ਪੰਜਾਬ
MP ਸਿਮਰਨਜੀਤ ਸਿੰਘ ਮਾਨ ਨੇ ਹਲਕੇ ਦੀਆਂ ਸੜਕਾਂ ਤੇ ਓਵਰਬ੍ਰਿਜ ਦੇ ਨਿਰਮਾਣ ਸਬੰਧੀ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
ਕਿਹਾ, ਨਵੀਆਂ ਸੜਕਾਂ ਦੇ ਨਿਰਮਾਣ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
ਸਰਕਾਰਾਂ ਦੇ ਵਿਰਸੇ 'ਚ ਦਿੱਤੇ ਕਰਜ਼ੇ ਕਰ ਰਹੇ ਹਾਂ ਪੂਰੇ : ਮੁੱਖ ਮੰਤਰੀ ਭਗਵੰਤ ਮਾਨ
ਕਿਹਾ, ਟ੍ਰਾਂਸਪੋਰਟ ਵਿਭਾਗ ਦੀ ਆਮਦਨ 'ਚ ਹੋਇਆ 661 ਕਰੋੜ ਰੁਪਏ ਦਾ ਵਾਧਾ, ਪਹਿਲਾਂ ਇਹੀ ਪੈਸਾ ਇੱਕ ਪਰਿਵਾਰ ਦੇ ਖ਼ਜ਼ਾਨੇ 'ਚ ਜਾਂਦਾ ਸੀ
ਲੁਧਿਆਣਾ 'ਚ ਮਹਿਲਾ ਮੁਲਾਜ਼ਮ ਨੂੰ ਬੰਧਕ ਬਣਾ ਕੇ ਕੀਤਾ ਜਬਰ ਜ਼ਨਾਹ
ਪੁਲਿਸ ਨੇ ਮਾਮਲੇ ਚ ਤਿੰਨ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ
ਪੁਲਿਸ ਮੁਲਾਜ਼ਮਾਂ ਦੀਆਂ 14 ਅਪ੍ਰੈਲ ਤੱਕ ਦੀਆਂ ਛੁੱਟੀਆਂ ਰੱਦ, DGP ਨੇ ਜਾਰੀ ਕੀਤੇ ਹੁਕਮ
ਪਹਿਲਾਂ ਤੋਂ ਮਨਜ਼ੂਰ ਛੁੱਟੀਆਂ ਵੀ ਹੋਈਆਂ ਰੱਦ
ਪੰਜਾਬ ਪੁਲਿਸ 'ਚ ਕਾਂਸਟੇਬਲ ਦੀ ਭਰਤੀ ਦੇ ਨਾਂ 'ਤੇ ਠੱਗੀ, 3 ਨੌਜਵਾਨਾਂ ਤੋਂ ਹੜੱਪੇ 19.50 ਲੱਖ ਰੁਪਏ
14 ਮਹੀਨਿਆਂ ਬਾਅਦ 4 ਦੋਸ਼ੀਆਂ ਖਿਲਾਫ ਐੱਫ.ਆਈ.ਆਰ ਦਰਜ
ਹਰ ਰੋਜ਼ ਵ੍ਹੀਲ ਚੇਅਰ 'ਤੇ 3 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਪੜ੍ਹਾਈ ਲਈ ਸਕੂਲ ਜਾਂਦੀ ਹੈ ਇਹ ਵਿਦਿਆਰਥਣ
10ਵੀਂ ਕਲਾਸ ਦੀ ਵਿਦਿਆਰਥਣ ਹੈ ਸਨੇਹਾ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ’ਤੇ ਪਹੁੰਚੇ ਕਾਂਗਰਸੀ MP ਸ਼ਸ਼ੀ ਥਰੂਰ
ਸ਼ਸ਼ੀ ਥਰੂਰ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਟਵਿਟਰ ’ਤੇ ਸਾਂਝੀਆਂ ਕੀਤੀਆਂ।
ਪੰਜਾਬ ਵਿਚ ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ’ਚ: ਮੁੱਖ ਮੰਤਰੀ ਭਗਵੰਤ ਮਾਨ
ਕਿਹਾ: ਅਸੀਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹਾਂ
ਪੰਜਾਬ ਵੱਲੋਂ ਵਿੱਤੀ ਸਾਲ 2022-23 ਦੌਰਾਨ ਆਬਕਾਰੀ ਤੋਂ ਮਾਲੀਏ ’ਚ 2587 ਕਰੋੜ ਦਾ ਮਿਸਾਲੀ ਵਾਧਾ ਦਰਜ
ਵਿੱਤੀ ਸਾਲ 2021-22 ਦੌਰਾਨ 6254.74 ਕਰੋੜ ਰੁਪਏ ਦੇ ਮੁਕਾਬਲਤਨ ਸਾਲ 2022-2023 ਦੌਰਾਨ 8841.4 ਕਰੋੜ ਰੁਪਏ ਹੋਏ ਇਕੱਤਰ
ਪੰਜਾਬ ਪੁਲਿਸ ਦਾ ਘੇਰਾ ਬੰਦੀ ਅਤੇ ਤਲਾਸ਼ੀ ਅਭਿਆਨ: 250 ਟੀਮਾਂ ਨੇ 866 ਕਾਲੋਨੀਆਂ ਦੀ ਘੇਰਾਬੰਦੀ ਕੀਤੀ ਅਤੇ 5869 ਘਰਾਂ ਦੀ ਕੀਤੀ ਤਲਾਸ਼ੀ
ਪੁਲਿਸ ਟੀਮਾਂ ਵੱਲੋਂ ਕਿਰਾਏ ਦੀਆਂ ਰਿਹਾਇਸ਼ਾਂ ‘ਤੇ ਰਹਿਣ ਵਾਲੇ ਕਿਰਾਏਦਾਰਾਂ ਦੀ ਸ਼ਨਾਖ਼ਤ ਸਬੰਧੀ ਵੀ ਕੀਤੀ ਗਈ ਪੁੱਛਗਿੱਛ