ਪੰਜਾਬ
ਮੁੱਖ ਮੰਤਰੀ ਨੇ ਪੀ.ਏ.ਯੂ. ਅਤੇ ਗਡਵਾਸੂ ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਦਿੱਤੀ ਮਨਜ਼ੂਰੀ
ਦੋਵਾਂ ਯੂਨੀਵਰਸਿਟੀਆਂ ਦੇ ਨਾਨ-ਟੀਚਿੰਗ ਸਟਾਫ਼ ਲਈ ਵੀ ਸੋਧੇ ਤਨਖਾਹ ਸਕੇਲ ਲਾਗੂ ਕਰਨ ਲਈ ਸਹਿਮਤੀ
ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ
ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ
'ਅਵਾਰਾ ਪਸ਼ੂਆਂ ਦੀ ਸੰਭਾਲ ਲਈ ਗਊਸ਼ਾਲਾਵਾਂ ਨੂੰ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਕਰਵਾਈ ਮੁਹੱਈਆ'
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਨਿੱਜਰ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਲ ਅਟੈਂਸਨ ਦਾ ਦਿੱਤਾ ਜਵਾਬ
ਵਿਧਾਨ ਸਭਾ ਵੱਲੋਂ ਹਿਮਾਚਲ ਸਰਕਾਰ ਦੇ ਪਣ ਬਿਜਲੀ ਪ੍ਰਾਜੈਕਟਾਂ ਉਤੇ ਵਾਟਰ ਸੈੱਸ ਲਾਉਣ ਦੇ ਫੈਸਲੇ ਦੀ ਨਿਖੇਧੀ
ਇਹ ਕਦਮ ਪੰਜਾਬ ਤੇ ਇਸ ਦੇ ਲੋਕਾਂ ਦੇ ਹਿੱਤਾਂ ਨਾਲ ਵੱਡਾ ਧੱਕਾ: ਭਗਵੰਤ ਮਾਨ
ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਤੋਂ ਭੱਜਣ ਲਈ ਅੰਮ੍ਰਿਤਪਾਲ ਸਿੰਘ ਨੂੰ ਮੋਟਰਸਾਈਕਲ ਮੁਹੱਈਆ ਕਰਵਾਉਣ ਵਾਲੇ ਨੌਜਵਾਨ ਪੁਲਿਸ ਨੇ ਕੀਤੇ ਕਾਬੂ
ਇਨ੍ਹਾਂ ਚਾਰਾਂ ਤੋਂ ਪੁਲਿਸ ਨੇ 24 ਘੰਟਿਆਂ ਵਿੱਚ ਲੰਮੀ ਪੁੱਛਗਿੱਛ ਕੀਤੀ। ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਥਾਣਾ ਸ਼ਾਹਕੋਟ ਲਿਆਂਦਾ ਗਿਆ
ਪੰਜਾਬ ਵਿਧਾਨ ਸਭਾ ਵੱਲੋਂ ਤਿੰਨ ਬਿੱਲ ਪਾਸ
‘ਦਿ ਸੈਲਰੀਜ਼ ਐਂਡ ਅਲਾਊਸਿਜ਼ ਆਫ ਚੀਫ਼ ਵ੍ਹਿੱਪ ਇਨ ਪੰਜਾਬ ਲੈਜਿਸਲੇਟਿਵ ਅਸੈਂਬਲੀ ਬਿੱਲ, 2023’ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
ਬਾਰਿਸ਼ ਕਾਰਨ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ 'ਤੇ, ਕੇਂਦਰੀ ਖੇਤੀ ਮੰਤਰੀ ਦਾ ਬਿਆਨ ਸਚਾਈ ਤੋਂ ਕੋਹਾਂ ਦੂਰ - ਬੀਰ ਦਵਿੰਦਰ
ਭਗਵੰਤ ਮਾਨ, ਪੰਜਾਬ ਦੀਆਂ ਮੰਡੀਆਂ ਵਿੱਚ, ਕਿਸਾਨਾਂ ਦੀ ਹੋਣ ਵਾਲੀ ਅਣਕਿਆਸੀ ਖੱਜਲਖੁਆਰੀ ਤੋਂ ਬਚਾਉਂਣ ਲਈ ਅਗਾਊਂ ਪ੍ਰਬੰਧ ਕਰਨ
ਪੰਜਾਬ ਵਿਧਾਨ ਸਭਾ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਰੱਖਣ ਦਾ ਮਤਾ ਨਾਲ ਪਾਸ
ਹਲਵਾਰਾ ਹਵਾਈ ਅੱਡੇ ਤੋਂ ਮਈ ਦੇ ਅੰਤ ਜਾਂ ਜੂਨ ਤੱਕ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ
ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਨਵਜੋਤ ਕੌਰ ਸਿੱਧੂ ਦਾ ਸਰਕਾਰ ਨੂੰ ਸਮਰਥਨ, ਕਿਹਾ- ਅਸੀਂ ਨਾਲ ਹਾਂ
ਜੋ ਵੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਉਸ ਖਿਲਾਫ਼ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ।
ਸਬ-ਇੰਸਪੈਕਟਰ ਭਰਤੀ: ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਕੀਤੀ ਜਾਵੇਗੀ ਜਾਰੀ
ਭਰਤੀ ਲਈ OMR ਅਧਾਰਤ ਟੈਸਟ 16 ਅਕਤੂਬਰ 2022 ’ਚ ਵੱਖ-ਵੱਖ ਕੇਂਦਰਾਂ ਵਿਚ ਆਯੋਜਿਤ ਕਰਵਾਏ ਗਏ ਸਨ