ਪੰਜਾਬ
ਅੰਮ੍ਰਿਤਸਰ ਪੁਲਿਸ ਨੇ ਗੁੰਮ ਹੋਏ ਬੱਚੇ ਨੂੰ ਕੁੱਝ ਘੰਟਿਆ 'ਚ ਲੱਭ ਕੇ ਕੀਤਾ ਮਾਪਿਆਂ ਦੇ ਹਵਾਲੇ
ਗੁੰਮ ਹੋਏ ਬੱਚੇ ਦੇ ਪਰਿਵਾਰ ਵੱਲੋਂ ਪੁਲਿਸ ਦੀ ਸ਼ਲਾਘਾ ਕਰਦੇ ਹੋਏ ਧੰਨਵਾਦ ਕੀਤਾ।
ਧਾਰਮਿਕ ਸਥਾਨ ’ਤੇ ਨਤਮਸਤਕ ਹੋਣ ਜਾ ਰਹੇ ਨੌਜਵਾਨ ਨਾਲ ਵਾਪਰਿਆ ਮੰਦਭਾਗਾ ਹਾਦਸਾ
ਮੋਟਰਸਾਈਕਲ ਦੀ ਟਰੈਕਟਰ-ਟਰਾਲੀ ਨਾਲ ਹੋਈ ਟੱਕਰ
ਮਿੱਟੀ ਦੀ ਢਿਗ ਹੇਠਾਂ ਆਉਣ ਕਾਰਨ ਕਿਰਤੀ ਦੀ ਮੌਤ
ਖੇਤ 'ਚ ਪਾਈਪਾਂ ਪਾਉਣ ਦਾ ਕੰਮ ਕਰਦੇ ਸਮੇਂ ਵਾਪਰਿਆ ਹਾਦਸਾ
ਕਰਜ਼ੇ ਤੋਂ ਦੁਖੀ ਹੋ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮ੍ਰਿਤਕ ਕਿਸਾਨ ਸਿਰ ਸੀ 3 ਲੱਖ ਦਾ ਕਰਜ਼ਾ
ਮਾਨਸਿਕ ਤੌਰ ’ਤੇ ਕਿਸਾਨ ਰਹਿੰਦਾ ਸੀ ਪ੍ਰੇਸ਼ਾਨ
ਨੀਂਦ ਨੂੰ ਨਜ਼ਰਅੰਦਾਜ਼ ਕਰ ਕੇ ਫ਼ੋਨ ਚਲਾਉਣ ਵਾਲੇ ਸਾਵਧਾਨ, ਡਿਪਰੈਸ਼ਨ 'ਚ ਆਏ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
ਕਪੂਰਥਲਾ ਦਾ ਇਕ ਨੌਜਵਾਨ 7 ਦਿਨਾਂ ਤੋਂ ਚੰਗੀ ਤਰ੍ਹਾਂ ਸੁੱਤਾ ਨਹੀਂ ਸੀ ਜਿਸ ਕਰ ਕੇ ਉਸ ਨੂੰ ਅਨੀਂਦਰਾ ਹੋ ਗਿਆ ਤੇ ਉਹ ਡਿਪਰੈਸ਼ਨ ਦਾ ਸ਼ਿਕਾਰ ਹੋ ਗਿਆ।
ਆਰਥਿਕ ਤੰਗੀ ਕਾਰਨ ਕਿਸਾਨ ਨੇ ਜ਼ਹਿਰੀਲੀ ਸਪਰੇਅ ਪੀ ਕੇ ਕੀਤੀ ਖ਼ੁਦਕੁਸ਼ੀ
ਲਗਾਤਾਰ 3 ਫ਼ਸਲਾਂ ਖ਼ਰਾਬ ਹੋਣ ਕਾਰਨ ਰਹਿੰਦਾ ਸੀ ਪ੍ਰੇਸ਼ਾਨ
ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਡਰੋਨ ਦੀ ਹਲਚਲ; 2.5 ਕਿਲੋ ਹੈਰੋਇਨ ਬਰਾਮਦ
ਪੁਲਿਸ ਨੇ ਪੈਕੇਟ ਜ਼ਬਤ ਕਰ ਕੇ ਮਾਮਲਾ ਦਰਜ ਕਰ ਲਿਆ ਹੈ।
ਵਿਦੇਸ਼ ਜਾਣ ਦੀ ਲਲਕ: ਹਰ ਸਾਲ ਕਰੀਬ 6 ਲੱਖ ਪੰਜਾਬੀ ਦਿੰਦੇ ਨੇ ਆਈਲੈਟਸ ਜਾਂ ਟੋਫੇਲ ਦੀ ਪ੍ਰੀਖਿਆ
ਪੰਜਾਬ ਵਿਚ ਅੰਗਰੇਜ਼ੀ ਦੀ ਮੁਹਾਰਤ ਦੀ ਪ੍ਰੀਖਿਆ ਦੇਣ ਵਾਲੇ ਲਗਭਗ 80 ਤੋਂ 85 ਫ਼ੀ ਸਦੀ ਵਿਦਿਆਰਥੀ ਆਈਲੈਟਸ ਦੀ ਚੋਣ ਕਰਦੇ ਹਨ
ਲੁਧਿਆਣਾ ਗੈਸ ਲੀਕ ਮਾਮਲਾ: PM ਮੋਦੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ
ਲੁਧਿਆਣਾ ਗੈਸ ਲੀਕ ਹਾਦਸੇ 'ਚ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੋਈ ਮੌਤ
ਫਿਰੋਜ਼ਪੁਰ 'ਚ ਟੈਂਕਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ 'ਚ 2 ਦੋਸਤਾਂ ਦੀ ਮੌਤ
ਤੇਲ ਟੈਂਕਰ ਦੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ