ਪੰਜਾਬ
ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ 'ਚ ਸ਼ਾਮਲ ਵਿਅਕਤੀਆਂ ਖਿਲਾਫ਼ ਕਸਿਆ ਸ਼ਿਕੰਜਾ
1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, 403 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ, 70 ਗ੍ਰਾਮ ਹੈਰੋਇਨ ਬਰਾਮਦ
ਗੈਂਗਸਟਰ ਮੁਖਤਾਰ ਅੰਸਾਰੀ ਦਾ ਸਾਥੀ ਜੁਗਨੂੰ ਵਾਲੀਆ ਗ੍ਰਿਫ਼ਤਾਰ, 1 ਲੱਖ ਰੁਪਏ ਦਾ ਰੱਖਿਆ ਗਿਆ ਸੀ ਇਨਾਮ
ਪੁਲਿਸ ਟੀਮਾਂ ਨੇ ਉਸਦੇ ਕਬਜ਼ੇ 'ਚੋਂ ਇੱਕ ਪਿਸਤੌਲ, ਵਿਦੇਸ਼ੀ ਕਰੰਸੀ, ਸਕੌਡਾ ਕਾਰ ਅਤੇ ਦੋ ਵਾਕੀ-ਟਾਕੀਜ਼ ਵੀ ਕੀਤੇ ਬਰਾਮਦ
ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਸੋਨ ਤਮਗ਼ੇ ਵੰਡੇ
ਪੀਐਚ.ਡੀ, ਮਾਸਟਰਜ਼ ਅਤੇ ਬੈਚਲਰਜ਼ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ 315 ਡਿਗਰੀਆਂ
ਬਿਆਸ ਦਰਿਆ 'ਤੇ ਹੋ ਰਹੀ ਸੀ ਨਾਜਾਇਜ਼ ਮਾਈਨਿੰਗ, ਜੇ.ਸੀ.ਬੀ. ਤੇ ਟ੍ਰੈਕਟਰ ਟਰਾਲੀ ਜ਼ਬਤ
ਪੁਲਿਸ ਨੇ ਇਕ ਵਿਅਕਤੀ ਵਿਰੁਧ ਦਰਜ ਕੀਤਾ ਮਾਮਲਾ
ਉਧਾਰ ਦਿਤੇ ਪੈਸੇ ਮੰਗਣ ਨੂੰ ਲੈ ਕੇ ਹੋਈ ਤਕਰਾਰ, ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਰਣਜੀਤ ਕੌਰ ਨੇ ਅਪਣੇ ਲੜਕੇ ਨੂੰ ਵਿਦੇਸ਼ ਭੇਜਣ ਲਈ ਜਗਮੋਹਨ ਸਿੰਘ ਕੋਲੋਂ 3 ਲੱਖ 65 ਹਜ਼ਾਰ ਰੁਪਏ ਉਧਾਰ ਲਏ ਸਨ
ਸ੍ਰੀ ਮੁਕਤਸਰ ਸਾਹਿਬ 'ਚ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਪਤੀ ਨੇ ਕੀਤੀ ਖ਼ੁਦਕੁਸ਼ੀ
ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮ ਲਈ ਭੇਜੀਆਂ
ਮੀਂਹ ਨਾਲ ਫ਼ਸਲ ਖ਼ਰਾਬ ਹੋਣ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਖ਼ਰਾਬ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨ ਰਹਿੰਦਾ ਸੀ ਪ੍ਰੇਸ਼ਾਨ
ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਸੰਦੀਪ ਕੌਰ ਦਾ ਦੇਹਾਂਤ
ਡਾ. ਸੰਦੀਪ ਕੌਰ ਨੇ ਦਸੰਬਰ 2022 ਵਿਚ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ ਸੀ।
ਅਬੋਹਰ 'ਚ ਬੱਚਿਆਂ ਦੀ ਲੜਾਈ ਨੂੰ ਲੈ ਕੇ ਗੁਆਂਢੀਆਂ ਨੇ ਔਰਤ ਨੂੰ ਨਹਿਰ 'ਚ ਸੁੱਟਿਆ, ਪੈ ਗਿਆ ਰੌਲਾ
ਆਸਪਾਸ ਦੇ ਲੋਕਾਂ ਨੇ ਔਰਤ ਨੂੰ ਡੁੱਬਦਾ ਵੇਖ ਬਚਾਈ ਜਾਨ
ਅੰਮ੍ਰਿਤਸਰ : ਡਿਸਕ ਦੀ ਆੜ 'ਚ ਚਲ ਰਿਹਾ ਸੀ ਹੁੱਕਾ ਬਾਰ: ਦੇਰ ਰਾਤ ਪੁਲਿਸ ਦਾ ਛਾਪਾ, ਬਲਾਇੰਡ ਟਾਈਗਰ ਰੈਸਟੋਰੈਂਟ ਦਾ ਮਾਲਕ ਗ੍ਰਿਫ਼ਤਾਰ
ਰੈਸਟੋਰੈਂਟ ਦੇ ਮਾਲਕ ਖ਼ਿਲਾਫ਼ ਸਿਗਰੇਟ ਐਂਡ ਅਦਰ ਤੰਬਾਕੂ (ਤੰਬਾਕੂ) ਪ੍ਰੋਡਕਟਸ ਐਕਟ ਦੀ ਧਾਰਾ 21 ਅਤੇ 24 ਤਹਿਤ ਮਾਮਲਾ ਦਰਜ ਕੀਤਾ ਗਿਆ