ਪੰਜਾਬ
5 ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਲੜਕੀ ਦੇ ਮਾਪਿਆਂ ਨੇ ਸਹੁਰੇ ਪਰਿਵਾਰ 'ਤੇ ਧੀ ਨੂੰ ਮਾਰਨ ਦੇ ਲਗਾਏ ਦੋਸ਼
ਅਮਰਿੰਦਰ ਦੀ "ਸਿਸਟਮ" ਦੀ ਜਾਂਚ 55 ਲੱਖ ਰੁਪਏ ਤੋਂ ਵੱਧ ਦਾ ਖੁਲਾਸਾ ਕਰੇਗੀ: ਬੀਰ ਦਵਿੰਦਰ ਨੇ ਭਗਵੰਤ ਮਾਨ ਨੂੰ ਕੀਤੀ ਅਪੀਲ
ਜਾਂਚ ਅਮਰਿੰਦਰ ਦੇ ਪਿਆਰੇ ਸਿਸਟਮ ਦੇ ਨਾਲ-ਨਾਲ ਉਸ ਦੇ ਪਿਆਰੇ ਪੱਤਰਕਾਰ ਦੀ ਪ੍ਰਣਾਲੀ ਦਾ ਵੀ ਖੁਲਾਸਾ ਕਰੇਗੀ
ਅੰਮ੍ਰਿਤਪਾਲ ਸਿੰਘ ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਵਿਚ ਨਹੀਂ ਸੀ ਕੋਈ ਤਜੁਰਬੇਕਾਰ ਡਾਕਟਰ
ਫਾਰਮਸਿਸਟ ਵਲੋਂ ਨੌਜਵਾਨਾਂ ਨੂੰ ਦਿੱਤੀਆਂ ਜਾਂਦੀਆਂ ਸੀ ਸਿਰਫ਼ ਪੇਟ ਦਰਦ, ਸਿਰ ਦਰਦ ਅਤੇ ਉਲਟੀ ਆਦਿ ਦੀਆਂ ਦਵਾਈਆਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ
ਭਲਕੇ ਪਿੰਡ ਬਾਦਲ ਵਿਖੇ ਹੋਵੇਗਾ ਸਾਬਕਾ ਮੁੱਖ ਮੰਤਰੀ ਦਾ ਅੰਤਿਮ ਸਸਕਾਰ
ਸਾਬਕਾ PM ਮਨਮੋਹਨ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਜਤਾਇਆ ਦੁੱਖ
ਉਨ੍ਹਾਂ ਨੇ ਪੰਜਾਬ ਦੀ ਰਾਜਨੀਤੀ 'ਚ ਕਈ ਦਹਾਕਿਆਂ ਤੱਕ ਮਹੱਤਵਪੂਰਨ ਭੂਮਿਕਾ ਨਿਭਾਈ
SGGS ਕਾਲਜ ਨੇ ਐਨਈਪੀ ਲਈ ਸਿੱਖਿਆ ਦਾ ਰਾਹ ਪੱਧਰਾ ਕਰਨ ਲਈ ਸਮਾਜਕ ਸੰਵੇਦਨਾਵਾਂ 'ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਕੀਤਾ ਆਯੋਜਨ
ਦੇਸ਼ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਡੈਲੀਗੇਟਾਂ ਅਤੇ ਸ਼ਹਿਰ ਦੇ ਵੱਖ-ਵੱਖ ਕਾਲਜਾਂ ਦੇ ਸਿੱਖਿਆ ਸ਼ਾਸਤਰੀਆਂ ਵੱਲੋਂ 50 ਤੋਂ ਵੱਧ ਪੇਪਰ ਪੇਸ਼ ਕੀਤੇ ਗਏ
ਡੇਰਾਬੱਸੀ : ਗੁਰਦਾ ਟਰਾਂਸਪਲਾਂਟ ਮਾਮਲਾ, Indus ਹਸਪਤਾਲ ਦਾ ਕਲੀਨਿਕਲ ਡਾਇਰੈਕਟਰ ਸੁਰਿੰਦਰ ਸਿੰਘ ਬੇਦੀ ਨੂੰ ਕੀਤਾ ਗਿਆ ਨਾਮਜ਼ਦ
ਸਿਟ ਦੀ ਸਿਫਾਰਸ਼ ਤੋਂ ਬਾਅਦ ਕੀਤੀ ਗਈ ਕਾਰਵਾਈ
ਅਬੋਹਰ ਪੁਲਿਸ ਦੀ ਕਾਰਵਾਈ, 2 ਦੇਸੀ ਪਿਸਤੌਲ, 2 ਮੈਗਜ਼ੀਨ, 7 ਜਿੰਦਾ ਕਾਰਤੂਸ ਸਮੇਤ 3 ਨੌਜਵਾਨ ਕੀਤੇ ਕਾਬੂ
ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
ਉਨ੍ਹਾਂ ਦੇ ਯੋਗਦਾਨ ਅਤੇ ਅਨੇਕਾਂ ਉਤਰਾਅ-ਚੜਾਵਾਂ ਦਰਮਿਆਨ ਉਨ੍ਹਾਂ ਦੀ ਲੀਡਰਸ਼ਿਪ ਦੀ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਗੋਲੀ ਲੱਗਣ ਕਾਰਨ ਨਿਸ਼ਾਨੇਬਾਜ਼ ਦੀ ਮੌਤ, 20 ਦਿਨ ਪਹਿਲਾਂ ਚੰਡੀਗੜ੍ਹ 'ਚ ਜਿੱਤਿਆ ਸੀ ਗੋਲਡ ਮੈਡਲ, ਘਰ 'ਚ ਸੋਗ ਦੀ ਲਹਿਰ
ਇਸ਼ਪ੍ਰੀਤ ਆਪਣੇ ਰਿਟਾਇਰਡ ਸੂਬੇਦਾਰ ਦਾਦਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ