ਪੰਜਾਬ
ਕੈਪਟਨ ਅਮਰਿੰਦਰ ਸਿੰਘ ਦੇ ਮੀਡਿਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੇ ਸ਼ਾਪਿੰਗ ਮਾਲ ਪਹੁੰਚੀ ਵਿਜੀਲੈਂਸ ਟੀਮ
ਕੀਤੀ ਜਾ ਰਹੀ ਪੈਮਾਇਸ਼, ਟੈਕਨੀਕਲ ਟੀਮ ਨਾਲ ਡੀ.ਐਸ.ਪੀ. ਸਤਪਾਲ ਸਿੰਘ ਮੌਕੇ 'ਤੇ ਕਰ ਰਹੇ ਜਾਂਚ
ਅਮਰਨਾਥ ਯਾਤਰਾ: ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ
- ਡੀਜੀਪੀ ਲਾਅ ਐਂਡ ਆਰਡਰ ਨੇ ਪਠਾਨਕੋਟ ਵਿੱਚ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪਾਤੜਾਂ : ਮਾਂ ਅਤੇ ਭਰਾ ਦਾ ਕਾਤਲ ਨਸ਼ਈ ਪੁੱਤ ਗ੍ਰਿਫ਼ਤਾਰ
ਨਸ਼ੇ ਲਈ ਦੋਸਤਾਂ ਨਾਲ ਮਿਲ ਕੇ ਵਾਰਦਾਤ ਨੂੰ ਦਿਤਾ ਸੀ ਅੰਜਾਮ
ਪੰਜ ਤੱਤਾਂ 'ਚ ਵਲੀਨ ਹੋਏ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਪਰਿਵਾਰ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ
ਨਵਜੋਤ ਸਿੱਧੂ ਵੀ ਅੰਤਿਮ ਵਿਦਾਈ ਦੇਣ ਪਹੁੰਚੇ
ਬਠਿੰਡਾ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ : ਇੱਕ ਗੈਂਗਸਟਰ ਦੀ ਲੱਤ 'ਚ ਲੱਗੀ ਗੋਲੀ; ਦੂਜਾ ਕਾਬੂ
ਜ਼ਖਮੀ ਗੈਂਗਸਟਰ ਨੂੰ ਪੁਲਿਸ ਨੇ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ।
ਸਿਆਸੀ ਪਾਰਟੀਆਂ ਹੁਣ ਆਪਣੇ ਵਿੱਤੀ ਖਾਤਿਆਂ ਸਬੰਧੀ ਜਾਣਕਾਰੀ ਆਨਲਾਈਨ ਭਰ ਸਕਣਗੀਆਂ: ਸਿਬਿਨ ਸੀ
ਕਮਿਸ਼ਨ ਅਜਿਹੀਆਂ ਸਾਰੀਆਂ ਰਿਪੋਰਟਾਂ ਨੂੰ ਪਾਰਟੀ ਦੁਆਰਾ ਵਿੱਤੀ ਸਟੇਟਮੈਂਟਾਂ ਆਨਲਾਈਨ ਦਾਇਰ ਨਾ ਕਰਨ ਲਈ ਭੇਜੇ ਗਏ ਪ੍ਰਮਾਣਿਕਤਾ ਪੱਤਰ ਦੇ ਨਾਲ ਆਨਲਾਈਨ ਪ੍ਰਕਾਸ਼ਿਤ ਕਰੇਗਾ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ
ਜਲ ਸਰੋਤ ਮੰਤਰੀ ਨੇ ਕਿਸਾਨਾਂ ਲਈ ਨਹਿਰੀ ਪਾਣੀ ਦਾ ਸੁਫਨਾ ਸੱਚ ਹੋਣ ਪਿੱਛੇ ਕੀਤੇ ਕਾਰਜਾਂ ਨੂੰ ਦੱਸਿਆ
ਫੁੱਟਬਾਲ ਤੇ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ
ਸ਼ਾਰਟ ਸਰਕਟ ਦਸਿਆ ਜਾ ਰਿਹਾ ਹੈ ਅੱਗ ਲੱਗਣ ਦਾ ਕਾਰਨ
ਕੁਲਤਾਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ
ਅੱਜ ਦੇ ਦੌਰ ਵਿੱਚ ਖੇਤੀ ਉਤਪਾਦਨ ਲਈ ਵੱਖ-ਵੱਖ ਰਸਾਇਣਾਂ ਦੀ ਵਧੇਰੇ ਵਰਤੋਂ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਹੋ ਰਹੀਆਂ ਹਨ।
ਬੰਗਾ ’ਚ ਭਿਆਨਕ ਸੜਕ ਹਾਦਸਾ, ਤਿੰਨ ਦੀ ਮੌਤ, ਦੋ ਜ਼ਖ਼ਮੀ
ਜ਼ਖ਼ਮੀਆਂ ਨੂੰ ਬੰਗਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ