ਪੰਜਾਬ
ਫ਼ਰੀਦਕੋਟ ਜ਼ਿਲ੍ਹੇ ਦੇ 2 ਆਦਰਸ਼ ਸਕੂਲਾਂ ਦੇ ਅਧਿਆਪਕਾਂ ਸਮੇਤ ਕਰੀਬ 39 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਸਬੰਧੀ ਨੋਟਿਸ ਜਾਰੀ
ਸਾਰੇ ਮੁਲਾਜ਼ਮਾਂ ਨੇ ਨੌਕਰੀ ਬਹਾਲ ਰੱਖੇ ਜਾਣ ਦੀ ਕੀਤੀ ਮੰਗ
ਮਲੇਰਕੋਟਲਾ 'ਚ ਪੁਲਿਸ ਮੁਲਾਜ਼ਮ ਦੀ ਛਾਤੀ 'ਚ ਗੋਲੀ ਲੱਗਣ ਨਾਲ ਮੌਤ
CIA ਸਟਾਫ਼ ਮਾਹੋਰਾਨਾ ਵਿਖੇ ਤਾਇਨਾਤ ਸੀ ਮ੍ਰਿਤਕ ਮੁਲਾਜ਼ਮ
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਮਾਗਮ 'ਚ ਮਾਣਯੋਗ ਜੱਜਾਂ, ਐਡਵੋਕੇਟ ਜਨਰਲਾਂ, ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਲਿਆ ਭਾਗ
ਵਿਜੀਲੈਂਸ ਨੇ ਰੰਗੇ ਹੱਥੀਂ ਕਾਬੂ ਕੀਤਾ 6 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ.
25 ਹਜ਼ਾਰ ਰੁਪਏ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਸੀ ਏ.ਐਸ.ਆਈ.
ਭੂਆ ਦੇ ਪਿੰਡ ਮੇਲਾ ਦੇਖਣ ਆਏ ਭਤੀਜੇ ਦਾ ਬੇਰਹਿਮੀ ਨਾਲ ਕਤਲ
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਪੁਲਿਸ ਤੇ ਬਦਮਾਸ਼ ਵਿਚਕਾਰ ਫਾਇਰਿੰਗ, ਮੁਲਜ਼ਮ ਦੀ ਲੱਤ 'ਚ ਲੱਗੀ ਗੋਲੀ
ਬੋਲਿਆ - ਪੁਲਿਸ ਨੇ ਘਰ ਤੋਂ ਚੁੱਕਿਆ ਤੇ ਰਸਤੇ ਵਿਚ ਗੋਲੀ ਮਾਰ ਦਿੱਤੀ
ਲੁਧਿਆਣਾ: ਟਰੇਨ 'ਚ ਖਾਣਾ ਖਾਣ ਤੋਂ ਬਾਅਦ ਖਿਡਾਰਨਾਂ ਦੀ ਵਿਗੜੀ ਸਿਹਤ, ਹਸਪਤਾਲ ਭਰਤੀ
ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਐਮਪੀ ਜਾ ਰਹੀਆਂ ਸਨ ਖਿਡਾਰਨਾਂ
ਸੰਜੇ ਪੋਪਲੀ ਨੂੰ ਬੇਟੇ ਦੀ ਬਰਸੀ ਲਈ ਮਿਲੀ 6 ਦਿਨਾਂ ਦੀ ਅੰਤਰਿਮ ਜ਼ਮਾਨਤ
ਸੰਜੇ ਪੋਪਲੀ ਨੂੰ 28 ਜੂਨ ਤਕ ਮਿਲੀ ਰਾਹਤ
ਅਬੋਹਰ 'ਚ ਨਸ਼ਾ ਨਾ ਮਿਲਣ 'ਤੇ ਮੁਲਜ਼ਮ ਨੇ ਔਰਤ ਦੀ ਕੀਤੀ ਕੁੱਟਮਾਰ
ਗੰਭੀਰ ਹਾਲਤ 'ਚ ਔਰਤ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ