ਪੰਜਾਬ
ਲੁਧਿਆਣਾ 'ਚ ਤੇਜ਼ ਰਫਤਾਰ ਟਰਾਲੇ ਨੇ ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ, ਦੋਵਾਂ ਦੀ ਮੌਤ
ਟਰਾਲਾ ਚਾਲਕ ਮੌਕੇ ਤੋਂ ਹੋਇਆ ਫਰਾਰ
ਫੈਕਟਰੀ 'ਚ ਲੋਹਾ ਪਿਘਲਾ ਰਹੇ ਮਜ਼ਦੂਰਾਂ ਨਾਲ ਵਾਪਰਿਆ ਵੱਡਾ ਹਾਦਸਾ, 2 ਦੀ ਮੌਤ ਤੇ ਤਿੰਨ ਗੰਭੀਰ ਜ਼ਖ਼ਮੀ
ਮੰਡੀ ਗੋਬਿੰਦਗੜ੍ਹ ਨਜ਼ਦੀਕ ਸਥਿਤ ਸ਼੍ਰੀਰਾਮ ਮਲਟੀਮੈਟਲਜ਼ ਫੈਕਟਰੀ 'ਚ ਵੱਡਾ ਹਾਦਸਾ
ਪੰਜਾਬ ’ਚ ਪੌਣੇ ਤਿੰਨ ਕਰੋੜ ਦੀ ਆਬਾਦੀ ਵਿਚ ਹਨ ਪੌਣੇ ਤਿੰਨ ਲੱਖ ਲਾਇਸੈਂਸੀ ਹਥਿਆਰ
ਸੱਭ ਤੋਂ ਵੱਧ ਲਾਇਸੈਂਸੀ ਹਥਿਆਰ ਗੁਰਦਾਸਪੁਰ, ਬਠਿੰਡਾ ਤੇ ਪਟਿਆਲਾ ਜ਼ਿਲ੍ਹਿਆਂ ’ਚ ਅਤੇ ਸੱਭ ਤੋਂ ਘੱਟ ਸ਼ਹੀਦ ਭਗਤ ਸਿੰਘ ਨਗਰ, ਰੋਪੜ ਤੇ ਪਠਾਨਕੋਟ ਜ਼ਿਲ੍ਹੇ ਵਿਚ
ਲੁਧਿਆਣਾ 'ਚ ਜਾਗਰਣ ਵੇਖਣ ਗਏ ਲੜਕੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ
ਗੰਭੀਰ ਰੂਪ ਵਿਚ ਨੌਜਵਾਨ ਹਸਪਤਾਲ 'ਚ ਭਰਤੀ
9 ਸਾਲਾ ਹਰਵੀਰ ਸਿੰਘ ਸੋਢੀ ਅੰਗਰੇਜ਼ੀ ਦੀ ਟਾਈਪਿੰਗ 'ਚ ਕਢਦਾ ਹੈ 40 ਸ਼ਬਦ ਪ੍ਰਤੀ ਮਿੰਟ
ਤੀਸਰੀ ਕਲਾਸ ਦਾ ਵਿਦਿਆਰਥੀ ਹੈ ਹਰਵੀਰ ਸਿੰਘ
ਬੀਤੇ 10 ਸਾਲਾਂ ਦੌਰਾਨ ਪੰਜਾਬ 'ਚ 1806 ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਕੀਤੀਆਂ ਖ਼ੁਦਕੁਸ਼ੀਆਂ
ਕਿਸਾਨਾਂ ਦੀਆਂ ਸੱਭ ਤੋਂ ਵੱਧ ਮਾਨਸਾ ਤੇ ਬਠਿੰਡਾ ਜ਼ਿਲ੍ਹੇ ਅਤੇ ਖੇਤ ਮਜ਼ਦੂਰਾਂ ਦੀਆਂ ਮਾਨਸਾ ਤੇ ਮਾਲੇਰਕੋਟਲਾ ਜ਼ਿਲ੍ਹੇ 'ਚ ਹੋਈਆਂ ਖ਼ੁਦਕੁਸ਼ੀਆਂ
ਜ਼ੀਰਕਪੁਰ ’ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕੀਤਾ ਕਤਲ
ਮ੍ਰਿਤਕ ਬਠਿੰਡਾ ਦਾ ਰਹਿਣ ਵਾਲਾ
ਨਜਾਇਜ਼ ਖਣਨ ਖਿਲਾਫ ਵੱਡੀ ਕਾਰਵਾਈ, ਰੂਪਨਗਰ ਜ਼ਿਲੇ ਵਿੱਚ 4 ਪੋਕਲੇਨ ਮਸ਼ੀਨਾਂ ਤੇ 5 ਟਿੱਪਰ ਕੀਤੇ ਜ਼ਬਤ
'CM ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਮਾਫੀਏ ਦੇ ਖਿਲਾਫ'
ਪੰਜਾਬ ਪੁਲਿਸ ਨੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤੇ ਵਿਅਕਤੀ ਦੇ ਠਿਕਾਣਿਆਂ ਦੀ ਕੀਤੀ ਜਾਂਚ
400 ਤੋਂ ਵੱਧ ਪੁਲਿਸ ਟੀਮਾਂ ਨੇ 1340 ਤੋਂ ਵੱਧ ਅਜਿਹੇ ਵਿਅਕਤੀਆਂ ਦੀ ਕੀਤੀ ਜਾਂਚ; ਇੱਕ ਗ੍ਰਿਫ਼ਤਾਰ
ਫਿਰੋਜ਼ਪੁਰ 'ਚ ਸੜਕ 'ਤੇ ਪਲਟੀ ਪਿਕਅੱਪ ਗੱਡੀ, ਔਰਤ ਸਮੇਤ 2 ਦੀ ਮੌਤ
ਸਕੂਟੀ ਸਵਾਰ ਨੂੰ ਬਚਾਉਂਦੇ ਸਮੇਂ ਵਾਪਰਿਆ ਹਾਦਸਾ