ਪੰਜਾਬ
'ਯੁੱਧ ਨਸ਼ਿਆਂ ਵਿਰੁੱਧ'ਦੇ 243ਵੇਂ ਦਿਨ ਪੁਲਿਸ ਵੱਲੋਂ 2.3 ਕਿਲੋ ਹੈਰੋਇਨ, 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ
ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 35 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਰਜਿਸਟਰਾਰ ਦੀ ਨਿਯੁਕਤੀ ਦਾ ਮਾਮਲਾ ਹਾਈ ਕੋਰਟ ਵਿੱਚ ਪਹੁੰਚਿਆਂ
ਵਿਜੇ ਸ਼ਰਮਾ ਦੀ ਰਜਿਸਟਰਾਰ ਵਜੋਂ ਨਿਯੁਕਤੀ ਨੂੰ ਇੱਕ ਪਟੀਸ਼ਨ ਵਿੱਚ ਚੁਣੌਤੀ ਦਿੱਤੀ ਗਈ ਹੈ।
ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ
ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ
ਦਿਨ-ਦਿਹਾੜੇ ਇੱਕ ਹੋਰ ਲੁੱਟ, ਪੰਜਾਬ ਨੂੰ ‘ਭੈਅਮੁਕਤ' ਅਤੇ ‘ਆਪਮੁਕਤ' ਬਣਾਉਣ ਦਾ ਸਮਾਂ ਆ ਗਿਆ : ਪਰਗਟ ਸਿੰਘ
'ਆਪ' ਸਰਕਾਰ, ਮੁੱਖ ਮੰਤਰੀ ਅਤੇ ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਬੁਰੀ ਤਰ੍ਹਾਂ ਅਸਫਲ, ਕਾਰੋਬਾਰ ਅਤੇ ਜਨਤਾ ਨਹੀਂ ਰਹੀ ਸੁਰੱਖਿਅਤ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਫੁੱਲ ਕਮਿਸ਼ਨ ਮੀਟਿੰਗ 31 ਅਕਤੂਬਰ ਨੂੰ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 27ਵੀਂ ਮੀਟਿੰਗ ਹੋਣ ਜਾ ਰਹੀ ਹੈ।
ਪੰਜਾਬ ਰੋਡਵੇਜ਼ ਕਰਮਚਾਰੀ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਮਾਰਗ ਕਰਨਗੇ ਜਾਮ
ਪੰਜਾਬ ਰੋਡਵੇਜ਼ ਕਰਮਚਾਰੀ ਕਿਲੋਮੀਟਰ ਸਕੀਮ ਨੂੰ ਰੱਦ ਕਰਨ ਲਈ ਲੰਬੇ ਸਮੇਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
ਹਰਭਜਨ ਸਿੰਘ ਈ.ਟੀ.ਓ. ਵਲੋਂ ਪੇਂਡੂ ਹਲਕਿਆਂ ਦੀਆਂ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਸਮੀਖਿਆ
ਹਰਭਜਨ ਸਿੰਘ ਈ.ਟੀ.ਓ. ਵਲੋਂ ਲਿੰਕ ਸੜਕਾਂ ਦੀ ਰਿਪੇਅਰ ਦੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ
ਜਸਵੀਰ ਸਿੰਘ ਗੜ੍ਹੀ ਵਲੋਂ ਡੀ.ਜੀ.ਪੀ. ਗੌਰਵ ਯਾਦਵ ਨਾਲ ਕੀਤੀ ਗਈ ਮੁਲਾਕਾਤ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਹਨ ਜਸਵੀਰ ਗੜ੍ਹੀ
‘ਆਪ' ਆਗੂ ਨੀਤਿਨ ਨੰਦਾ 'ਤੇ ਗੋਲੀ ਚਲਾਉਣ ਵਾਲਾ ਗ੍ਰਿਫ਼ਤਾਰ
ਚੰਡੀਗੜ੍ਹ ਪੁਲਿਸ ਦਾ ਰਿਟਾਇਰਡ ਡੀ.ਐਸ.ਪੀ. ਹੈ ਦਿਲਸ਼ੇਰ ਸਿੰਘ ਰਾਣਾ
ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਸੂਬੇ ਦੀਆਂ 6 ਲੱਖ 65 ਹਜ਼ਾਰ 994 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਇਸ ਸਕੀਮ ਦਾ ਲਾਭ ਲੈ ਰਹੀਆਂ ਹਨ