ਪੰਜਾਬ
ਪੰਜਾਬ ਸਰਕਾਰ ਨੇ 12 IAS ਅਤੇ 1 IFS ਅਫ਼ਸਰ ਦਾ ਕੀਤਾ ਤਬਾਦਲਾ
ਪੰਜਾਬ ਸਰਕਾਰ ਨੇ ਸੂਬੇ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ 'ਪਰਿਵਰਤਨ' ਸਕੀਮ ਅਧੀਨ ਮੁਫ਼ਤ ਦਿੱਤੀ ਜਾਵੇਗੀ ਹੁਨਰ ਸਿਖਲਾਈ
2100 ਵਿਦਿਆਰਥੀਆਂ ਨੂੰ ਚੋਣਵੇਂ ਸੱਤ ਕੋਰਸਾਂ ਲਈ ਦਿੱਤੀ ਜਾਵੇਗੀ ਸਿਖਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਅਬੋਹਰ ਵਿਖੇ ਝੱਖੜ ਕਾਰਨ ਪ੍ਰਭਾਵਿਤ ਲੋਕਾਂ ਨੂੰ ਸੌਂਪੇ ਮੁਆਵਜ਼ੇ ਦੇ ਚੈੱਕ
ਕਿਹਾ: ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਦੇ ਚੁੱਲ੍ਹਿਆਂ ਦੀ ਅੱਗ ਵੀ ਬਲਦੀ ਰੱਖਾਂਗੇ
ਹੁਸ਼ਿਆਰਪੁਰ : ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੀ ਮਦਦ ਕਰਨ ਵਾਲੇ ਦੋ ਸਕੇ ਭਰਾਵਾਂ ਨੂੰ ਕੀਤਾ ਗ੍ਰਿਫ਼ਤਾਰ
ਇਨ੍ਹਾਂ ਦੋਵਾਂ ਭਰਾਵਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਰਹਿਣ ਲਈ ਜਗ੍ਹਾ ਦਿਵਾਉਣ ਵਿਚ ਮਦਦ ਕੀਤੀ
ਭਵਾਨੀਗੜ੍ਹ: ਮੀਂਹ ਨਾਲ ਖ਼ਰਾਬ ਹੋਈ ਫਸਲ ਕਾਰਨ ਨੌਜਵਾਨ ਕਿਸਾਨ ਨੇ ਲਿਆ ਫਾਹਾ, ਮੌਤ
ਖੇਤੀਬਾੜੀ ਦੇ ਨਾਲ ਆਪਣੀ ਵਰਕਸ਼ਾਪ ਵੀ ਚਲਾਉਂਦਾ ਸੀ ਮ੍ਰਿਤਕ ਨੌਜਵਾਨ
ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ
ਦੱਸ ਦੇਈਏ ਕਿ ਲੋਕ ਸਭਾ ਉਪ ਚੋਣ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ
ਗੁਲਮੋਹਰ Township ਮਾਮਲਾ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ
5 ਜਨਵਰੀ ਨੂੰ ਉਸ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਸੀ।
ਜਲੰਧਰ ਜ਼ਿਮਨੀ ਚੋਣ: BJP ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਐਲਾਨਿਆ ਉਮੀਦਵਾਰ
ਅਟਵਾਲ ਤਿੰਨ ਦਿਨ ਪਹਿਲਾਂ ਹੀ ਭਾਜਪਾ ਵਿੱਚ ਹੋਏ ਸਨ ਸ਼ਾਮਲ
ਵਿਸਾਖੀ ਮੌਕੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨੂੰ ਟਰੱਕ ਨੇ ਕੁਚਲਿਆ, 8 ਦੀ ਹੋਈ ਮੌਤ
ਇਸ ਘਟਨਾ 'ਚ ਕਰੀਬ 13 ਯਾਤਰੀ ਜ਼ਖਮੀ ਹੋ ਗਏ।
ਬਠਿੰਡਾ ਛਾਉਣੀ 'ਚ ਇਕ ਹੋਰ ਫੌਜੀ ਜਵਾਨ ਦੀ ਹੋਈ ਮੌਤ
ਜਵਾਨ ਦੀ ਆਪਣੀ ਹੀ ਰਾਈਫਲ 'ਚੋਂ ਗੱਲੀ ਲੱਗਣ ਕਾਰਨ ਹੋਈ ਮੌਤ