ਕੋਹੜ ਨੂੰ ਜੜ੍ਹੋਂ ਖਤਮ ਕਰਨਾ ਸਰਕਾਰ ਦਾ ਮੁੱਖ ਉਦੇਸ਼
ਗੁਰਬਾਣੀ ਪ੍ਰਸਾਰਣ 'ਤੇ ਬੋਲੇCM ਮਾਨ, ਕਿਹਾ-ਸਰਕਾਰ ਨੂੰ ਸੇਵਾ ਦਾ ਮੌਕਾ ਮਿਲਿਆ ਤਾਂ 24 ਘੰਟੇ 'ਚ ਕਰ ਦੇਣਗੇ ਸਾਰੇ ਪ੍ਰਬੰਧ
ਹੈਰਾਨੀ ਦੀ ਗੱਲ ਹੈ ਕਿ SGPC ਇੱਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਦੇ ਰਹੋ..ਬਾਕੀਆਂ ਨੂੰ ਕਿਉਂ ਨਹੀਂ ??
ਗੁਰਦਾਸਪੁਰ : ਕਾਰਜਵਾਹਕ ਜ਼ਿਲ੍ਹਾ ਖਜ਼ਾਨਾ ਅਫ਼ਸਰ ਮੋਹਨ ਦਾਸ ਮੁਅੱਤਲ
ਡਿਊਟੀ 'ਚ ਕੁਤਾਹੀ ਕਰਨ ਦੇ ਚਲਦੇ ਹੋਈ ਕਾਰਵਾਈ