ਪੰਜਾਬ
ਅੰਮ੍ਰਿਤਪਾਲ ਸਿੰਘ ਵਲੋਂ ਸਰਬਤ ਖ਼ਾਲਸਾ ਬੁਲਾਉਣ ਦੀ ਮੰਗ ਨਾਜਾਇਜ਼ ਅਤੇ ਗ਼ਲਤ : ਪਰਮਜੀਤ ਸਿੰਘ ਸਹੋਲੀ
ਸਿੱਖ ਆਗੂਆਂ ਨੇ ਅੰਮ੍ਰਿਤਪਾਲ ਸਿੰਘ ਦੀ ਮੰਗ ਨੂੰ ਦੱਸਿਆ ਨਿੱਜੀ ਲੜਾਈ ਦਾ ਹਿੱਸਾ
ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਸ਼ੁਰੂ ਕੀਤਾ ‘ਰੇਲ ਰੋਕੋ ਅੰਦੋਲਨ’, ਅੰਮ੍ਰਿਤਸਰ-ਪਠਾਨਕੋਟ ਰੇਲਵੇ ਟਰੈਕ ਕੀਤਾ ਜਾਮ
ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਇਨ੍ਹਾਂ ਮੰਗਾਂ ਦਾ ਹੱਲ ਨਹੀਂ ਨਿਕਲਦਾ, ਉਦੋਂ ਤੱਕ ਇਹ ਰੇਲਵੇ ਟਰੈਕ ਜਾਮ ਰੱਖਿਆ ਜਾਵੇਗਾ।
ਮੰਦਭਾਗੀ ਖ਼ਬਰ : ਰੋਜ਼ੀ ਰੋਟੀ ਕਮਾਉਣ ਦੁਬਈ ਗਏ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਪਾਸੋਂ ਮ੍ਰਿਤਕ ਹਰਚਰਨ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਹਿਯੋਗ ਦੀ ਮੰਗ ਕੀਤੀ ਹੈ।
ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਐਕਸ਼ਨ ਵਿੱਚ ਪੰਜਾਬ ਸਰਕਾਰ
ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਕਿਹਾ, ਅਧਿਕਾਰੀਆਂ ਨੂੰ ਗਿਰਦਾਵਰੀ ਜਲਦੀ ਕਰਨ ਦੇ ਨਿਰਦੇਸ਼
ਮੈਂ ਚੋਣ ਲੜਨ ਤੋਂ ਜਵਾਬ ਦਿੱਤਾ ਸੀ ਪਰ ਮੇਰੇ ਤੋਂ ਧੱਕੇ ਨਾਲ ਚੋਣ ਲੜਵਾਈ ਗਈ : ਬਲਬੀਰ ਸਿੰਘ ਰਾਜੇਵਾਲ
ਕਿਹਾ, ਜਿਨ੍ਹਾਂ ਨੇ SSM ਬਣਾਇਆ, ਜਿਨ੍ਹਾਂ ਨੇ ਮੈਨੂੰ ਚੋਣ ਲੜਵਾਈ ਉਹ ਸਾਰੇ ਭਗੌੜੇ ਹਨ
ਖੇਤਾਂ ’ਚੋਂ ਸ਼ੱਕੀ ਹਾਲਤ ’ਚ ਮਿਲੀ ਨੌਜਵਾਨ ਦੀ ਲਾਸ਼ :ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ
ਆਸਟ੍ਰੇਲੀਆ ਜਾਣ ਦੀ ਤਿਆਰੀ ਕਰ ਰਿਹਾ ਸੀ ਮ੍ਰਿਤਕ
ਰਾਜਪੁਰਾ 'ਚ ਸ਼ੁਰੂ ਹੋਈ ਕਣਕ ਦੀ ਖਰੀਦ
MLA ਨੀਨਾ ਮਿੱਤਲ ਨੇ ਕਿਹਾ - ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਚੁੱਕਿਆ ਜਾਵੇਗਾ, ਨਹੀਂ ਆਉਣ ਦਿਤੀ ਜਾਵੇਗੀ ਕੋਈ ਪ੍ਰੇਸ਼ਾਨੀ
ਸੂਬੇ 'ਚ ਅੱਜ ਮੀਂਹ ਤੋਂ ਰਾਹਤ, ਨਿਕਲੇਗੀ ਧੁੱਪਾਂ
ਕੱਲ੍ਹ ਤੋਂ ਫਿਰ ਮੀਂਹ ਪੈਣ ਦੀ ਸੰਭਾਵਨਾ
ਵਿਆਹ ਦੇ ਬੰਧਨ 'ਚ ਬੱਝੇ ਬਾਘਾ ਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ
ਸਮਾਗਮ ਵਿੱਚ ਮੁੱਖ ਮੰਤਰੀ ਦੀ ਮਾਂ ਅਤੇ ਪਤਨੀ ਸਮੇਤ ਪਹੁੰਚੇ ਮੰਤਰੀ
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਹੋਇਆ ਦਿਹਾਂਤ
80 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ