ਪੰਜਾਬ
ਮੰਤਰੀ ਗੁਰਮੀਤ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ CM ਰਾਹਤ ਫੰਡ 'ਚ ਇਕ ਮਹੀਨੇ ਦੀ ਦਿਤੀ ਤਨਖ਼ਾਹ
ਕੁਦਰਤੀ ਆਫ਼ਤ ਦੌਰਾਨ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਸਾਰਿਆਂ ਨੂੰ ਯੋਗਦਾਨ ਪਾਉਣ ਦੀ ਕੀਤੀ ਅਪੀਲ
ਲੁਧਿਆਣਾ: ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲੇਗਾ ਮੁਆਵਜ਼ਾ, ਮੈਡੀਕਲ ਟੀਮਾਂ ਘਰ-ਘਰ ਜਾ ਕੇ ਕਰਨਗੀਆਂ ਜਾਗਰੂਕ
ਜ਼ਰੂਰਤਮੰਦਾਂ ਨੂੰ ਮੈਡੀਕਲ ਦੀਆਂ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ
ਪੰਜਾਬ ਸਰਕਾਰ ਹੜ੍ਹਾਂ ਦੇ ਗੰਭੀਰ ਹਾਲਾਤਾਂ ਦੌਰਾਨ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਵਚਨਬੱਧ : ਸਿਹਤ ਮੰਤਰੀ
IMA ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਸੇਵਾਵਾਂ ਦੇਣ ਦੀ ਅਪੀਲ
ਗਰੀਸ ਗਏ ਨੌਜੁਆਨ ਦੀ ਭੇਤਭਰੇ ਹਾਲਾਤ ਵਿਚ ਮੌਤ
ਮਾਂ ਨੇ ਅਪਣੀ ਡੇਢ ਏਕੜ ਜ਼ਮੀਨ ਗਹਿਣੇ ਰੱਖ ਕੇ ਉਸ ਨੂੰ ਰੋਜ਼ੀ ਰੋਟੀ ਕਮਾਉਣ ਵਿਦੇਸ਼ ਭੇਜਿਆ ਸੀ
ਜਵਾਨਾਂ ਅਤੇ ਕਿਸਾਨਾਂ ਦੀ ਜਾਣ ਬਚਾਉਣ ਵਾਲੇ ਪਟਵਾਰੀ ਨੂੰ ਕੀਤਾ ਜਾਵੇਗਾ ਸਨਮਾਨਤ
ਇੰਜਣ ਖਰਾਬ ਹੋਣ 'ਤੇ 5 ਕਿਲੋਮੀਟਰ ਤਕ ਚੱਪੂ ਨਾਲ ਚਲਾਈ ਕਿਸ਼ਤੀ
ਪੰਜਾਬ ਸਰਕਾਰ ਨੇ 30 ਹਜ਼ਾਰ ਕਰਮਚਾਰੀਆਂ ਦੀ ਕੀਤੀ ਰੈਗੂਲਰ ਭਰਤੀ : ਬ੍ਰਹਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਨਵੇਂ ਸਕੱਤਰਾਂ ਨੂੰ ਵੰਡੇ ਨਿਯੁਕਤੀ ਪੱਤਰ
ਗ੍ਰਹਿ ਮੰਤਰੀ ਨਾਲ ਪੰਜਾਬ CM ਦੀ ਮੀਟਿੰਗ, ਨਸ਼ਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੀ ਦਿੱਤੀ ਜਾਣਕਾਰੀ
ਹੁਣ ਤੱਕ 1000 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ ਤੇ ਨਾਲ ਹੀ 22 ਹਜ਼ਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜੰਮੂ-ਕਸ਼ਮੀਰ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਦੋ ਅਤਿਵਾਦੀ ਹਲਾਕ
ਤਲਾਸ਼ੀ ਮੁਹਿੰਮ ਅਜੇ ਵੀ ਜਾਰੀ
ਚੰਡੀਗੜ੍ਹ ਯੂਨੀਵਰਸਿਟੀ ਦੇ 2 ਵਿਦਿਆਰਥੀਆਂ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਇਕ ਦੀ ਮੌਤ
ਦੂਜਾ ਗੰਭੀਰ ਰੂਪ 'ਚ PGI ਦਾਖ਼ਲ
ਅੰਮ੍ਰਿਤਸਰ ਵਿਚ ਖੁੱਲ੍ਹੇਗਾ ਨਵਾਂ NCB ਦਫ਼ਤਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੱਖਿਆ ਨੀਂਹ ਪੱਥਰ
ਕੇਂਦਰ ਸਰਕਾਰ ਵਲੋਂ 12 ਕਰੋੜ ਰੁਪਏ ਜਾਰੀ