ਪੰਜਾਬ
ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਲਿਵਰੀ ਸ਼ੁਰੂ ਕਰਨ ਦੀ ਯੋਜਨਾ
ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ 400 ਤਰ੍ਹਾਂ ਦੀਆਂ ਸੇਵਾਵਾਂ ਲੋਕ ਘਰ ਬੈਠੇ ਹਾਸਲ ਕਰ ਸਕਣਗੇ: ਅਮਨ ਅਰੋੜਾ
ਮੁੱਖ ਮੰਤਰੀ ਨੇ ਪੰਜਾਬ ਵਿਚ 10ਵਾਂ ਟੋਲ ਪਲਾਜ਼ਾ ਟੋਲ ਮੁਕਤ ਕਰਵਾਇਆ, ਹੁਣ ਤਕ 10 ਟੋਲ ਪਲਾਜ਼ੇ ਕੀਤੇ ਬੰਦ
ਵਿਰੋਧੀ ਜਾਂ ਤਾਂ ਮੇਰੇ 'ਤੇ ਨਿਜੀ ਹਮਲੇ ਕਰਦੇ ਹਨ ਜਾਂ ਫਿਰ ਪੱਤਰਕਾਰਾਂ ਦੇ ਗਲ ਪੈਂਦੇ ਹਨ : ਮੁੱਖ ਮੰਤਰੀ ਭਗਵੰਤ ਮਾਨ
ਹੁਸ਼ਿਆਰਪੁਰ: ਸਹੁਰਿਆਂ ਦੀ ਸਤਾਈ ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਪਿਛਲੇ ਸਾਲ ਹੋਇਆ ਸੀ ਵਿਆਹ
ਸੁਪਰੀਮ ਕੋਰਟ ਨੇ ਸਿਮਰਜੀਤ ਸਿੰਘ ਬੈਂਸ ਨੂੰ ਮਿਲੀ ਜ਼ਮਾਨਤ ’ਚ ਦਖਲ ਦੇਣ ਤੋਂ ਕੀਤਾ ਇਨਕਾਰ
ਬਲਾਤਕਾਰ ਦੇ ਮਾਮਲੇ ’ਚ 25 ਜਨਵਰੀ ਨੂੰ ਬੈਂਸ ਨੂੰ ਮਿਲੀ ਸੀ ਜ਼ਮਾਨਤ
ਵਿਜੀਲੈਂਸ ਵਿਭਾਗ ਦਾ ਬ੍ਰਹਮ ਮਹਿੰਦਰਾ 'ਤੇ ਸ਼ਿਕੰਜਾ, ਫਾਰਮ ਹਾਊਸ 'ਤੇ ਛਾਪਾ
ਸਾਬਕਾ ਮੰਤਰੀ ਦਾ ਇਹ ਫਾਰਮ ਹਾਊਸ 7-8 ਏਕੜ ਵਿਚ ਬਣਿਆ ਹੋਇਆ ਹੈ
ਪੰਜਾਬ ਚ ਮੌਸਮ ਹੋਇਆ ਸੁਹਾਵਣਾ, ਕਈ ਇਲਾਕਿਆਂ ਵਿਚ ਪਿਆ ਮੀਂਹ
ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ
ਸਾਬਕਾ CM ਚੰਨੀ ਪਹੁੰਚੇ ਵਿਜੀਲੈਂਸ ਦਫਤਰ: ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਤੀਜੀ ਵਾਰ ਹੋਏ ਪੇਸ਼
ਗੋਆ ਵਿਚ ਪੰਜਾਬ ਦੀ ਸਰਕਾਰੀ ਜ਼ਮੀਨ ਬਾਰੇ ਵੀ ਵਿਜੀਲੈਂਸ ਵਲੋਂ ਚੰਨੀ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ
ਬਹਿਬਲਕਲਾਂ ਗੋਲੀਕਾਂਡ ਮਾਮਲਾ : ਕੇਸ 'ਚ ਪਾਰਟੀ ਬਣਨ ਲਈ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦਿਤੀ ਅਰਜ਼ੀ
ਗਵਾਹਾਂ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਪਹਿਲਾਂ ਪੱਖ ਰੱਖਣ ਦੀ ਮੰਗੀ ਇਜਾਜ਼ਤ
ਚੰਡੀਗੜ੍ਹ 'ਚ ਚੱਲਦੀ ਕਾਰ ਨੂੰ ਲੱਗੀ ਅੱਗ, ਕਾਰ 'ਚ ਬੈਠੇ 2 ਬੱਚਿਆਂ ਸਮੇਤ 5 ਵਿਅਕਤੀ ਵਾਲ-ਵਾਲ ਬਚੇ
ਸ਼ਾਰਟ ਸਰਕਟ ਹੋਣ ਦਾ ਖਦਸ਼ਾ
ਪੰਜਾਬ ਸਰਕਾਰ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਲਈ ਵਚਨਬੱਧ : ਹਰਭਜਨ ਸਿੰਘ
ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਸਦਕਾ ਹੀ ਇਸ ਸਾਲ 15325 ਮੈਗਾਵਾਟ ਬਿਜਲੀ ਦੇ ਰਿਕਾਰਡ ਸਭ ਤੋਂ ਵੱਧ ਮੰਗ ਨੂੰ ਵੀ ਪੂਰਾ ਕੀਤਾ ਗਿਆ।