ਪੰਜਾਬ
ਅਕਾਲੀ ਨੇਤਾ ਨੂੰ ਹੱਥਕੜੀ ਪਹਿਨਾ ਬਜ਼ਾਰ ਵਿਚ ਘੁੰਮਾਇਆ ਸੀ, ਅਦਾਲਤ ਨੇ ਐੱਸਐੱਚਓ ਨੂੰ ਲਗਾਇਆ 1 ਲੱਖ ਰੁਪਏ ਜੁਰਮਾਨਾ
ਜੂਨ 2018 ਦਾ ਮਾਮਲਾ, ਹੁਣ ਆਦੇਸ਼ ਤੇ ਐੱਸਐੱਚਓ ਨੇ ਭਰੀ ਹਰਜ਼ਾਨੇ ਦੀ ਰਾਸ਼ੀ
ਡਾ. ਰਾਮ ਪਾਲ ਮਿੱਤਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਨਿਯੁਕਤ
ਡਾ. ਰਾਮ ਪਾਲ ਮਿੱਤਲ ਇਸ ਤੋਂ ਪਹਿਲਾਂ ਪਸ਼ੂ ਪਾਲਣ ਵਿਭਾਗ ਵਿਚ ਹੀ ਸੰਯੁਕਤ ਡਾਇਰੈਕਟਰ ਵੱਜੋਂ ਸੇਵਾਵਾਂ ਨਿਭਾ ਰਹੇ ਸਨ।
24 ਘੰਟਿਆਂ ਦੇ ਅੰਦਰ-ਅੰਦਰ ਹੋ ਰਿਹਾ ਹੈ ਕਿਸਾਨਾਂ ਨੂੰ ਐਮ.ਐਸ.ਪੀ. ਭੁਗਤਾਨ
ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 3000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ
ਰਿਸ਼ਤੇ ਹੋਏ ਸ਼ਰਮਸਾਰ! ਨਸ਼ੇੜੀ ਨੇ ਬਜ਼ੁਰਗ ਮਾਂ ਨਾਲ ਕੀਤਾ ਬਲਾਤਕਾਰ
ਵਿਆਹ 'ਤੇ ਗਿਆ ਸੀ ਪੀੜਤ ਦਾ ਪਰਿਵਾਰ
ਹਰਜੋਤ ਸਿੰਘ ਬੈਂਸ ਨੇ ਅੰਗਰੇਜ਼ੀ ਅਧਿਆਪਕਾਂ ਲਈ ਦੋ ਹਫ਼ਤਿਆਂ ਦਾ ਵਿਸ਼ੇਸ਼ ਪ੍ਰੋਗਰਾਮ ਕੀਤਾ ਸ਼ੁਰੂ
ਦੋ ਅਮਰੀਕੀ ਟ੍ਰੇਨਰ ਅੰਗ੍ਰੇਜ਼ੀ ਭਾਸ਼ਾ ਦੇ 40 ਅਧਿਆਪਕਾਂ ਨਾਲ ‘ਟੀਚਿੰਗ ਇੰਗਲਿਸ਼ ਟੂ ਅਡੋਲੈਸੈਂਟਸ’ ਵਿਸ਼ੇਸ਼ ਪ੍ਰੋਗਰਾਮ ਵਿੱਚ ਸਹਿਯੋਗ ਕਰਨਗੇ
ਅਗਲੇ ਹੁਕਮਾਂ ਤੱਕ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਅਹੁਦੇ ’ਤੇ ਨਹੀਂ ਹੋਵੇਗੀ ਨਿਯੁਕਤੀ
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਵਿਸਾਖੀ ਵਾਲੇ ਦਿਨ ਕੰਮ ਤੋਂ ਬਾਅਦ ਨਹੀਂ ਪਹੁੰਚਿਆ ਸੀ ਘਰ
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
ਵਾਇਰਲ ਵੀਡੀਓ ਵਾਲੀ ਲੜਕੀ ਦਾ ਵਤੀਰਾ ਸ਼ਰਧਾ ਵਾਲਾ ਨਹੀਂ ਸਗੋਂ ਸ਼ਾਜਸੀ: ਭਾਈ ਰਜਿੰਦਰ ਮਹਿਤਾ
'ਦਰਬਾਰ ਸਾਹਿਬ ਵਿਖੇ ਕਿਸੇ ਵੀ ਸੰਗਤ ਨਾਲ ਕਿਸੇ ਤਰ੍ਹਾਂ ਦਾ ਕੋਈ ਮੱਤਭੇਦ ਜਾਂ ਵਿਤਕਰਾ ਨਹੀਂ ਕੀਤਾ ਜਾਂਦਾ'
ਡੀਜੀਪੀ ਪੰਜਾਬ ਨੇ ਖੰਨਾ ਦੇ "ਸੁਪਰ ਕਾਪ" ਨੂੰ ਕੀਤਾ ਸਨਮਾਨਿਤ, ਇੰਸਪੈਕਟਰ ਰੈਂਕ ‘ਤੇ ਕੀਤਾ ਪਦਉੱਨਤ
ਖੰਨਾ ਵਿੱਚ ਤਾਇਨਾਤ ਪੰਜਾਬ ਪੁਲਿਸ ਮੁਲਾਜ਼ਮ ਨੇ ਨਸ਼ਾ ਤਸਕਰਾਂ, ਗੈਂਗਸਟਰਾਂ ਨੂੰ ਲਿਆ ਕਰੜੇ ਹੱਥੀਂ
ਪੰਜਾਬ ਰੋਡਵੇਜ਼ ਦੀ ਬੱਸ ਦੇ ਹੇਠਾਂ ਆਇਆ 72 ਸਾਲਾ ਬਜ਼ੁਰਗ, ਮੌਤ
ਬੱਸ ਦਾ ਟਾਇਰ ਉਪਰ ਚੜ੍ਹਨ ਕਾਰਨ ਮੌਕੇ 'ਤੇ ਹੀ ਹੋਈ ਮੌਤ