ਪੰਜਾਬ
ਰਾਸ਼ਟਰਪਤੀ ਦੀ ਮਨਜ਼ੂਰੀ ਲਈ ਬਿਲ ਭੇਜੇ ਜਾਣ ਵਿਰੁਧ ਪੰਜਾਬ ਸਰਕਾਰ ਦੀ ਅਪੀਲ 'ਤੇ ਕੇਂਦਰ ਸਰਕਾਰ ਤੋਂ ਜਵਾਬ ਤਲਬ
ਰਾਸ਼ਟਰਪਤੀ ਵਲੋਂ ਇਨ੍ਹਾਂ ਬਿਲਾਂ ਬਾਰੇ ਅਜੇ ਤਕ ਫੈਸਲਾ ਨਾ ਕੀਤੇ ਜਾਣ ਕਾਰਨ ਪੰਜਾਬ ਨੇ ਇਨ੍ਹਾਂ ਲਈ ‘ਡੀਮਡ ਸਹਿਮਤੀ' ਦਾ ਐਲਾਨ ਕਰਨ ਦੀ ਮੰਗ ਕੀਤੀ
ਮੀਤ ਹੇਅਰ ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਬਹਿਸ ਦੌਰਾਨ ਫੇਲ੍ਹ ਵਿਦੇਸ਼ ਨੀਤੀ ਦਾ ਮੁੱਦਾ ਚੁੱਕਿਆ
ਕੇਂਦਰ ਸਰਕਾਰ ਨੇ ਖੁਫੀਆ ਤੰਤਰ ਦੀ ਲਾਪਰਵਾਹੀ ਲਈ ਜ਼ਿੰਮੇਵਾਰੀ ਤੱਕ ਨਾ ਕਬੂਲੀ: ਮੀਤ ਹੇਅਰ
ਧਰਤੀ ਹੇਠਲੇ ਪਾਣੀ ਲਈ ਅਟਲ ਯੋਜਨਾ ਤਹਿਤ ਪੰਜਾਬ ਨੂੰ ਕੋਈ ਫੰਡ ਨਹੀਂ: ਡਾ. ਵਿਕਰਮਜੀਤ ਸਾਹਨੀ
ਜਲ ਸ਼ਕਤੀ ਮੰਤਰੀ ਨੇ ਸੰਸਦ ਵਿੱਚ ਦੱਸਿਆ ਕਿ ਪੰਜਾਬ ਨੂੰ ਭੂਮੀਗਤ ਪਾਣੀ ਪ੍ਰਬੰਧਨ ਲਈ ਅਟਲ ਭੂਜਲ ਯੋਜਨਾ ਤਹਿਤ ਫੰਡ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।
ਮਰੀਜ਼ ਨੂੰ ਜ਼ਰੂਰੀ ਦਵਾਈਆਂ ਤੋਂ ਇਨਕਾਰ ਨਹੀਂ ਕੀਤਾ ਜਾਣਾ ਚਾਹੀਦਾ,ਸਰਕਾਰ ਕੋਲ 368 ਦਵਾਈਆਂ ਦਾ ਲੋੜੀਂਦਾ ਸਟਾਕ ਉਪਲੱਬਧ:ਡਾ. ਬਲਬੀਰ ਸਿੰਘ
ਓਪੀਡੀ ਮਰੀਜ਼ਾਂ ਨੂੰ ਰਜਿਸਟ੍ਰੇਸ਼ਨ ਦੇ ਇੱਕ ਘੰਟੇ ਦੇ ਅੰਦਰ ਇਲਾਜ ਮੁਹੱਈਆ ਕਰਵਾਇਆ ਜਾਵੇ: ਸਿਹਤ ਮੰਤਰੀ
Punjab News : ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਬੈਂਸ
Punjab News : ਕਿਹਾ -ਕੇਂਦਰ ਸਰਕਾਰ ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਸੂਬਿਆਂ ਦੇ ਹੱਕ ਖੋਹ ਰਹੀ
ਮਾਨ ਸਰਕਾਰ ਵੱਲੋਂ 5 ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ: ਹੁਣ ਤੱਕ ਕੁੱਲ 208 ਬੱਚਿਆਂ ਨੂੰ ਮਿਲੀ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ
ਲੋਕਾਂ ਨੂੰ ਅਪੀਲ, ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਨਾਲ ਕਰਨ ਸਹਿਯੋਗ
ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਮੰਤਰੀ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Punjab News : 'ਯੁੱਧ ਨਸ਼ਿਆਂ ਵਿਰੁੱਧ': 150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ 'ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ
Punjab News : ਆਪਰੇਸ਼ਨ ਦੌਰਾਨ 53 ਐਫਆਈਆਰਜ਼ ਦਰਜ, 3.4 ਕਿਲੋਗ੍ਰਾਮ ਹੈਰੋਇਨ ਬਰਾਮਦ
ਵਿੱਤ ਵਿਭਾਗ ਵੱਲੋਂ ਡੈਂਟਲ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾਉਣ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ
113 ਨੂੰ ਮਿਲੇਗਾ ਵਧਾਈ ਗਈ ਸੇਵਾ ਮਿਆਦ ਦਾ ਲਾਭ
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਐਲਾਨੀ ਗਜ਼ਟਿਡ ਛੁੱਟੀ, 31 ਜੁਲਾਈ ਨੂੰ ਪੰਜਾਬ ਭਰ ‘ਚ ਰਹੇਗੀ ਛੁੱਟੀ
ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ ਸੜਕ ਦਾ ਨਾਮ ਹੁਣ 'ਸ਼ਹੀਦ ਊਧਮ ਸਿੰਘ ਮਾਰਗ' ਹੋਵੇਗਾ: ਅਮਨ ਅਰੋੜਾ