ਪੰਜਾਬ
ਪਟਿਆਲਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਖ਼ਤਰਨਾਕ ਗੈਂਗਸਟਰ ਨੂੰ ਕੀਤਾ ਗ੍ਰਿਫ਼ਤਾਰ
ਮੁਲਜ਼ਮ ਕੋਲੋਂ 32 ਬੋਰ ਦੇ 2 ਪਿਸਤੌਲ ਅਤੇ 10 ਰੌਂਦ ਵੀ ਕੀਤੇ ਬਰਾਮਦ
ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵਲੋਂ ਸਿੱਖ ਗੁਰਦੁਆਰਾ (ਸੋਧ) ਬਿੱਲ-2023 ਨੂੰ ਹਰੀ ਝੰਡੀ
ਪਾਵਨ ਗੁਰਬਾਣੀ ਦਾ ਮੁਫ਼ਤ ਪ੍ਰਸਾਰਣ ਕਰਨ ਲਈ ‘ਅਜੋਕੇ ਸਮੇਂ ਦੇ ਮਸੰਦਾਂ’ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਰਾਹ ਪੱਧਰਾ ਕਰੇਗਾ ਬਿੱਲ
ਮੁੱਖ ਮੰਤਰੀ ਭਗਵੰਤ ਮਾਨ ਦਾ ਕੰਮ ਸਹੀ ਪਰ ਤਰੀਕਾ ਬਿਲਕੁਲ ਗ਼ਲਤ: ਮਨਜਿੰਦਰ ਸਿੰਘ ਸਿਰਸਾ
ਕਿਹਾ, ਜਾਣਬੁੱਝ ਕੇ ਸ਼੍ਰੋਮਣੀ ਕਮੇਟੀ ਦੀ ਪ੍ਰਭੂਸੱਤਾ ਨੂੰ ਚੁਨੌਤੀ ਦੇ ਰਹੇ ਮੁੱਖ ਮੰਤਰੀ
ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ ਧਾਰਮਿਕ ਅਦਾਰਿਆਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ
698 ਪੁਲਿਸ ਟੀਮਾਂ ਨੇ ਰਾਜ ਵਿੱਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਜਾਂਚ ਕੀਤੀ
ਸ੍ਰੀ ਮੁਕਤਸਰ ਸਾਹਿਬ: ਜੇਲ੍ਹ ਦਾ ਵਾਰਡਨ ਹੀ ਨਿਕਲਿਆ ਨਸ਼ਾ ਤਸਕਰ, ਜੁੱਤੀਆਂ 'ਚੋਂ 52 ਗ੍ਰਾਮ ਹੈਰੋਇਨ ਬਰਾਮਦ
ਮੁਲਜ਼ਮ ਕੋਲੋਂ ਨਸ਼ੀਲੀਆਂ ਗੋਲੀਆਂ ਵੀ ਹੋਈਆਂ ਬਰਾਮਦ
ਵਿਧਾਇਕ ਪ੍ਰਗਟ ਸਿੰਘ ਦੀ ਨਸੀਹਤ, “ਪੰਥਕ ਮਸਲਿਆਂ ਨਾਲ ਮੱਥਾ ਨਾ ਲਗਾਉਣ ਮੁੱਖ ਮੰਤਰੀ”
ਕਿਹਾ, ਸਰਕਾਰ ਨੇ ਕਦੇ ਵੀ ਲੋਕ ਮਸਲਿਆਂ ਲਈ ਇਜਲਾਸ ਨਹੀਂ ਬੁਲਾਇਆ
ਗੁਰਬਾਣੀ ਨੂੰ ਇਕ ਪ੍ਰਵਾਰ ਦੇ ਕਬਜ਼ੇ 'ਚੋਂ ਮੁਕਤ ਕਰਵਾਉਣਾ ਹੀ ਸਾਡਾ ਮਕਸਦ : ਪ੍ਰਿੰ. ਬੁੱਧ ਰਾਮ
ਕਿਹਾ, ਅਸੀਂ ਸ੍ਰੀ ਅਕਾਲ ਤਖ਼ਤ ਦੇ ਕਿਸੇ ਵੀ ਫ਼ੈਸਲੇ ਵਿਚ ਦਖ਼ਲਅੰਦਾਜ਼ੀ ਨਹੀਂ ਕਰਦੇ
ਗੁਰਬਾਣੀ ਪ੍ਰਸਾਰਣ ਦੇ ਮੁੱਦੇ 'ਤੇ ਸਿਆਸਤ ਨਹੀਂ ਸਗੋਂ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ ਕਰਨੀ ਚਾਹੀਦੀ-ਬਲਜੀਤ ਸਿੰਘ ਦਾਦੂਵਾਲ
'ਜੇ ਟੈਂਡਰ ਸਿਸਟਮ ਹੋਇਆਂ ਤਾਂ ਇਹ ਘੁੰਮ-ਘੁੰਮਾ ਕੇ ਉਹੀ ਪ੍ਰਵਾਰ ਕੋਲ ਚਲਾ ਜਾਵੇਗਾ'
ਗੁਰੂ ਮਰਿਯਾਦਾ ਤੈਅ ਕਰਨਾ ਕਿਸੇ ਸਰਕਾਰ ਦਾ ਕੰਮ ਨਹੀਂ: ਤਰੁਣ ਚੁੱਘ
ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਦਾ ਕੰਮ ਤੈਅ ਕਰਨ ਦਾ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸਾਹਿਬਾਨਾਂ ਕੋਲ ਹੈ।
ਦੋਸਤਾਂ ਨਾਲ ਨਹਿਰ ’ਚੋਂ ਮੱਛੀਆਂ ਫੜਨ ਗਿਆ ਨੌਜਵਾਨ ਡੁੱਬਿਆ, ਮੌਤ
ਗੋਤਾਖੋਰਾਂ ਨੇ ਸਖ਼ਤ ਮਿਹਨਤ ਤੋਂ ਬਾਅਦ ਲਾਸ਼ ਨੂੰ ਨਹਿਰ 'ਚੋਂ ਕੱਢਿਆ ਬਾਹਰ