ਪੰਜਾਬ
Jalandhar ਦੇ ਸਈਪੁਰ 'ਚ ਇਕ ਹੀ ਬਿਲਡਿੰਗ 'ਚ ਚੱਲ ਰਹੇ ਦੋ ਸਮਾਰਟ ਸਕੂਲ
8 ਕਮਰਿਆਂ ਵਾਲੀ ਬਿਲਡਿੰਗ 'ਚ ਲਗਭਗ 650 ਬੱਚੇ ਬੈਠਣ ਲਈ ਮਜਬੂਰ
Rajinder Pal Kaur Chhina Accident News: ਲੁਧਿਆਣਾ 'ਚ 'ਆਪ' ਵਿਧਾਇਕਾ ਦਾ ਐਕਸੀਡੈਂਟ, ਲੱਗੀਆਂ ਗੰਭੀਰ ਸੱਟਾਂ
Rajinder Pal Kaur Chhina Accident News: ਦਿੱਲੀ ਤੋਂ ਵਾਪਸ ਆਉਂਦੇ ਸਮੇਂ ਡਿਵਾਈਡਰ ਨਾਲ ਟਕਰਾਈ ਕਾਰ
Punjab Weather Update: ਪੰਜਾਬ ਵਿਚ ਅਗਲੇ 3 ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਕਈ ਥਾਵਾਂ ਤੇ ਭਾਰੀ ਮੀਂਹ ਪੈਣ ਕਾਰਨ ਭਰਿਆ ਪਾਣੀ
ਫੀਲਡ ਦੌਰੇ ਦੇ ਦੂਜੇ ਦਿਨ DGP ਪੰਜਾਬ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ 'ਚ ਕਾਨੂੰਨ-ਵਿਵਸਥਾ ਸਥਿਤੀ ਦੀ ਸਮੀਖਿਆ
ਡੀਜੀਪੀ ਪੰਜਾਬ ਨੇ ਐਸਐਚਓ ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ
Gurdaspur News : ਗੁਰਦਾਸਪੁਰ 'ਚ ਦੋ ਗੁੱਟਾਂ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ, 4 ਗੰਭੀਰ ਜ਼ਖ਼ਮੀ
Gurdaspur News : ਬੀਤੀ ਦਿਨੀਂ ਨਿੱਜੀ ਕਾਲਜ 'ਚ ਵਿਦਿਆਰਥੀਆਂ ਦੀ ਕਿਸੇ ਗੱਲ ਨੂੰ ਲੈ ਕੇ ਹੋਈ ਸੀ ਤਕਰਾਰ
Punjab News : ‘ਯੁੱਧ ਨਸ਼ਿਆਂ ਵਿਰੁੱਧ': 164ਵੇਂ ਦਿਨ, ਪੰਜਾਬ ਪੁਲਿਸ ਵੱਲੋਂ 352 ਥਾਵਾਂ 'ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ
Punjab News : ਇਸ ਆਪਰੇਸ਼ਨ ਦੌਰਾਨ 62 ਐਫਆਈਆਰਜ਼ ਦਰਜ, 848 ਗ੍ਰਾਮ ਹੈਰੋਇਨ, 10,000 ਰੁਪਏ ਦੀ ਡਰੱਗ ਮਨੀ ਬਰਾਮਦ
Jalandhar News : ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਹੈਂਡ ਗ੍ਰੇਨੇਡ ਤੇ ਪਿਸਤੌਲ ਸਮੇਤ BKI ਦੇ ਪੰਜ ਕਾਰਕੁੰਨ ਕਾਬੂ
Jalandhar News : ਸੁਤੰਤਰਤਾ ਦਿਵਸ ਤੋਂ ਪਹਿਲਾਂ ਇਸ ਮਾਡਿਊਲ ਵੱਲੋਂ ਕੀਤੇ ਜਾਣ ਵਾਲੇ ਯੋਜਨਾਬੱਧ ਅੱਤਵਾਦੀ ਹਮਲਿਆਂ ਨੂੰ ਕੀਤਾ ਨਾਕਾਮ
Patiala News : ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ, ਪੰਜਾਬ ਦੀ ਸ਼ਾਂਤੀ ਤੇ ਵਿਕਾਸ ਲਈ ਕੀਤੀ ਪ੍ਰਾਰਥਨਾ
Patiala News : ਮੰਦਿਰ ਵਿੱਚ ਚੱਲ ਰਹੇ ਵਿਕਾਸ ਦੀ ਸਮੀਖਿਆ ਕਰਨ ਲਈ ਪ੍ਰਬੰਧਨ ਕਮੇਟੀ ਨਾਲ ਕੀਤੀ ਮੀਟਿੰਗ
Mohali News : ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ
Mohali News : ਨਿਰੀਖਣ ਦੌਰਾਨ ਲੋਕ ਨਿਰਮਾਣ ਮੰਤਰੀ ਵੱਲੋਂ ਇਨ੍ਹਾਂ ਦਫ਼ਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ
Amritsar News : ਜੈਪੁਰ ਤੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸ਼ਰਧਾਲੂ ਦੇ 50 ਹਜ਼ਾਰ ਰੁਪਏ ਚੋਰੀ ਕਰ ਕੇ ਭੱਜੇ ਚੋਰ
Amritsar News : SGPC ਸਟਾਫ਼ ਨੇ CCTV ਕੈਮਰਿਆਂ ਦੀ ਮਦਦ ਨਾਲ਼ ਚੋਰ ਨੂੰ ਪਛਾਣ ਕੇ ਰੇਲਵੇ ਸਟੇਸ਼ਨ ਤੋਂ ਕੀਤਾ ਕਾਬੂ