ਪੰਜਾਬ
ਅਸਿਸਟੈਂਟ ਪ੍ਰੋਫੈਸਰਾਂ ਦੀਆਂ ਕੱਢੀਆਂ ਅਸਾਮੀਆਂ, ਕੈਬਨਿਟ ਮੀਟਿੰਗ 'ਚ ਲਏ ਗਏ ਕਈ ਵੱਡੇ ਫੈਸਲੇ
ਉਮਰ ਹੱਦ 37 ਸਾਲ ਤੋਂ ਵਧਾ ਕੇ 42 ਸਾਲ ਕਰ ਦਿੱਤੀ ਗਈ
ਅੰਮ੍ਰਿਤਸਰ ਏਅਰਪੋਰਟ ਤੋਂ 24 ਕੈਰੇਟ ਦੀ ਸ਼ੁੱਧਤਾ ਵਾਲਾ 38 ਲੱਖ ਰੁਪਏ ਦਾ ਸੋਨਾ ਬਰਾਮਦ
ਬਰਾਮਦ ਸੋਨਾ ਦਾ ਵਜ਼ਨ 623 ਗ੍ਰਾਮ
ਗ੍ਰੀਸ 'ਚ ਪ੍ਰਵਾਸੀ ਕਿਸ਼ਤੀ ਹਾਦਸੇ 'ਚ 300 ਪਾਕਿਸਤਾਨੀ ਨਾਗਰਿਕਾਂ ਦੀ ਹੋਈ ਮੌਤ
500 ਲੋਕਾਂ ਦੇ ਲਾਪਤਾ ਹੋਣ ਦਾ ਖਦਸ਼ਾ!
ਕੀਰਤਪੁਰ-ਮਨਾਲੀ ਹਾਈਵੇਅ ਨੂੰ ਚੌੜਾ ਕਰਨ ਦਾ ਮਾਮਲਾ: NHAI ਨੇ ਕਬਜ਼ਾ ਕਰਨ ਵਾਲਿਆਂ ਨੂੰ ਭੁਗਤਾਨ ਕੀਤੇ 5 ਕਰੋੜ ਰੁਪਏ
ਕੁੱਝ ਲੋਕਾਂ ਨੂੰ ਇਸ ਤੱਥ ਦੇ ਬਾਵਜੂਦ ਵੀ ਮੁਆਵਜ਼ਾ ਦਿੱਤਾ ਗਿਆ ਸੀ ਕਿ NHAI ਨੇ ਖ਼ੁਦ ਅਜਿਹੇ ਸਾਰੇ ਗੈਰ-ਕਾਨੂੰਨੀ ਵੰਡਾਂ ਦੀ ਵਸੂਲੀ ਦੀ ਮੰਗ ਕੀਤੀ ਸੀ।
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜੁਆਨ ਦੀ ਮੌਤ
ਜਵਾਨ ਪੁੱਤ ਦੇ ਗ਼ਮ 'ਚ ਮਾਪਿਆਂ ਦਾ ਰੋ-ਰੋ ਬੁਰਾ ਹਾਲ
ਜਿਵੇਂ ਮਸੰਦਾਂ ਤੋਂ ਗੁਰਦੁਆਰੇ ਛੁਡਵਾਏ ਸੀ, ਮਾਡਰਨ ਮਸੰਦਾਂ ਤੋਂ ਅਸੀਂ ਪਵਿੱਤਰ ਗੁਰਬਾਣੀ ਛੁਡਾਉਣੀ ਹੈ- CM ਭਗਵੰਤ ਮਾਨ
ਗੁਰਬਾਣੀ ਦੇ ਪ੍ਰਸਾਰਣ ਲਈ ਗੁਰਦੁਆਰਾ ਐਕਟ 1925 ਵਿਚ ਬਰਾਡਕਾਸਟ ਜਾਂ ਟੈਲੀਕਾਸਟ ਸ਼ਬਦ ਹੀ ਨਹੀਂ
ਗੁਰਬਾਣੀ ਪ੍ਰਸਾਰਣ ਬਿਲਕੁਲ ਮੁਫ਼ਤ ਹੈ, ਇਸ ਮੁੱਦੇ ਦਾ ਸਿਆਸੀਕਰਨ ਹੋ ਰਿਹਾ ਹੈ: SGPC ਪ੍ਰਧਾਨ
ਗੁਰਦੁਆਰਾ ਐਕਟ ਸੈਂਟਰਲ ਐਕਟ ਹੈ ਤੇ ਇਹ ਕੋਈ ਸਟੇਟ ਸਬਜੈਕਟ ਨਹੀਂ ਹੈ। ਇਸ ਵਿਚ ਸੋਧ ਕਰਨ ਦਾ ਹੱਕ ਕੇਂਦਰ ਦਾ ਹੈ ਨਾ ਕਿ ਪੰਜਾਬ ਦਾ ਹੈ।
3 ਸਤੰਬਰ ਤੋਂ ਮੁੜ ਸ਼ੁਰੂ ਹੋਵੇਗੀ ਕੁਆਲਾਲੰਪੁਰ-ਅੰਮ੍ਰਿਤਸਰ ਸਿੱਧੀ ਹਵਾਈ ਉਡਾਣ
ਇਹ ਉਡਾਣ ਸੋਮਵਾਰ ਅਤੇ ਐਤਵਾਰ ਵਾਲੇ ਦਿਨ ਕੁਆਲਾਲੰਪੁਰ ਤੋਂ ਸਵੇਰੇ ਚੱਲੇਗੀ ਜਦੋਂ ਕਿ ਬੁੱਧਵਾਰ ਅਤੇ ਸ਼ੁੱਕਰਵਾਰ ਵਾਲੇ ਦਿਨ ਇਹ ਉਡਾਣ ਸ਼ਾਮ ਨੂੰ ਰਵਾਨਾ ਹੋਵੇਗੀ।
ਇਟਲੀ ’ਚ ਪੰਜਾਬੀ ਨੌਜਵਾਨ ਦੀ ਸੱਟ ਲੱਗਣ ਨਾਲ ਮੌਤ
ਸੱਟ ਲੱਗਣ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ
ਪੰਜਾਬ ਦੇ 9 ਜ਼ਿਲ੍ਹਿਆਂ ’ਚ ਵੇਖਣ ਨੂੰ ਮਿਲੇਗਾ ਬਿਪਰਜੋਏ ਦਾ ਅਸਰ
ਪੂਰਬੀ ਮਾਲਵੇ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿਚ ਯੈਲੋ ਅਲਰਟ