ਪੰਜਾਬ
ਵਿਦੇਸ਼ ਭੇਜਣ ਦੇ ਨਾਂ 'ਤੇ 14.53 ਲੱਖ ਦੀ ਠੱਗੀ, ਮੁਹਾਲੀ ’ਚ ਮਾਮਲਾ ਦਰਜ
ਮੁਲਜ਼ਮ ਦੀ ਪਛਾਣ ਰਵਿੰਦਰਪਾਲ ਵਜੋਂ ਹੋਈ
ਸੀਐਮ ਭਗਵੰਤ ਮਾਨ ਕੱਲ੍ਹ ਸਵੇਰੇ 11 ਵਜੇ ਆਪਣੇ ਸਾਰੇ ਕੈਬਨਿਟ ਮੰਤਰੀਆਂ ਨਾਲ ਕਰਨਗੇ ਮੀਟਿੰਗ
CM ਵੱਲੋਂ ਕੈਬਨਿਟ ਮੰਤਰੀਆਂ ਨੂੰ ਭਲਕੇ ਸਵੇਰੇ ਸਿਵਲ ਸਕੱਤਰੇਤ ਪਹੁੰਚਣ ਦੇ ਹੁਕਮ
ਲੁਧਿਆਣਾ 'ਚ ਇਨਸਾਨੀਅਤ ਸ਼ਰਮਸਾਰ, ਬੱਚੀ ਦਾ ਮਿਲਿਆ ਭਰੂਣ
ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਆਦਿ ਦੀ ਜਾਂਚ ਕੀਤੀ ਸ਼ੁਰੂ
ਕੁਲਦੀਪ ਸਿੰਘ ਧਾਲੀਵਾਲ ਨੇ ਤਿੰਨ ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਇਹ ਭਰਤੀ ਐਸ.ਐਸ. ਬੋਰਡ, ਪੰਜਾਬ ਵੱਲੋਂ ਰੈਗੂਲਰ ਆਧਾਰ ‘ਤੇ ਕੀਤੀ ਗਈ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਅਪੀਲ
ਮੁਸ਼ਕਲ ਦੀ ਇਸ ਘੜੀ ਵਿੱਚ ਸਰਕਾਰ ਕਿਸਾਨਾਂ ਦੇ ਨਾਲ, ਇਕ-ਇਕ ਪੈਸੇ ਦੀ ਕੀਤੀ ਜਾਵੇਗੀ ਭਰਪਾਈ
ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ
ਆਟੋਮੈਟਿਕ ਮਿਲਕ ਪਲਾਂਟ ਤੇ ਸਮਾਰਟ ਸਕੂਲ ਲੋਕਾਂ ਨੂੰ ਸਮਰਪਿਤ, ਲੈਦਰ ਕੰਪਲੈਕਸ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ
ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼
ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਜਾਰੀ ਕੀਤੀ ਐਡਵਾਈਜ਼ਰੀ
ਐਤਵਾਰ ਨੂੰ 5 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਜਿਨ੍ਹਾਂ 'ਚ ਸਾਰੀਆਂ ਮਹਿਲਾ ਮਰੀਜ਼ ਹਨ।
ਭਾਰਤ ਸਰਕਾਰ ਪੰਜਾਬ ਨੂੰ ਡਿਜੀਕਲੇਮ ਸਕੀਮ ਵਿੱਚ ਸ਼ਾਮਲ ਕਰੇ: ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ
ਸਾਹਨੀ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰੀ ਨੂੰ ਬੇਨਤੀ ਕੀਤੀ; ਕਿਸਾਨਾਂ ਨੂੰ ਤੁਰੰਤ ਨਗਦ ਮੁਆਵਜ਼ਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ
ਪੰਜਾਬ ’ਚ 307219 ਦਿਵਿਆਂਗਜਨਾਂ ਨੂੰ UDID ਕਾਰਡ ਜਾਰੀ: ਡਾ. ਬਲਜੀਤ ਕੌਰ
ਪੰਜਾਬ ਰਾਜ ਨੂੰ ਯੂਡੀਆਈਡੀ ਕਾਰਡ ਬਣਾਉਣ 'ਤੇ ਹਾਸਲ ਹੋਇਆ 10ਵਾਂ ਸਥਾਨ