ਪੰਜਾਬ
ਅੰਮ੍ਰਿਤਪਾਲ ਸਿੰਘ ਦੇ ਕੇਸ ’ਚ ਚਲਾਨ ਪੇਸ਼, ਕੁੱਲ 12 ਖ਼ਿਲਾਫ਼ ਚਾਲਾਨ ਪੇਸ਼
ਅੰਮ੍ਰਿਤਪਾਲ ਸਿੰਘ, ਹਰਜੀਤ ਸਿੰਘ ਅਤੇ ਪਪਲਪ੍ਰੀਤ ਸਿੰਘ ਐੱਨ. ਐੱਸ. ਏ. ਅਧੀਨ ਡਿਬਰੂਗੜ ਜੇਲ੍ਹ ਆਸਾਮ ’ਚ ਹੋਣ ਕਰਕੇ ਉਨ੍ਹਾਂ ਦਾ ਚਲਾਨ ਪੇਸ਼ ਨਹੀਂ ਹੋ ਸਕਿਆ।
ਗ਼ੈਰ-ਕਾਨੂੰਨੀ ਮੁਆਵਜ਼ਾ ਲੈਣ ਦਾ ਮਾਮਲਾ: ਕਰੋੜਾਂ ਰੁਪਏ ਦਾ ਗ਼ਲਤ ਮੁਨਾਫਾ ਲੈਣ ਵਾਲੇ ਛੇ ਹੋਰ ਮੁਲਜ਼ਮ ਵਿਜੀਲੈਂਸ ਵਲੋਂ ਗ੍ਰਿਫਤਾਰ
ਹੁਣ ਤਕ ਘੁਟਾਲੇ 'ਚ ਸ਼ਾਮਲ ਕੁੱਲ 15 ਮੁਲਜ਼ਮ ਕੀਤੇ ਗ੍ਰਿਫ਼ਤਾਰ
ਸੂਬੇ ਭਰ ਵਿਚ ਕਣਕ ਦੀ ਖਰੀਦ ਸਬੰਧੀ ਕਾਰਜ ਸਫ਼ਲਤਾਪੂਰਵਕ ਮੁਕੰਮਲ
ਕਣਕ ਦੀ ਖਰੀਦ ਲਈ ਮੰਡੀਆਂ 25 ਮਈ ਤੋਂ ਬਾਅਦ ਬੰਦ: ਲਾਲ ਚੰਦ ਕਟਾਰੂਚੱਕ
ਲਤੀਫਪੁਰਾ ਪੀੜਤਾਂ ਨੂੰ ਫਲੈਟ ਜਾਂ ਪਲਾਟ ਮੁਹੱਈਆ ਕਰਵਾਏਗੀ ਜਲੰਧਰ ਇੰਪਰੂਵਮੈਂਟ ਟਰੱਸਟ
- ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਕੋਲ ਜਲੰਧਰ ਇੰਪਰੂਵਮੈਂਟ ਟਰੱਸਟ ਨੇ ਜਵਾਬ ਕੀਤਾ ਦਾਖਿਲ
ਗੁਰਬਾਣੀ ਪ੍ਰਸਾਰਣ ਲਈ ਕਿਸੇ ਇਕ ਚੈਨਲ ਦੀ ਅਜਾਰੇਦਾਰੀ ਨਹੀਂ ਹੋਣੀ ਚਾਹੀਦੀ : ਸਿਮਰਨਜੀਤ ਮਾਨ
ਕਿਸੇ ਵੀ ਤਰ੍ਹਾਂ ਦੀ ਇਸ਼ਤਿਹਾਰਬਾਜ਼ੀ ਵੀ ਨਹੀਂ ਹੋਣੀ ਚਾਹੀਦੀ
ਪ੍ਰਤਾਪ ਬਾਜਵਾ ਦਾ ਸਰਕਾਰ 'ਤੇ ਨਿਸ਼ਾਨਾ, AAP ਨੂੰ ਦੱਸਿਆ ਭਾਜਪਾ ਦੀ ਬੀ ਟੀਮ
AAP ਆਗੂਆਂ ਨੇ ਪੁਲਿਸ ਅਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਜ਼ਿੰਦਗੀ ਨਰਕ ਬਣਾ ਦਿੱਤੀ ਹੈ।
ਜਲ ਸਰੋਤ ਵਿਭਾਗ ਨੇ 9 ਮਹੀਨਿਆਂ ਵਿਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ: ਮੀਤ ਹੇਅਰ
ਜਲ ਸਰੋਤ ਮੰਤਰੀ ਨੇ ਕਈ ਸਾਲਾਂ ਤੋਂ ਲੰਬਿਤ ਪਏ ਸਨ ਕੇਸਾਂ ਨੂੰ ਨਿਪਟਾਉਣ ਦੇ ਕੰਮ ਦੀ ਸਮੀਖਿਆ ਕੀਤੀ
ਵਿਧਾਨ ਸਭਾ ਸਪੀਕਰ ਵੱਲੋਂ ਮੋਟੇ ਅਨਾਜ ਸਬੰਧੀ ਪ੍ਰਸਿੱਧ ਵਿਗਿਆਨੀ ਡਾ. ਖਾਦਰ ਵਲੀ ਨਾਲ ਸੰਵਾਦ ਪ੍ਰੋਗਰਾਮ
ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਮੋਟੇ ਅਨਾਜ ਆਧਾਰਤ ਖਾਣਾ ਖਾਧਾ
ਮਾਈ ਭਾਗੋ AFPI ਵਿਖੇ NDA ਪ੍ਰੈਪਰੇਟਰੀ ਵਿੰਗ ਦਾ ਪਲੇਠਾ ਸੈਸ਼ਨ ਇਸ ਵਰ੍ਹੇ ਤੋਂ ਹੋਵੇਗਾ ਸ਼ੁਰੂ
ਦਾਖ਼ਲਾ ਪ੍ਰੀਖਿਆ ਲਈ 28 ਮਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਸੰਦੀਪ ਬਰੇਟਾ ਨੂੰ ਮਿਲਣੀ ਚਾਹੀਦੀ ਮੌਤ ਦੀ ਸਜ਼ਾ, ਪੁਸ਼ਤਪਨਾਹੀ ਦੇਣ ਵਾਲੇ ਸਿਆਸਤਦਾਨਾਂ 'ਤੇ ਵੀ ਹੋਵੇ ਕਾਰਵਾਈ : ਸੁਖਰਾਜ ਸਿੰਘ
ਕਿਹਾ, ਪੰਜਾਬ ਦਾ ਨੁਕਸਾਨ ਕਰਨ ਵਾਲੇ ਡੇਰਿਆਂ ਨੂੰ ਬੰਦ ਕਰਨ ਦੀ ਲੋੜ