ਪੰਜਾਬ
ਵਿਜੀਲੈਂਸ ਵਲੋਂ ਗਮਾਡਾ ਵਿਚ ਫਰਜ਼ੀ ਢੰਗ ਨਾਲ ਮੁਆਵਜ਼ਾ ਹਾਸਲ ਕਰਨ ਵਾਲੇ ਵੱਡੇ ਘਪਲੇ ਦਾ ਪਰਦਾਫ਼ਾਸ਼
ਕਰੋੜਾਂ ਰੁਪਏ ਦਾ ਮੁਆਵਜ਼ਾ ਲੈਣ ਵਾਲੇ ਸੱਤ ਦੋਸ਼ੀ ਕੀਤੇ ਗ੍ਰਿਫ਼ਤਾਰ
ਦੁਬਈ 'ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਨੂੰ ਅੱਗ ਲੱਗਣ ਕਾਰਨ ਪੰਜਾਬੀ ਦੀ ਮੌਤ
ਕਰੀਬ ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼
ਰਾਜਾ ਵੜਿੰਗ ਨੇ ਲੁਧਿਆਣਾ ਦਾ ਦੌਰਾ ਕਰ ਕੇ ਗੈਸ ਲੀਕ ਪੀੜਤਾਂ ਨਾਲ ਕੀਤੀ ਮੁਲਾਕਾਤ ਅਤੇ ਦਿਤਾ ਮਦਦ ਦਾ ਭਰੋਸਾ
ਪੰਜਾਬ ਪ੍ਰਧਾਨ ਨੇ ਪੀੜਤਾਂ ਲਈ ਸਰਕਾਰੀ ਨੌਕਰੀ ਅਤੇ ਮ੍ਰਿਤਕਾਂ ਦੇ ਵਾਰਸਾਂ ਨੂੰ 10 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ
ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਵਿਰੁਧ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ
ਪੁਲਿਸ ਨੇ ਗ੍ਰਿਫ਼ਤਾਰ ਕਰ ਕੇ ਅਦਾਲਤ 'ਚ ਕੀਤਾ ਪੇਸ਼, ਅਦਾਲਤ ਨੇ 3 ਦਿਨ ਦੇ ਰਿਮਾਂਡ 'ਤੇ ਭੇਜਿਆ
ਖੰਨਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ 7 ‘ਆਪ’ ਆਗੂਆਂ ’ਚੋਂ 2 ਕੋਰੋਨਾ ਪਾਜ਼ੇਟਿਵ
ਆਗੂਆਂ ਨੂੰ ਲੁਧਿਆਣਾ ਜੇਲ ਭੇਜਣ ਤੋਂ ਪਹਿਲਾਂ ਕੋਰੋਨਾ ਟੈਸਟ ਕਰਾਇਆ ਗਿਆ ਸੀ
ਵਿਆਹੁਤਾ ਵਲੋਂ ਖ਼ੁਦ 'ਤੇ ਤੇਲ ਛਿੜਕ ਕੇ ਲਗਾਈ ਅੱਗ, ਮੌਤ
ਮੌਕੇ 'ਤੇ ਪਹੁੰਚੀ ਪੁਲਿਸ ਕਰ ਰਹੀ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼
ਪੰਜਾਬ ਵਿਚ ਮੌਸਮ ਵਿਭਾਗ ਦਾ ਆਰੇਂਜ ਅਲਰਟ, ਕਈ ਜ਼ਿਲ੍ਹਿਆਂ ’ਚ ਗੜੇ ਪੈਣ ਦੀ ਸੰਭਾਵਨਾ
ਉਤਰੀ ਭਾਰਤ ਵਿਚ ਮੀਂਹ ਪੈਣ ਦੀ ਸੰਭਾਵਨਾ
ਫਿਰੋਜ਼ਪੁਰ : ਚਿੱਟੇ ਦੀ ਓਵਰਡੋਜ਼ ਕਾਰਨ 28 ਸਾਲਾ ਨੌਜਵਾਨ ਦੀ ਮੌਤ
ਪਰਿਵਾਰ ਨੇ ਮੰਗ ਕੀਤੀ ਕਿ ਨਸ਼ੇ ’ਤੇ ਰੋਕ ਲਗਾਈ ਜਾਵੇ ਅਤੇ ਜੋ ਲੋਕ ਨਸ਼ਾ ਵੇਚ ਰਹੇ ਨੇ ਉਨ੍ਹਾਂ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ
ਅਟਾਰੀ-ਵਾਹਗਾ ਸਾਂਝੀ ਚੈਕਪੋਸਟ 'ਤੇ ਲਹਿਰਾਇਆ ਜਾਵੇਗਾ ਭਾਰਤ ਦਾ ਸਭ ਤੋਂ ਉੱਚਾ 418 ਫੁੱਟ ਦਾ ਤਿਰੰਗਾ
-ਪਾਕਿਸਤਾਨ ਦੇ ਰਾਸ਼ਟਰੀ ਝੰਡੇ ਤੋਂ ਹੋਵੇਗਾ 18 ਫੁੱਟ ਉੱਚਾ, ਖ਼ਰਾਬ ਮੌਸਮ ਦੀ ਮਾਰ ਵੀ ਝੱਲ ਸਕੇਗਾ
ਥਾਣੇ ’ਚ ਜਵਾਈ ਨਾਲ ਹੋਈ ਤਲਖੀ ਕਾਰਨ ਸਹੁਰੇ ਨੂੰ ਪਿਆ ਦਿਲ ਦਾ ਦੌਰਾ, ਮੌਤ
ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ