ਪੰਜਾਬ
CEO ਪੰਜਾਬ ਨੇ ਨਵੇਂ ਵੋਟਰਾਂ ਦੀ 100% ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਸਿੱਖਿਆ, ਭਲਾਈ ਸਕੀਮਾਂ ਨਾਲ ਸਬੰਧਤ ਵਿਭਾਗਾਂ ਨਾਲ ਕੀਤੀ ਮੀਟਿੰਗ
- ਹਰੇਕ ਵਿਦਿਅਕ ਸੰਸਥਾ ਵਿੱਚ ਬੀ.ਐਲ.ਓਜ਼. ਨੂੰ ਕੀਤਾ ਜਾਵੇਗਾ ਤਾਇਨਾਤ
ਕਿਸਾਨ-ਏ-ਬਾਗਬਾਨੀ ਐਪ ਲਾਂਚ: ਕਿਸਾਨ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ ਆਪਣੀ ਅਰਜ਼ੀ ਨੂੰ ਵੀ ਟਰੈਕ ਕਰ ਸਕਣਗੇ:ਜੌੜਾਮਾਜਰਾ
ਮਾਨ ਸਰਕਾਰ ਦੀ ਨਿਵੇਕਲੀ ਪਹਿਲਕਦਮੀ: ਬਾਗਬਾਨੀ ਵਿਭਾਗ ਦੀਆਂ ਫ਼ਸਲੀ ਵਿਭਿੰਨਤਾ ਸਕੀਮਾਂ ਕਿਸਾਨਾਂ ਨੂੰ ਕੌਮਾਂਤਰੀ ਮੰਡੀਆਂ ਵਿੱਚ ਮੁਕਾਬਲੇ ਦੇ ਯੋਗ ਬਣਾਉਣਗੀਆਂ
ਅੰਮ੍ਰਿਤਸਰ ਸੈਕਟਰ 'ਚ ਡਰੋਨ ਦੀ ਹਲਚਲ, ਹੈਰੋਇਨ ਬਰਾਮਦ
ਤਲਾਸ਼ੀ ਦੌਰਾਨ BSF ਨੇ ਵੱਖ-ਵੱਖ ਥਾਵਾਂ ਤੋਂ ਬਰਾਮਦ ਕੀਤੀ ਪੰਜ ਕਿਲੋ ਤੋਂ ਵੱਧ ਹੈਰੋਇਨ ਤੇ ਇੱਕ ਡਰੋਨ
25 ਦਿਨਾਂ ਬਾਅਦ ਮਾਪਿਆਂ ਨੂੰ ਸਹੀ ਸਲਾਮਤ ਵਾਪਸ ਮਿਲਿਆ ਪੁੱਤ ਅਮਨ, ਪਿਓ ਦੀਆਂ ਝਿੜਕਾਂ ਤੋਂ ਡਰਦਾ ਟਰੇਨ 'ਚ ਸਵਾਰ ਹੋ ਕੇ ਚਲਾ ਗਿਆ ਸੀ UP
ਘਰੋਂ ਜਾਂਦੇ ਹੋਏ ਅਮਨ ਦੀ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਈ ਹੈ, ਜਿਸ ਵਿਚ ਅਮਨ ਮੋਢਿਆਂ 'ਤੇ ਬੈਗ ਪਾ ਕੇ ਘਰੋਂ ਜਾਂਦੇ ਹੋਏ ਵਿਖਾਈ ਦੇ ਰਿਹਾ ਸੀ।
ਬੇਮੌਸਮੀ ਬਰਸਾਤ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਜਲਦ ਦਿੱਤਾ ਜਾਵੇਗਾ ਮੁਆਵਜ਼ਾ : ਲਾਲਜੀਤ ਭੁੱਲਰ
ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ।
ਕੋਟਕਪੂਰਾ ਗੋਲੀਕਾਂਡ ਮਾਮਲਾ : ਪਰਮਰਾਜ ਉਮਰਾਨੰਗਲ ਤੇ ਸਾਬਕਾ SSP ਚਰਨਜੀਤ ਸਿੰਘ ਸ਼ਰਮਾ ਫਰੀਦਕੋਟ ਅਦਾਲਤ 'ਚ ਹੋਏ ਪੇਸ਼
- FRI 129 ਤੇ FRI 192 ਵਿੱਚ ਦੋਹਾਂ ਨੇ ਭਰੀ ਆਪਣੀ ਜ਼ਮਾਨਤ ਅਤੇ ਲਈਆਂ ਚਲਾਨ ਦੀਆ ਕਾਪੀਆਂ
ਇੰਟਰਵਿਊ 'ਚ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੇ ਕੀਤੇ ਵੱਡੇ ਖ਼ੁਲਾਸੇ, ਪੜ੍ਹੋ ਵੇਰਵਾ
ਕਿਹਾ- 'ਮੈਂ ਸੀ ਅੰਮ੍ਰਿਤਪਾਲ ਦੀ ਦੂਜੀ ਤਰਜੀਹ'
ਫ਼ਾਜ਼ਿਲਕਾ : ਤਸਕਰਾਂ ਵਲੋਂ ਅੰਤਰ-ਰਾਸ਼ਟਰੀ ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼
ਤਲਾਸ਼ੀ ਦੌਰਾਨ 2 ਕਿਲੋ ਹੈਰੋਇਨ, 1 ਪਿਸਤੌਲ, 1 ਮੈਗਜ਼ੀਨ ਤੇ 8 ਰੌਂਦ ਬਰਾਮਦ
ਅੰਮ੍ਰਿਤਪਾਲ ਦੇ ਮਾਮਲੇ 'ਤੇ ਪਤਨੀ ਕਿਰਨਦੀਪ ਕੌਰ ਨੇ ਤੋੜੀ ਚੁੱਪੀ, ਕੀਤੇ ਵੱਡੇ ਖੁਲਾਸੇ !
ਅੰਮ੍ਰਿਤਪਾਲ ਲਈ ਆਪਣੀ ਨੌਕਰੀ ਅਤੇ ਪਰਿਵਾਰ ਛੱਡ ਦਿੱਤਾ ਹੈ। ਹੁਣ ਮੈਂ ਉਸ ਨੂੰ ਇਸ ਹਾਲਤ ਵਿਚ ਨਹੀਂ ਛੱਡਾਂਗੀ।
ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀ ਅਦਾਲਤ ਵਿੱਚ ਪੇਸ਼
ਅਦਾਲਤ ਨੇ ਤਿੰਨਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ