ਪੰਜਾਬ
ਜਲ ਸਰੋਤ ਮੰਤਰੀ ਮੀਤ ਹੇਅਰ ਵਲੋਂ ਰੋਪੜ ਵਿਖੇ ਸਿਸਵਾਂ ਤੇ ਬੁਧਕੀ ਨਦੀ ਦਾ ਦੌਰਾ'
ਅਧਿਕਾਰੀਆਂ ਨੂੰ ਜੰਗੀ ਪੱਧਰ 'ਤੇ ਰਾਹਤ ਕਾਰਜ ਕਰਨ ਦੇ ਹੁਕਮ
ਅੰਮ੍ਰਿਤਸਰ : ਬੈਂਕ ਦੇ ਬਾਹਰ ਚੱਲੀਆਂ ਗੋਲੀਆਂ, 2 ਨੌਜੁਆਨ ਜ਼ਖਮੀ
ਬਾਈਕ 'ਤੇ ਫ਼ਰਾਰ ਹੋਏ ਨਕਾਬਪੋਸ਼, ਪੁਲਿਸ ਵਲੋਂ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ
ਪਤੀ ਨੇ ਆਪਸੀ ਝਗੜੇ ਕਾਰਨ ਅਪਣੇ ਘਰ ਨੂੰ ਲਗਾਈ ਅੱਗ, ਧੀਆਂ ਦੇ ਸਰਟੀਫਿਕੇਟ ਸਮੇਤ ਸਾਰਾ ਸਮਾਨ ਸੜ ਕੇ ਸੁਆਹ
ਧੀਆਂ ਨਾਲ ਝੋਨਾ ਲਗਾ ਕੇ ਗੁਜ਼ਾਰਾ ਕਰਦੀ ਹੈ ਪੀੜਤ ਔਰਤ
ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰਾਂਗੇ: ਮੁੱਖ ਮੰਤਰੀ
ਉਨ੍ਹਾਂ ਉਮੀਦ ਜਤਾਈ ਕਿ ਬੁੱਧਵਾਰ ਸ਼ਾਮ ਤੱਕ ਸੂਬੇ ਵਿੱਚ ਹਾਲਾਤ ਵਿੱਚ ਸੁਧਾਰ ਹੋਵੇਗਾ
ਕੌਮੀ ਐਸ.ਸੀ. ਕਮਿਸ਼ਨ ਨੇ ਯੂ.ਪੀ. ਦੇ ਸੋਨਭੱਦਰ ਜ਼ਿਲ੍ਹੇ ਵਿੱਚ ਦਲਿਤ ਦੀ ਕੁੱਟਮਾਰ ਤੇ ਜੁੱਤੀ ਚੱਟਣ ਦੀ ਘਟਨਾ ਦਾ ਲਿਆ ਸਖ਼ਤ ਨੋਟਿਸ
ਉੱਤਰ ਪ੍ਰਦੇਸ਼ ਸਰਕਾਰ ਨੂੰ 17 ਜੁਲਾਈ ਤੱਕ ਕਾਰਵਾਈ ਰਿਪੋਰਟ ਸੌਂਪਣ ਦੀ ਹਦਾਇਤ
ਹੜ੍ਹ ਪੀੜਤਾਂ ਲਈ 71.50 ਕਰੋੜ ਰੁਪਏ ਹੋਰ ਜਾਰੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
ਕੁਦਰਤੀ ਮਾਰ ਕਾਰਨ ਜਾਨ ਗਵਾਉਣ ਵਾਲਿਆਂ ਦੇ ਪ੍ਰਵਾਰਾਂ ਨੂੰ ਤੁਰਤ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼, ਪ੍ਰਵਾਰ ਨੂੰ ਦਿਤੀ ਜਾਵੇਗੀ 4 ਲੱਖ ਰੁਪਏ ਮੁਆਵਜ਼ਾ ਰਾਸ਼ੀ
'ਸਮਾਂ ਰਹਿੰਦਿਆਂ ਹਾਂਸੀ-ਬੁਟਾਣਾ ਨਹਿਰ ਹੇਠਲੇ ਸਾਇਫਨਾਂ ਦੀ ਸਫ਼ਾਈ ਹੁੰਦੀ ਤਾਂ ਸਾਡੇ ਹੜ੍ਹਾਂ ਦੇ ਹਾਲਾਤ ਨਾ ਬਣਦੇ'
ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਦੀ ਮਦਦ ਲਈ ਪੁੱਜੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ: ਗੁਰਮੀਤ ਸਿੰਘ ਖੁੱਡੀਆਂ
ਕਿਸਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਤੋਂ ਇਲਾਵਾ ਸਿਖਲਾਈ ਦੌਰਾਨ 350 ਰੁਪਏ ਪ੍ਰਤੀ ਦਿਨ ਵਜ਼ੀਫ਼ਾ ਵੀ ਦਿੱਤਾ ਜਾਵੇਗਾ।
ਮੌਸਮ ਵਿਭਾਗ ਵਲੋਂ ਰਾਹਤ ਭਰੀ ਭਵਿੱਖਬਾਣੀ, ਅਗਲੇ 3-4 ਦਿਨਾਂ ’ਚ ਮੀਂਹ ਪੈਣ ਦੀ ਸੰਭਾਵਨਾ ਨਹੀਂ
ਪਹਾੜਾਂ ’ਤੇ ਮੀਂਹ ਕਾਰਨ ਭਰ ਰਹੇ ਪਾਣੀ ਨੂੰ ਵੇਖਦਿਆਂ ਰਾਹਤ ਕਾਰਜ ਜੰਗੀ ਪੱਧਰ ’ਤੇ ਜਾਰੀ
ਬਾਰਸ਼ ਦੇ ਕਹਿਰ ਦੌਰਾਨ ਬੀਮਾਰੀਆਂ ਵਧਣ ਦਾ ਖਤਰਾ, ਬੱਚਿਆਂ ’ਚ ਦੇਖਣ ਨੂੰ ਮਿਲ ਰਹੇ ਨਿਮੋਨੀਆ ਤੇ ਦਸਤ ਆਦਿ ਦੇ ਲੱਛਣ
ਡਾਕਟਰਾਂ ਨੇ ਬਾਹਰ ਦਾ ਖਾਣਾ ਨਾ ਖਾਣ ਦੀ ਦਿਤੀ ਸਲਾਹ