ਪੰਜਾਬ
ਫਿਰੋਜ਼ਪੁਰ 'ਚ ਇਨਸਾਨੀਅਤ ਹੋਈ ਸ਼ਰਮਸਾਰ, 18 ਸਾਲਾ ਲੜਕੀ ਦੇ ਮੂੰਹ 'ਤੇ ਰੁਮਾਲ ਰੱਖ ਕੇ ਕੀਤਾ ਬਲਾਤਕਾਰ
ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਅਬੋਹਰ ਪੁਲਿਸ ਦੀ ਕਾਰਵਾਈ, 45 ਕਿਲੋ ਭੁੱਕੀ ਸਮੇਤ ਨਸ਼ਾ ਤਸਕਰ ਨੂੰ ਕੀਤਾ ਕਾਬੂ
ਪੁਲਿਸ ਨੇ ਮੁਲਜ਼ਮ ਖਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 15, 61, 85 ਦੇ ਤਹਿਤ ਮਾਮਲਾ ਕੀਤਾ ਦਰਜ
ਚੰਡੀਗੜ੍ਹ ਪੁਲਿਸ ਨੇ SI 'ਤੇ ਦਰਜ ਕੀਤੀ FIR: ਘਰ ਦੇ ਪਾਰਕ 'ਚ ਕਰੰਟ ਛੱਡ ਕੁੱਤੇ ਨੂੰ ਮਾਰਨ ਦੇ ਲੱਗੇ ਸਨ ਆਰੋਪ
ਸ਼ਿਕਾਇਤਕਰਤਾ ਤੇ ਪਰਿਵਾਰਕ ਮੈਂਬਰਾਂ ਦੀ ਕੀਤੀ ਕੁੱਟਮਾਰ
ਅਬੋਹਰ 'ਚ ਵਾਪਰਿਆ ਵੱਡਾ ਹਾਦਸਾ, ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟੀ ਕਾਰ
ਵਿਆਹ ਸਮਾਗਮ ਤੋਂ ਵਾਪਸ ਪਰਤ ਰਿਹਾ ਸੀ ਪ੍ਰਵਾਰ
ਨਸ਼ੇ ਦੇ ਆਦੀ ਨੌਜੁਆਨ ਨੇ ਕੀਤੀ ਖ਼ੁਦਕੁਸ਼ੀ, ਦਰੱਖਤ ਨਾਲ ਲਟਕਦੀ ਮਿਲੀ ਲਾਸ਼
ਮ੍ਰਿਤਕ ਦੇ ਭਰਾ ਨੇ ਵੀ ਨਸ਼ੇ ਕਾਰਨ ਕੀਤੀ ਸੀ ਖ਼ੁਦਕੁਸ਼ੀ
ਪ੍ਰਧਾਨ ਮੰਤਰੀ ਬਾਜੇਕੇ ਸਮੇਤ ਡਿਬਰੂਗੜ੍ਹ ਜੇਲ 'ਚ ਬੰਦ 3 ਸਾਥੀਆਂ ਨੇ ਕੀਤਾ ਹਾਈ ਕੋਰਟ ਦਾ ਰੁਖ਼
ਐਨ.ਐਸ.ਏ. ਨੂੰ ਚੁਨੌਤੀ ਦਿੰਦਿਆਂ ਦਾਇਰ ਕੀਤੀ ਪਟੀਸ਼ਨ
ਸੈਂਟਰਲ ਬੈਂਕ ਆਫ਼ ਇੰਡੀਆ ਦੀ ਸ਼ਾਖਾ ਵਿਚ ਲੱਗੀ ਅੱਗ, 2 ਘੰਟੇ ਬਾਅਦ ਪਾਇਆ ਗਿਆ ਕਾਬੂ
ਸ਼ੀਸ਼ੇ ਤੋੜ ਕੇ ਅੰਦਰ ਦਾਖ਼ਲ ਹੋਏ ਫਾਇਰ ਬ੍ਰਿਗੇਡ ਦੇ ਕਰਮਚਾਰੀ
ਬੀ.ਜੇ.ਪੀ. ਨੇਤਾ ਪ੍ਰਵੀਨ ਬਾਂਸਲ 'ਤੇ ਐਫ਼.ਆਈ.ਆਰ. ਦਰਜ
ਮੰਦਰ ਦੇ ਜ਼ਮੀਨੀ ਵਿਵਾਦ ਨੂੰ ਲੈ ਕੇ ਪੁਜਾਰੀ ਨਾਲ ਕੁੱਟਮਾਰ ਦੀ ਵੀਡੀਉ ਦੇ ਅਧਾਰ 'ਤੇ ਪੁਲਿਸ ਦੀ ਕਾਰਵਾਈ
ਕੌਮਾਂਤਰੀ ਸਰਹੱਦ ਨੇੜੇ 2.6 ਕਿਲੋ ਹੈਰੋਇਨ ਬਰਾਮਦ, 12 ਕਰੋੜ ਰੁਪਏ ਦੱਸੀ ਜਾ ਰਹੀ ਹੈਰੋਇਨ ਦੀ ਕੀਮਤ
ਬੀ.ਐਸ.ਐਫ. ਨੂੰ ਮਿਲੀ ਸੀ ਗੁਪਤ ਸੂਚਨਾ
ਪੰਜਾਬ ਪੁਲਿਸ ਦੇ ਏ.ਐਸ.ਆਈ. ਨੇ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
ਮ੍ਰਿਤਕ ਏ.ਐਸ.ਆਈ. ਦੀ ਪਛਾਣ ਅਵਤਾਰ ਚੰਦ ਵਾਸੀ ਜ਼ਿਲ੍ਹਾ ਫਗਵਾੜਾ ਵਜੋਂ ਹੋਈ