ਪੰਜਾਬ
ਸਾਬਕਾ ਕਾਂਗਰਸੀ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪਟਿਆਲਾ ਰਿਹਾਇਸ਼ 'ਤੇ ਵਿਜੀਲੈਂਸ ਦੀ ਛਾਪੇਮਾਰੀ
ਕਾਂਗਰਸੀ ਵਰਕਰਾਂ ਦਾ ਕਹਿਣਾ ਹੈ ਕਿ ਉਹ ਜਾਣਦੇ ਹਨ ਕਿ ਵਿਜੈ ਇੰਦਰ ਸਿੰਗਲਾ ਨੇ ਆਪਣੇ ਸਮੇਂ 'ਚ ਪੰਜਾਬ ਦੇ ਲੋਕਾਂ ਲਈ ਬਹੁਤ ਕੁਝ ਕੀਤਾ ਹੈ।
ਮੂਸੇਵਾਲਾ ਦੀ ਫੋਟੋ ਨੂੰ ਲੈ ਕੇ ਵਿਵਾਦ: ਗੁਟਕਾ ਕੰਪਨੀ ਨੇ ਪਾਊਚ ’ਤੇ ਲਗਾਈ ਸਿੱਧੂ ਦੀ ਫੋਟੋ
ਪ੍ਰਸ਼ੰਸਕਾਂ ਨੇ ਕੀਤੀ ਕਾਨੂੰਨੀ ਕਾਰਵਾਈ ਦੀ ਮੰਗ
2 ਪਾਕਿ ਨਾਗਰਿਕ ਪੰਜਾਬ 'ਚ ਹੋਏ ਦਾਖਲ: ਬੀ.ਐੱਸ.ਐੱਫ ਨੇ ਬਾਰਡਰ 'ਤੇ ਕੀਤੇ ਕਾਬੂ
ਇਤਰਾਜ਼ਯੋਗ ਵਸਤੂਆਂ ਨਾ ਮਿਲਣ 'ਤੇ ਪਾਕਿਸਤਾਨੀ ਰੇਂਜਰਾਂ ਨੂੰ ਸੌਂਪ ਦਿੱਤਾ ਗਿਆ
ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਦੇ 9 ਕੌਂਸਲਰਾਂ ਨੇ ਦਿਤਾ ਅਸਤੀਫ਼ਾ
ਹਾਈਕਮਾਨ ਨੇ ਨਹੀਂ ਕੀਤੀ ਕੋਈ ਸਾਡੀ ਸੁਣਵਾਈ – ਕੌਂਸਲਰ
ਟਰਾਂਸਪੋਰਟ ਮੰਤਰੀ ਨੇ ਗੱਡੀਆਂ ਦੀ ਪਾਸਿੰਗ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ
ਵਿਭਾਗ ਨੇ ਆਰ.ਟੀ.ਏ. ਸਕੱਤਰਾਂ ਤੇ ਐਮ.ਵੀ.ਆਈਜ਼ ਨੂੰ ਲਿਖਤੀ ਹੁਕਮ ਜਾਰੀ ਕੀਤੇ
ਚੰਦੂਮਾਜਰਾ ਨੇ 1984 'ਚ ਦਰਬਾਰ ਸਾਹਿਬ 'ਤੇ ਹੋਏ ਫੌਜੀ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕੀਤੀ ਇਨਸਾਫ ਦੀ ਮੰਗ
ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਦੇ ਨਾਂ ਜਨਤਕ ਕੀਤੇ ਜਾਣ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿਤੀਆਂ ਜਾਣ।
ਬੁਲਟ ਮੋਟਰਸਾਈਕਲਾਂ 'ਤੇ ਪਟਾਕੇ ਵਜਾਉਣ ਵਾਲੇ ਹੋ ਜਾਣ ਸਾਵਧਾਨ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ
ਧਾਰਾ 188 ਤਹਿਤ ਕੀਤਾ ਜਾਵੇਗਾ ਮਾਮਲਾ ਦਰਜ
ਕਰਜ਼ੇ ਤੋਂ ਤੰਗ ਕਿਸਾਨ ਨੇ ਕੀਤੀ ਖੁਦਕੁਸ਼ੀ, ਸਿਰ ’ਤੇ ਸੀ ਸਾਢੇ ਤਿੰਨ ਲੱਖ ਰੁਪਏ ਦਾ ਕਰਜ਼ਾ
ਮ੍ਰਿਤਕ ਅਪਣੇ ਪਿਛੇ ਪਤਨੀ ਤੋਂ ਇਲਾਵਾ ਇਕ ਲੜਕਾ (9 ) ਅਤੇ ਇਕ ਲੜਕੀ (4 )ਸਾਲ ਛੱਡ ਗਿਆ
2 ਪ੍ਰਵਾਸੀ ਨੌਜਵਾਨ 1 ਕਿਲੋ ਅਫ਼ੀਮ ਸਣੇ ਗ੍ਰਿਫ਼ਤਾਰ
ਦੋਵਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ.ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ 'ਚ ਹੰਗਾਮਾ, 'ਆਪ' ਦੇ ਸਾਰੇ ਕੌਂਸਲਰ ਮੁਅੱਤਲ
ਜਦੋਂ ਕਾਂਗਰਸ ਤੇ ਭਾਜਪਾ ਨੇ 'ਆਪ' ਦੇ ਕੌਂਸਲਰ ਨੂੰ ਘੇਰਿਆ ਤਾਂ ਮਾਹੌਲ ਗਰਮਾ ਗਿਆ।