ਪੰਜਾਬ
ਇੰਗਲੈਂਡ ਦੇ ਕਾਰੋਬਾਰੀ ਪੀਟਰ ਵਿਰਦੀ ਦੇ ਜੱਦੀ ਘਰ 'ਚ ਚੋਰੀ, ਚੋਰ ਕੀਮਤੀ ਸਮਾਨ ਲੈ ਕੇ ਫਰਾਰ
ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਦੇਸ਼ ਭੇਜਣ ਦੇ ਨਾਂਅ ’ਤੇ 14 ਲੱਖ ਰੁਪਏ ਦੀ ਠੱਗੀ! ਪੁਰਤਗਾਲ ਦੀ ਥਾਂ ਭੇਜਿਆ ਦੁਬਈ
3 ਮੁਲਜ਼ਮਾਂ ਵਿਰੁਧ ਮਾਮਲਾ ਦਰਜ
ਪੰਜਾਬ ਅਤੇ ਹਰਿਆਣਾ ’ਚ ਭਾਰੀ ਮੀਂਹ, ਤਾਪਮਾਨ ਆਮ ਤੋਂ ਕਈ ਡਿਗਰੀ ਹੇਠਾਂ ਡਿੱਗਾ
ਐਤਵਾਰ ਨੂੰ ਦੋਹਾਂ ਸੂਬਿਆਂ ’ਚ ਜ਼ਿਆਦਾਤਰ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ
ਮਲੋਟ: ਨੌਜੁਆਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਬਾਰੇ ਕੋਈ ਪੁਸ਼ਟੀ ਨਹੀਂ ਹੋਈ
ਚੰਡੀਗੜ੍ਹ: ਮੀਂਹ ਤੇ ਹਨੇਰੀ ਕਾਰਨ ਘਰ ਦੇ ਬਾਹਰ ਖੜ੍ਹੀ ਕਾਰ 'ਤੇ ਡਿੱਗਿਆ ਦਰੱਖ਼ਤ, ਬੁਰੀ ਤਰ੍ਹਾਂ ਨੁਕਸਾਨੀ ਕਾਰ
ਹਾਲਾਂਕਿ ਖੁਸ਼ਕਿਸਮਤੀ ਨਾਲ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ
ਜਲੰਧਰ ਦੇ ਨੌਜਵਾਨ ਉਦਯੋਗਪਤੀ ਦੀ ਸੜਕ ਹਾਦਸੇ 'ਚ ਮੌਤ, ਮੋਟਰਸਾਈਕਲ ਬੇਕਾਬੂ ਹੋ ਕੇ ਪਲਟੀ
ਅਭਿਜੀਤ ਜਲੰਧਰ ਵਿਚ ਐਕਟਿਵ ਟੂਲਜ਼ ਦੇ ਮਾਲਕ ਨਰਿੰਦਰ ਭਾਰਜ ਦਾ ਭਤੀਜਾ ਅਤੇ ਗੁਰਨਾਮ ਭਾਰਜ ਦਾ ਪੁੱਤਰ ਸੀ।
ਬੀ.ਐਸ.ਐਫ. ਨੇ ਤਲਾਸ਼ੀ ਮੁਹਿੰਮ ਦੌਰਾਨ ਕਾਬੂ ਕੀਤਾ ਪਾਕਿਸਤਾਨੀ ਡਰੋਨ
ਰਾਤ ਕਰੀਬ 9 ਵਜੇ ਕੌਮਾਂਤਰੀ ਸਰਹੱਦ 'ਤੇ ਹਲਚਲ ਮਗਰੋਂ ਕੀਤੀ ਕਾਰਵਾਈ
ਲੁਧਿਆਣਾ 'ਚ 3 ਗੱਡੀਆਂ ਦੀ ਆਪਸ 'ਚ ਟੱਕਰ : ਇਕ ਕਾਰ ਪਲਟ ਕੇ ਸੜਕ ਦੇ ਦੂਜੇ ਪਾਸੇ ਡਿੱਗੀ; 3 ਲੋਕ ਜ਼ਖਮੀ
ਪੁਲਿਸ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕਿਸ ਡਰਾਈਵਰ ਦੀ ਗਲਤੀ ਹੈ
ਬਠਿੰਡਾ ਤੋਂ ਚੰਡੀਗੜ੍ਹ ਜਾ ਰਹੀ PRTC ਦੀ ਬੱਸ ਮੀਂਹ ਕਾਰਨ ਪਲਟੀ, ਵਾਲ-ਵਾਲ ਬਚੇ ਯਾਤਰੀ
ਬੱਸ ਵਿਚ 26 ਯਾਤਰੀ ਸਵਾਰ ਸਨ, ਕਿਸੇ ਵੀ ਯਾਤਰੀ ਦੀ ਮੌਤ ਨਹੀਂ ਹੋਈ
ਦਿੱਲੀ ਦੰਗਾ ਮਾਮਲਾ: ਅਦਾਲਤ ਵਲੋਂ ਅੱਗਜ਼ਨੀ ਅਤੇ ਲੁੱਟਖੋਹ ਦੇ ਮਾਮਲੇ ਵਿਚ 6 ਲੋਕ ਬਰੀ
ਜੱਜ ਨੇ ਕਿਹਾ, ''ਮੈਨੂੰ ਲੱਗਦਾ ਹੈ ਕਿ ਇਸ ਮਾਮਲੇ 'ਚ ਦੋਸ਼ੀ ਵਿਅਕਤੀਆਂ 'ਤੇ ਲਗਾਏ ਗਏ ਦੋਸ਼ ਸਾਬਤ ਨਹੀਂ ਹੋਏ"