ਪੰਜਾਬ
ਪਠਾਨਕੋਟ ਪੁਲਿਸ ਨੇ ਫਰਜ਼ੀ ਟਰੈਵਲ ਏਜੰਟ ਕੀਤਾ ਕਾਬੂ, 25 ਪਾਸਪੋਰਟ ਸਣੇ ਕਈ ਦਸਤਾਵੇਜ਼ ਬਰਾਮਦ
ਇਸ ਏਜੰਟ ਨੇ ਕਈ ਲੋਕਾਂ ਦੇ ਵੀਜ਼ੇ ਲਗਾਏ, ਜੋ ਕਿ ਫ਼ਰਜ਼ੀ ਪਾਏ ਗਏ।
ਸਰਕਾਰੀ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਸਰਕਾਰ ਪੂਰੀ ਤਰਾਂ ਵਚਨਬੱਧ- ਹਰਜੋਤ ਬੈਂਸ
ਕਿਹਾ, ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਮਿਆਰੀ ਸਿੱਖਿਆ ਨਾਲ ਵਿਦਿਆਰਥੀਆਂ ਦਾ ਭਵਿੱਖ ਹੋਵੇਗਾ ਰੌਸ਼ਨ
ਡੌਕੀ ਲਗਾ ਕੇ ਅਮਰੀਕਾ ਗਏ 2 ਭਰਾ ਕਤਲ ਦੇ ਇਲਜ਼ਾਮਾਂ ਤਹਿਤ ਗ੍ਰਿਫ਼ਤਾਰ
ਜਾਣਕਾਰੀ ਇਹ ਸਾਹਮਣੇ ਆਈ ਹੈ ਕਿ ਇਹਨਾਂ ਦੋਹਾਂ ਨੌਜਵਾਨਾਂ ਦੀ ਕਿਸੇ ਗੱਲ ਨੂੰ ਲੈ ਕੇ ਏਜੰਟ ਨਾਲ ਹੱਥੋਪਾਈ ਹੋ ਗਈ ਤੇ ਇਸ ਹੱਥੋਪਾਈ ਦੌਰਾਨ ਹੀ ਉਸ ਡੋਨਕਰ ਦੀ ਮੌਤ ਹੋ ਗਈ ਸੀ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਰਣਜੀਤ ਸਾਗਰ ਡੈਮ ਖੇਤਰ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਤ ਕਰਨ ਦੇ ਵਿਜ਼ਨ ਦੀ ਕੀਤੀ ਸ਼ਲਾਘਾ
ਇਹ ਪ੍ਰਾਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ ਅਤੇ ਦੇਸ਼ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ।
ਮਾਛੀਵਾੜਾ ਸਾਹਿਬ ਨੇੜੇ ਖੇਤਾਂ ਵਿਚ ਮੱਕੀ ਦੀ ਫਸਲ ’ਤੇ ਸਪਰੇਅ ਕਰਦੇ ਹੋਏ ਨੌਜਵਾਨ ਖੇਤ ਮਜ਼ਦੂਰ
ਅਗਲੇ ਮਹੀਨੇ ਨੌਜਵਾਨ ਦਾ ਹੋਣਾ ਸੀ ਵਿਆਹ
ਤਲਵੰਡੀ ਸਾਬੋ 'ਚ ਨੌਜਵਾਨ ਨੇ ਆਰਥਿਕ ਤੰਗੀ ਕਾਰਨ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਪਿਤਾ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ
22 ਮਈ ਤੋਂ ਖੇਡ ਵਿੰਗ ਵੱਲੋਂ ਵਿੰਗਾਂ ਵਿਚ ਖਿਡਾਰੀਆਂ ਦੇ ਦਾਖਲੇ ਲਈ ਟਰਾਇਲ
ਦਾਖਲੇ ਲਈ 22 ਤੋਂ 25 ਮਈ 2023 ਤੱਕ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।
ਡੇਰਾਬੱਸੀ 'ਚ ਗੈਸ ਲੀਕ ਹੋਣ ਬਾਰੇ ਚਸ਼ਮਦੀਦਾਂ ਤੋਂ ਸੁਣੋ ਕੀ ਹਨ ਮੌਜੂਦਾ ਹਾਲਾਤ, ਕਿਵੇਂ ਫੈਲੀ ਸੀ ਖ਼ਤਰਨਾਕ ਗੈਸ
ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤ ਅਤੇ ਅੱਖਾਂ ਵਿਚ ਹੋਈ ਜਲਣ
ਗੁਰਦੁਆਰਾ ਸ੍ਰੀ ਹੱਟ ਸਾਹਿਬ ’ਚ ਹੰਗਾਮਾ, ਮੂੰਹ ਢੱਕ ਕੇ ਆਏ ਸ਼ਖ਼ਸ ਨੇ ਕੀਤਾ ਗ੍ਰੰਥੀ ਸਿੰਘ 'ਤੇ ਹਮਲਾ
ਜ਼ਖ਼ਮੀ ਗ੍ਰੰਥੀ ਸਿੰਘ ਅੰਮ੍ਰਿਤਪਾਲ ਸਿੰਘ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਬਠਿੰਡਾ ਦੇ ਸੁੰਦਰੀਕਰਨ ਲਈ ਵਿਕਾਸ ਪ੍ਰੋਜੈਕਟਾਂ 'ਤੇ 8 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ.ਇੰਦਰਬੀਰ ਸਿੰਘ ਨਿੱਜਰ
'ਮੁੱਖ ਮੰਤਰੀ ਦਾ ਸੂਬੇ ਦੇ ਵਸਨੀਕਾਂ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਮੁੱਖ ਉਦੇਸ਼'